ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



Daily Gurbani Reflections

29 August - Tuesaday - 13 Bhaadon - Hukamnama

Publié par Raman Sangha le

ਤੋਹੀ ਮੋਹੀ ਮੋਹੀ ਤੋਹੀ ਅੰਤਰੁ ਕੈਸਾ ॥ ਕਨਕ ਕਟਿਕ ਜਲ ਤਰੰਗ ਜੈਸਾ ॥ तोही मोही मोही तोही अंतरु कैसा ॥  कनक कटिक जल तरंग जैसा ॥ Ŧohī mohī ṯohī anṯar kaisā.  Kanak katik jal ṯarang jaisā. We are like gold and the bracelet, or water and the waves. You are me, and I am You-what is the difference between us?  ਤੂੰ ਮੈਂ ਹਾਂ, ਮੈਂ ਤੂੰ ਹੈਂ। ਕੀ ਫਰਕ ਹੈ? ਜਿਵੇਂ ਕਿ ਸੋਨੇ ਤੇ ਇਸ ਦੇ ਕੜੇ ਵਿੱਚ ਅਤੇ ਪਾਣੀ ਤੇ ਇਸ ਦੀਆਂ ਲਹਿਰਾਂ ਵਿੱਚ ਕੋਈ ਫਰਕ ਨਹੀਂ ਹੈ।  SGGS Ang 93 www.onlinesikhstore.com #bhaadron #bhadron #bhadon #bhado #bhaado #bhaadon #rainyseason #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar...

Plus →


28 August - 12 Bhaadon - Monday - Hukamnama

Publié par Raman Sangha le

ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ ॥ जिथै जाइ बहै मेरा सतिगुरू सो थानु सुहावा राम राजे ॥ Jithai jāe bahai merā saṯgurū so thān suhāvā rām rāje. Wherever my True Guru goes and sits, that place is beautiful, O Lord King. ਜਿਥੇ ਜਾ ਕੇ ਮੇਰੇ ਸੱਚੇ ਗੁਰਦੇਵ ਬੈਠਦੇ ਹਨ, ਉਹ ਜਗ੍ਹਾਂ ਸੁੰਦਰ ਹੈ, ਹੇ ਸੁਆਮੀ ਪਾਤਸ਼ਾਹ! SGGS Ang 450 www.onlinesikhstore.com #bhaadron #bhadron #bhadon #bhado #bhaado #bhaadon #rainyseason #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #August #july #hard #desimonth #gurbanivaak #vaak #rain

Plus →


27 August - Sunday - 11 Bhaadon - Hukamnama

Publié par Raman Sangha le

ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ ॥ लख खुसीआ पातिसाहीआ जे सतिगुरु नदरि करेइ ॥ Lakẖ kẖusīā pāṯisāhīā je saṯgur naḏar karei. Hundreds of thousands of princely pleasures are enjoyed, if the True Guru bestows His Glance of Grace. ਜੇਕਰ ਸੱਚੇ ਗੁਰੂ ਜੀ ਆਪਣੀ ਦਇਆ-ਦ੍ਰਿਸ਼ਟੀ ਧਾਰਨ ਤਾਂ ਮਨੁੱਖ ਲੱਖਾਂ ਬਾਦਸ਼ਾਹੀਆਂ ਦੇ ਅਨੰਦ ਮਾਣਦਾ ਹੈ। SGGS Ang 44 www.onlinesikhstore.com #bhaadron #bhadron #bhadon #bhado #bhaado #bhaadon #rainyseason #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #August #july #hard #desimonth #gurbanivaak #vaak #rain

Plus →


26 August - 10 Bhaadon - Saturday - Hukamnama

Publié par Raman Sangha le

ਬੰਧਨ ਤੋਰਿ ਰਾਮ ਲਿਵ ਲਾਈ ਸੰਤਸੰਗਿ ਬਨਿ ਆਈ ॥ ਜਨਮੁ ਪਦਾਰਥੁ ਭਇਓ ਪੁਨੀਤਾ ਇਛਾ ਸਗਲ ਪੁਜਾਈ ॥ बंधन तोरि राम लिव लाई संतसंगि बनि आई ॥ जनमु पदारथु भइओ पुनीता इछा सगल पुजाई ॥ Banḏẖan ṯor rām liv lāī saṯsang ban āī. Janam paḏārath bẖaio punīṯā icẖẖā sagal pujāī. Breaking my bonds, I have lovingly tuned in to the Lord, and now the Saints are pleased with me. This precious human life has been sanctified, and all my desires have been fulfilled. ਬੇੜੀਆਂ ਕੱਟ ਕੇ, ਮੈਂ ਪ੍ਰਭੂ ਨਾਲ ਪ੍ਰੇਮ ਪਾ ਲਿਆ ਹੈ ਅਤੇ ਸਾਧੂ ਹੁਣ ਮੇਰੇ ਨਾਲ ਪਰਸੰਨ ਹਨ। ਮੇਰਾ...

Plus →


25 August - 9 Bhaadon - Friday - Hukamnama

Publié par Raman Sangha le

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥ Ik oaʼnkār saṯ nām karṯā purakẖ nirbẖao nirvair akāl mūraṯ ajūnī saibẖaʼn gur parsāḏ. One Universal Creator God. The Name Is Truth. Creative Being Personified. No Fear. No Hatred. Image Of The Undying, Beyond Birth, Self-Existent. By Guru's Grace. ਵਾਹਿਗੁਰੂ ਕੇਵਲ ਇਕ ਹੈ। ਉਸ ਦਾ ਨਾਮ ਸੱਚਾ ਹੈ, ਸ੍ਰਿਸ਼ਟੀ ਦਾ ਰਚਨਹਾਰ, ਸਰਬ ਵਿੱਚ ਪੂਰਣ ਹੈ। ਉਹ ਨਿਡਰ, ਵੈਰ-ਰਹਿਤ, ਅਜਨਮਾ ਤੇ ਸਵੈ-ਪ੍ਰਕਾਸ਼ਵਾਨ ਹੈ। ਉਹ ਗੁਰੂ ਦੀ ਕਿਰਪਾ ਦੁਆਰਾ ਪਰਾਪਤ ਹੁੰਦਾ ਹੈ। SGGS Ang...

Plus →