ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



Daily Gurbani Reflections

19 August - Saturday - 3 Bhaadon - Hukamnama

Publié par Raman Sangha le

ਕਰਣ ਕਾਰਣ ਏਕੁ ਓਹੀ ਜਿਨਿ ਕੀਆ ਆਕਾਰੁ ॥ ਤਿਸਹਿ ਧਿਆਵਹੁ ਮਨ ਮੇਰੇ ਸਰਬ ਕੋ ਆਧਾਰੁ ॥ करण कारण एकु ओही जिनि कीआ आकारु ॥ तिसहि धिआवहु मन मेरे सरब को आधारु ॥ Karaṇ kāraṇ ek ohī jin kīā ākār. Ŧisėh ḏẖiāvahu man mere sarab ko āḏẖār. The One Lord is the Doer, the Cause of causes, who has created the creation. Meditate on the One, O my mind, who is the Support of all. ਉਹ ਅਦੁੱਤੀ ਸਾਹਿਬ, ਜਿਸ ਨੇ ਆਲਮ ਸਾਜਿਆ ਹੈ, ਢੋ-ਮੇਲ ਮੇਲਣਹਾਰ ਹੈ। ਉਸ ਦਾ ਸਿਮਰਨ ਕਰ, ਹੇ ਮੇਰੀ ਜਿੰਦੜੀਏ! ਜੋ ਸਾਰਿਆਂ ਦਾ ਆਸਰਾ ਹੈ। SGGS Ang 51...

Plus →


18 August - Friday - 2 Bhaadon - Hukamnama

Publié par Raman Sangha le

ਮਨ ਰੇ ਰਾਮ ਜਪਹੁ ਸੁਖੁ ਹੋਇ ॥ ਬਿਨੁ ਗੁਰ ਪ੍ਰੇਮੁ ਨ ਪਾਈਐ ਸਬਦਿ ਮਿਲੈ ਰੰਗੁ ਹੋਇ ॥ मन रे राम जपहु सुखु होइ ॥ बिनु गुर प्रेमु न पाईऐ सबदि मिलै रंगु होइ ॥ Man re rām japahu sukẖ hoe. Bin gur parem na pāīai sabaḏ milai rang hoe. O mind, meditate on the Lord, and find peace. Without the Guru, love is not found. United with the Shabad, happiness is found. ਸ਼ਾਂਤੀ ਪਰਾਪਤ ਕਰਨ ਲਈ, ਹੈ ਮੇਰੀ ਜਿੰਦੜੀਏ! ਵਿਆਪਕ ਵਾਹਿਗੁਰੂ ਦਾ ਅਰਾਧਨ ਕਰ। ਗੁਰੂ ਦੇ ਬਾਝੋਂ ਪ੍ਰਭੂ ਦੀ ਪ੍ਰੀਤ ਪਰਾਪਤ ਨਹੀਂ ਹੁੰਦੀ। ਸਾਹਿਬ ਦਾ ਨਾਮ ਮਿਲ ਜਾਣ ਦੁਆਰਾ ਖੁਸ਼ੀ...

Plus →


17 August - Thursday - 1 Bhaadon - Sangraad - Hukamnama

Publié par Raman Sangha le

ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ भादुइ भरमि भुलाणीआ दूजै लगा हेतु ॥ लख सीगार बणाइआ कारजि नाही केतु ॥ Bẖāḏue bẖaram bẖulāṇīā ḏūjai lagā heṯ. Lakẖ sīgār baṇāiā kāraj nāhī keṯ. In the month of Bhaadon, she is deluded by doubt, because of her attachment to duality. She may wear thousands of ornaments, but they are of no use at all. ਭਾਦੋਂ ਵਿੱਚ ਜੋ ਹੋਰਸ ਨਾਲ ਨੇਹੁੰ ਗੰਢਦੀ ਹੈ ਉਹ ਵਹਿਮ ਅੰਦਰ ਘੁੱਸੀ ਹੋਈ ਹੈ। ਭਾਵੇਂ ਉਹ ਲੱਖਾਂ ਹੀ ਹਾਰਸ਼ਿੰਗਾਰ ਬਣਾ ਲਵੇ, ਪ੍ਰੰਤੂ ਉਹ ਕਿਸੇ ਭੀ ਲਾਭ ਦੇ ਨਹੀਂ। SGGS Ang...

Plus →


16 August - Wednesday - 32 Saavan - Hukamnama

Publié par Raman Sangha le

ਕਹੁ ਬੇਨੰਤੀ ਅਪੁਨੇ ਸਤਿਗੁਰ ਪਾਹਿ ॥ ਕਾਜ ਤੁਮਾਰੇ ਦੇਇ ਨਿਬਾਹਿ ॥ कहु बेनंती अपुने सतिगुर पाहि ॥ काज तुमारे देइ निबाहि ॥ Kaho benanṯī apune saṯgur pāhi. Kāj ṯumāre ḏee nibāhi. Offer your prayers to your True Guru; He will resolve your affairs. ਆਪਣੀ ਪ੍ਰਾਰਥਨਾ ਆਪਣੇ ਸੱਚੇ ਗੁਰਾਂ ਕੋਲ ਆਖ। ਤੇਰੇ ਕੰਮ ਉਸ ਸਾਰੇ ਨੇਪਰੇ ਚਾੜ੍ਹ ਦੇਵੇਗਾ। SGGS Ang 182 www.onlinesikhstore.com #saavan #savan #monsoon #rainyseason #savan #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #August #july #hard #desimonth #gurbanivaak #vaak

Plus →


15 August - Tuesday - 31 Saavan - Hukamnama

Publié par Raman Sangha le

ਧੂਰਿ ਸੰਤਨ ਕੀ ਮਸਤਕਿ ਲਾਇ ॥ ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥ धूरि संतन की मसतकि लाइ ॥ जनम जनम की दुरमति मलु जाइ ॥ Ḏẖūr sanṯan kī masṯak lāe. Janam kī ḏurmaṯ mal jāe. Apply the dust of the feet of the Saints to your forehead and the filthy evil-mindedness of countless incarnations will be washed off. ਸਾਧੂਆਂ ਦੇ ਪੈਰਾਂ ਦੀ ਧੂੜ ਤੂੰ ਆਪਣੇ ਮੱਥੇ ਤੇ ਮਲ ਅਤੇ ਤੇਰੇ ਅਨੇਕਾਂ ਜਨਮਾਂ ਦੀ ਖੋਟੀ ਬੁੱਧੀ ਦੀ ਮਲੀਣਤਾ ਧੋਤੀ ਜਾਵੇਗੀ। SGGS Ang 897 www.onlinesikhstore.com #saavan #savan #monsoon #rainyseason #savan #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline...

Plus →