Daily Gurbani Reflections
24 January - Saturday - 11 Magh - Hukamnama
Publié par Raman Sangha le
ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥ ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥ नानक चिंता मति करहु चिंता तिस ही हेइ ॥जल महि जंत उपाइअनु तिना भि रोजी देइ ॥ Nānak cẖinṯā maṯ karahu cẖinṯā ṯis hī hee. Jal mėh janṯ upāian ṯinā bẖė rojī ḏee. O Nanak, don't be anxious; the Lord will take care of you. He created the creatures in water, and He gives them their nourishment. ਨਾਨਕ, ਤੂੰ ਆਪਣੀ ਉਪਜੀਵਕਾ ਬਾਰੇ ਫਿਕਰ ਨਾਂ ਕਰ। ਤੇਰੀ ਫਿਕਰ ਚਿੰਤਾ ਉਸ ਨੂੰ ਹੈ। ਪਾਣੀ ਵਿੱਚ ਉਸ ਨੇ ਜੀਵ ਪੈਦਾ ਕੀਤੇ ਹਨ, ਉਨ੍ਹਾਂ ਨੂੰ ਭੀ ਇਹ ਉਪਜੀਵਕਾ ਦਿੰਦਾ ਹੈ। SGGS Ang 955 #maag #winter #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #newmonth #cold #bookschor
23 January - Friday - 10 Magh - Hukamnama
Publié par Raman Sangha le
ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ हरि जीउ निमाणिआ तू माणु ॥ निचीजिआ चीज करे मेरा गोविंदु तेरी कुदरति कउ कुरबाणु ॥ Har jīo nimāṇiā ṯū māṇ. Nicẖījiā cẖīj kare merā govinḏ ṯerī kuḏraṯ kao kurbāṇ. O Dear Lord, You are the honour of the dishonoured. You make the unworthy ones worthy, O my Lord of the Universe; I am a sacrifice to Your almighty creative power. ਹੇ ਵਾਹਿਗੁਰੂ! ਤੂੰ ਨਿਪੱਤਿਆਂ ਦੀ ਪੱਤ ਹੈ। ਸ੍ਰਿਸ਼ਟੀ ਦਾ ਮਾਲਕ ਵਾਹਿਗੁਰੂ ਨਿਕੰਮਿਆਂ ਨੂੰ ਗੁਣਵਾਨ ਬਣਾ ਦਿੰਦਾ ਹੈ। ਮੈਂ ਤੇਰੀ ਅਪਾਰ ਸ਼ਕਤੀ ਤੋਂ ਬਲਿਹਾਰ ਜਾਂਦਾ ਹਾਂ। SGGS Ang 624 #maag #winter #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #newmonth #cold #bookschor
22 January - 9 Magh - Thursday - Hukamnama
Publié par Raman Sangha le
ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ ॥ नानक फिकै बोलिऐ तनु मनु फिका होइ ॥ Nānak fikai boliai ṯan man fikā hoe. O Nanak, speaking insipid words, the body and mind become insipid. ਨਾਨਕ, ਰੁੱਖਾ ਬੋਲਣ ਦੁਆਰਾ, ਆਤਮਾ ਅਤੇ ਦੇਹ ਮੰਦੇ ਹੋ ਜਾਂਦੇ ਹਨ। SGGS Ang 473 #maag #winter #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #newmonth #cold #bookschor
21 January - 8 Magh - Wednesday - Hukamnama
Publié par Raman Sangha le
ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥ जेते दाणे अंन के जीआ बाझु न कोइ ॥पहिला पाणी जीउ है जितु हरिआ सभु कोइ ॥ Jeṯe ḏāṇe ann ke jīā bājẖ na koe. Pahilā pāṇī jīo hai jiṯ hariā sabẖ koe. As many as are the grains of corn, none is without life. First, there is life in the water, by which everything else is made green. ਜਿਤਨੇ ਵੀ ਦਾਣੇ ਅਨਾਜ ਦੇ ਹਨ, ਕੋਈ ਵੀ ਜਿੰਦਗੀ ਦੇ ਬਗੈਰ ਨਹੀਂ। ਸਭ ਤੋਂ ਪਹਿਲਾਂ ਪਾਣੀ ਵਿੱਚ ਜਾਨ ਹੈ, ਜਿਸ ਦੁਆਰਾ ਸਾਰਾ ਕੁਛ ਸਰਸਬਜ ਹੋ ਜਾਂਦਾ ਹੈ। SGGS Ang 472 #maag #winter #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #newmonth #cold #bookschor
20 January - Tuesday - 7 Magh - Hukamnama
Publié par Raman Sangha le
ਕਰਣ ਕਾਰਣ ਏਕੁ ਓਹੀ ਜਿਨਿ ਕੀਆ ਆਕਾਰੁ ॥ ਤਿਸਹਿ ਧਿਆਵਹੁ ਮਨ ਮੇਰੇ ਸਰਬ ਕੋ ਆਧਾਰੁ ॥ करण कारण एकु ओही जिनि कीआ आकारु ॥ तिसहि धिआवहु मन मेरे सरब को आधारु ॥ Karaṇ kāraṇ ek ohī jin kīā ākār. Ŧisėh ḏẖiāvahu man mere sarab ko āḏẖār. The One Lord is the Doer, the Cause of causes, who has created the creation. Meditate on the One, O my mind, who is the Support of all. ਉਹ ਅਦੁੱਤੀ ਸਾਹਿਬ, ਜਿਸ ਨੇ ਆਲਮ ਸਾਜਿਆ ਹੈ, ਢੋ-ਮੇਲ ਮੇਲਣਹਾਰ ਹੈ। ਉਸ ਦਾ ਸਿਮਰਨ ਕਰ, ਹੇ ਮੇਰੀ ਜਿੰਦੜੀਏ! ਜੋ ਸਾਰਿਆਂ ਦਾ ਆਸਰਾ ਹੈ। SGGS Ang 51 #maag #winter #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #newmonth #cold #bookschor