Daily Gurbani Reflections
16 August - Tuesday - 32 Saavan - Hukamnama
Publié par Raman Sangha le
ਕਰਿ ਕਿਰਪਾ ਪ੍ਰਭ ਆਪਣੀ ਸਚੇ ਸਿਰਜਣਹਾਰ ॥ ਕੀਤਾ ਲੋੜਹਿ ਸੋ ਕਰਹਿ ਨਾਨਕ ਸਦ ਬਲਿਹਾਰ ॥ करि किरपा प्रभ आपणी सचे सिरजणहार ॥ कीता लोड़हि सो करहि नानक सद बलिहार ॥ Kar kirpā parabẖ āpṇī sacẖe sirjaṇhār. Kīṯā loṛėh so karahi Nānak saḏ balihār. O my True Creator Lord God, please shower Your Mercy on me. He does whatever He pleases; Nanak is forever a sacrifice to Him. ਹੇ ਮੇਰੇ ਸੱਚੇ ਕਰਤਾਰ ਸੁਆਮੀ! ਤੂੰ ਮੇਰੇ ਉਤੇ ਆਪਣੀ ਰਹਿਮਤ ਨਿਛਾਵਰ ਕਰ। ਨਾਨਕ ਸਦੀਵ ਹੀ ਸੁਆਮੀ ਉਤੋਂ ਸਦਕੇ ਜਾਂਦਾ ਹੈ ਜੋ ਉਹੀ ਕੁਛ ਕਰਦਾ ਹੈ ਜਿਹੜਾ ਉਸ ਨੂੰ ਚੰਗਾ ਲਗਦਾ ਹੈ। SGGS Ang...
15 August - Monday - 31 Saavan - Hukamnama
Publié par Raman Sangha le
ਗੁਰ ਨਾਨਕ ਹਰਿ ਨਾਮੁ ਦ੍ਰਿੜਾਇਆ ਭੰਨਣ ਘੜਣ ਸਮਰਥੁ ॥ ਪ੍ਰਭੁ ਸਦਾ ਸਮਾਲਹਿ ਮਿਤ੍ਰ ਤੂ ਦੁਖੁ ਸਬਾਇਆ ਲਥੁ ॥ गुर नानक हरि नामु द्रिड़ाइआ भंनण घड़ण समरथु ॥ प्रभु सदा समालहि मित्र तू दुखु सबाइआ लथु ॥ Gur Nānak har nām driṛāiā bẖannaṇ gẖaṛaṇ samrath. Parabẖ saḏā samālėh miṯar ṯū ḏukẖ sabāiā lath. Guru Nanak implanted the Naam, the Name of the Lord, within me; He is All-powerful, to create and destroy. Remember God forever, my friend, and all your suffering will disappear. ਮੇਰੇ ਅੰਦਰ ਗੁਰੂ ਨਾਨਕ ਨੇ ਵਾਹਿਗੁਰੂ ਦਾ ਨਾਮ ਪੱਕਾ ਕੀਤਾ ਹੈ, ਜੋ ਉਸਾਰਨ ਅਤੇ ਢਾਹੁਣ ਦੇ ਯੋਗ ਹੈ। ਮੇਰੇ ਸੱਜਣਾ, ਜੇਕਰ ਤੂੰ ਸਦਾ ਹੀ ਸੁਆਮੀ ਦਾ ਸਿਮਰਨ ਕਰੇ ਤਾਂ ਤੇਰੇ ਸਾਰੇ ਦੁਖੜੇ ਦੂਰ ਹੋ...
14 August - Sunday - 30 Saavan - Hukamnama
Publié par Raman Sangha le
ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥ ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥ समुंद साह सुलतान गिरहा सेती मालु धनु ॥कीड़ी तुलि न होवनी जे तिसु मनहु न वीसरहि ॥ Samunḏ sāh sulṯān girhā seṯī māl ḏẖan. Kīṛī ṯul na hovnī je ṯis manhu na vīsrahi. Even kings and emperors, with mountains of property and oceans of wealth - these are not even equal to an ant, who does not forget God. ਜਾਇਦਾਦ ਅਤੇ ਦੌਲਤ ਦੇ ਸਮੁੰਦਰਾਂ ਤੇ ਪਹਾੜਾਂ ਦੇ ਸਮੇਤਿ, ਰਾਜੇ ਅਤੇ ਮਹਾਰਾਜੇ, ਕੀੜੀ ਦੇ ਬਰਾਬਰ ਨਹੀਂ ਹੁੰਦੇ ਜੋ ਆਪਣੇ ਚਿੱਤ ਅੰਦਰ ਪ੍ਰਭੂ ਨਾ...
13 August - Saturday - 29 Saavan - Hukamnama
Publié par Raman Sangha le
ਮੈ ਗਰੀਬ ਸਚੁ ਟੇਕ ਤੂੰ ਮੇਰੇ ਸਤਿਗੁਰ ਪੂਰੇ ॥ मै गरीब सचु टेक तूं मेरे सतिगुर पूरे ॥ Mai garīb sacẖ tek ṯūʼn mere saṯgur pūre. You are the True Support of me, the poor mortal, O my Perfect True Guru. ਮੇਰੇ ਪੂਰਨ ਸਤਿਗੁਰੂ ਮੈਂ ਗਰੀਬੜੇ ਦਾ ਤੂੰ ਸੱਚਾ ਆਸਰਾ ਹੈ। SGGS Ang 398 #Saavan #savan #saun #saaun #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline
12 August - Friday - 28 Saavan - Hukamnama
Publié par Raman Sangha le
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥ Ik oaʼnkār saṯ nām karṯā purakẖ nirbẖao nirvair akāl mūraṯ ajūnī saibẖaʼn gur parsāḏ. One Universal Creator God. The Name Is Truth. Creative Being Personified. No Fear. No Hatred. Image Of The Undying, Beyond Birth, Self-Existent. By Guru's Grace. ਵਾਹਿਗੁਰੂ ਕੇਵਲ ਇਕ ਹੈ। ਉਸ ਦਾ ਨਾਮ ਸੱਚਾ ਹੈ, ਸ੍ਰਿਸ਼ਟੀ ਦਾ ਰਚਨਹਾਰ, ਸਰਬ ਵਿੱਚ ਪੂਰਣ ਹੈ। ਉਹ ਨਿਡਰ, ਵੈਰ-ਰਹਿਤ, ਅਜਨਮਾ ਤੇ ਸਵੈ-ਪ੍ਰਕਾਸ਼ਵਾਨ ਹੈ। ਉਹ ਗੁਰੂ ਦੀ ਕਿਰਪਾ ਦੁਆਰਾ ਪਰਾਪਤ ਹੁੰਦਾ ਹੈ। SGGS Ang 1 #Saavan #savan #saun #saaun #Hukamnama #hukamnamasahib #hukamnamatoday #hukamnamasahibji #dailyhukamnama #gurbani...