Daily Gurbani Reflections
26 August - Friday - 10 Bhaadon - Hukamnama
Publié par Raman Sangha le
ਕਰਹੁ ਬਿਬੇਕੁ ਸੰਤ ਜਨ ਭਾਈ ਖੋਜਿ ਹਿਰਦੈ ਦੇਖਿ ਢੰਢੋਲੀ ॥ करहु बिबेकु संत जन भाई खोजि हिरदै देखि ढंढोली ॥ Karahu bibek sanṯ jan bẖāī kẖoj hirḏai ḏekẖ dẖandẖolī. Consider this well, O Saints, O Siblings of Destiny - search your own hearts, seek and find Him there. ਤੀਬਰ ਵੀਚਾਰ ਕਰੋ ਹੇ ਭਲਿਓ ਪੁਰਸ਼ੋ, ਮੇਰੇ ਭਰਾਓ! ਅਤੇ ਢੂੰਡ ਭਾਲ ਕੇ ਵਾਹਿਗੁਰੂ ਨੂੰ ਆਪਣੇ ਦਿਲ ਅੰਦਰ ਹੀ ਵੇਖ ਲਓ। SGGS Ang 168 #Bhaadon #bhadon #bhaadonmonth #bhaadonaebharam #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad #sangrad
25 August - Thursday - 09 Bhaadon - Hukamnama
Publié par Raman Sangha le
ਕਿਨਹੀ ਕੀਆ ਪਰਵਿਰਤਿ ਪਸਾਰਾ ॥ ਕਿਨਹੀ ਕੀਆ ਪੂਜਾ ਬਿਸਥਾਰਾ ॥ ਕਿਨਹੀ ਨਿਵਲ ਭੁਇਅੰਗਮ ਸਾਧੇ ॥ ਮੋਹਿ ਦੀਨ ਹਰਿ ਹਰਿ ਆਰਾਧੇ ॥ किनही कीआ परविरति पसारा ॥ किनही कीआ पूजा बिसथारा ॥ किनही निवल भुइअंगम साधे ॥मोहि दीन हरि हरि आराधे ॥ Kinhī kīā parviraṯ pasārā. Kinhī kīā pūjā bisthārā. Kinhī nival bẖuiangam sāḏẖe. Mohi ḏīn har har ārāḏẖe. Some make a big show of their worldly influence. Some make a big show of devotional worship. Some practice inner cleansing techniques, and control the breath through Kundalini Yoga. I am meek; I worship and adore the Lord, Har, Har. ਕੋਈ ਜਣਾ...
24 August - Wednesday - 08 Bhaadon - Hukamnama
Publié par Raman Sangha le
ਮਨ ਰੇ ਰਾਮ ਜਪਹੁ ਸੁਖੁ ਹੋਇ ॥ ਬਿਨੁ ਗੁਰ ਪ੍ਰੇਮੁ ਨ ਪਾਈਐ ਸਬਦਿ ਮਿਲੈ ਰੰਗੁ ਹੋਇ ॥ मन रे राम जपहु सुखु होइ ॥ बिनु गुर प्रेमु न पाईऐ सबदि मिलै रंगु होइ ॥ Man re rām japahu sukẖ hoe. Bin gur parem na pāīai sabaḏ milai rang hoe. O mind, meditate on the Lord, and find peace. Without the Guru, love is not found. United with the Shabad, happiness is found. ਸ਼ਾਂਤੀ ਪਰਾਪਤ ਕਰਨ ਲਈ, ਹੈ ਮੇਰੀ ਜਿੰਦੜੀਏ! ਵਿਆਪਕ ਵਾਹਿਗੁਰੂ ਦਾ ਅਰਾਧਨ ਕਰ। ਗੁਰੂ ਦੇ ਬਾਝੋਂ ਪ੍ਰਭੂ ਦੀ ਪ੍ਰੀਤ ਪਰਾਪਤ ਨਹੀਂ ਹੁੰਦੀ। ਸਾਹਿਬ ਦਾ ਨਾਮ ਮਿਲ ਜਾਣ ਦੁਆਰਾ ਖੁਸ਼ੀ...
23 August - Tuesday - 07 Bhaadon - Hukamnama
Publié par Raman Sangha le
ਸਰਬ ਧਾਰਨ ਪ੍ਰਤਿਪਾਰਨ ਇਕ ਬਿਨਉ ਦੀਨਾ ॥ ਤੁਮਰੀ ਬਿਧਿ ਤੁਮ ਹੀ ਜਾਨਹੁ ਤੁਮ ਜਲ ਹਮ ਮੀਨਾ ॥ सरब धारन प्रतिपारन इक बिनउ दीना ॥ तुमरी बिधि तुम ही जानहु तुम जल हम मीना ॥ Sarab ḏẖāran parṯipāran ik bino ḏīnā. Ŧumrī biḏẖ ṯum hī jānhu ṯum jal ham mīnā. You support and cherish all; I am meek and humble - this is my only prayer. You alone know Your Way; You are the water, and I am the fish. ਹੇ ਸਾਈਂ! ਤੂੰ ਸਾਰਿਆਂ ਨੂੰ ਆਸਰਾ ਦਿੰਦਾ ਅਤੇ ਪਾਲਦਾ ਹੈਂ। ਮੈਂ ਮਸਕੀਨ, ਇਕ ਬੇਨਤੀ ਕਰਦਾ ਹਾਂ। ਆਪਣੀ ਰੀਤੀ ਨੂੰ ਕੇਵਲ ਤੂੰ ਆਪ ਹੀ ਜਾਣਦਾ ਹੈਂ। ਤੂੰ ਪਾਣੀ ਹੈ ਅਤੇ ਮੈਂ ਮੱਛੀ। SGGS Ang 1005
22 August - Monday - 06 Bhaadon - Hukamnama
Publié par Raman Sangha le
ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥ ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥ होइ इआणा करे कमु आणि न सकै रासि ॥ जे इक अध चंगी करे दूजी भी वेरासि ॥ Hoe iāṇā kare kamm āṇ na sakai rās. Je ik aḏẖ cẖangī kare ḏūjī bẖī verās. If a fool does a job, he cannot do it right. Even if he does something right, he does the next thing wrong. ਜੇਕਰ ਇੱਕ ਬੇਸਮਝ ਬੰਦਾ ਕੋਈ ਕਾਰਜ ਕਰੇ ਤਾਂ ਉਹ ਇਸ ਨੂੰ ਠੀਕ ਨਹੀਂ ਕਰ ਸਕਦਾ।ਜੇਕਰ ਉਹ ਕੋਈ ਵਿਰਲੀ ਚੀਜ ਦਰੁਸਤ ਭੀ ਕਰ ਲਵੇ, ਤਾਂ ਉਹ...