ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



Daily Gurbani Reflections

19 January - 6 Magh - Monday - Hukamnama

Publié par Raman Sangha le

ਕਬੀਰ ਮੇਰੀ ਸਿਮਰਨੀ ਰਸਨਾ ਊਪਰਿ ਰਾਮੁ ॥ ਆਦਿ ਜੁਗਾਦੀ ਸਗਲ ਭਗਤ ਤਾ ਕੋ ਸੁਖੁ ਬਿਸ੍ਰਾਮੁ ॥   कबीर मेरी सिमरनी रसना ऊपरि रामु ॥ आदि जुगादी सगल भगत ता को सुखु बिस्रामु ॥   Kabeer méree simrnee rasnaa oopar raam. Aaḋ jugaaḋee sagal bhagaṫ ṫaa ko sukh bisraam.   ਕਬੀਰ, ਮੇਰੀ ਮਾਲਾ ਮੇਰੀ ਜੀਭ੍ਹਾਂ ਹੈ, ਜਿਸ ਉਤੇ ਮੈਡੇ ਮਾਲਕ ਦਾ ਨਾਮ ਹੈ। ਮੁਢ ਕਦੀਮਾਂ ਤੋਂ ਵਾਹਿਗੁਰੂ ਦੇ ਸਮੂਹ ਸੰਤ, ਇਸ ਦੇ ਰਾਹੀਂ ਆਰਾਮ ਤੇ ਆਨੰਦ ਵਿੱਚ ਰਹੇ ਹਨ।   Kabir! My rosary is my tongue, upon which the Lord’s Name is strung. From the very beginning, and throughout the ages, all the devotees abide in tranquil peace.   SGGS Ang 1364 #maag #winter #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #newmonth #cold #bookschor

Plus →


18 January - Sunday - 5 Magh - Hukamnama

Publié par Raman Sangha le

ਭਾਈ ਰੇ ਗੁਰਮੁਖਿ ਹਰਿ ਨਾਮੁ ਧਿਆਇ ॥ ਨਾਮੁ ਨਿਧਾਨੁ ਸਦ ਮਨਿ ਵਸੈ ਮਹਲੀ ਪਾਵੈ ਥਾਉ ॥   भाई रे गुरमुखि हरि नामु धिआइ ॥ नामु निधानु सद मनि वसै महली पावै थाउ ॥   Bẖāī re gurmukẖ har nām ḏẖiāe. Nām niḏẖān saḏ man vasai mahlī pāvai thāo.   ਹੇ ਵੀਰ! ਗੁਰਾਂ ਦੁਆਰਾ ਵਾਹਿਗੁਰੂ ਦੇ ਨਾਮ ਦਾ ਅਰਾਧਨ ਕਰ। ਜੇਕਰ    ਨਾਮ ਦਾ ਖ਼ਜ਼ਾਨਾ ਸਦੀਵ ਹੀ ਬੰਦੇ ਦੇ ਚਿੱਤ ਵਿੱਚ ਨਿਵਾਸ ਰਖੇ ਤਾਂ ਉਹ    ਸਾਈਂ ਦੇ ਮੰਦਰ ਅੰਦਰ ਥਾਂ ਪਾ ਲੈਂਦਾ ਹੈ।   O Siblings of Destiny, become Gurmukh, and meditate on the Name of the Lord. The Treasure of the Naam abides forever within the mind, and one's place of rest is...

Plus →


17 January - 4 Magh - Saturday - Hukamnama

Publié par Raman Sangha le

ਕਬੀਰ ਗੰਗਾ ਤੀਰ ਜੁ ਘਰੁ ਕਰਹਿ ਪੀਵਹਿ ਨਿਰਮਲ ਨੀਰੁ ॥ ਬਿਨੁ ਹਰਿ ਭਗਤਿ ਨ ਮੁਕਤਿ ਹੋਇ ਇਉ ਕਹਿ ਰਮੇ ਕਬੀਰ ॥   कबीर गंगा तीर जु घरु करहि पीवहि निरमल नीरु ॥ बिनु हरि भगति न मुकति होइ इउ कहि रमे कबीर ॥   Kabeer gangaa ṫeer jo ghar karahi peevėh nirmal neer. Bin har bhagaṫ na mukaṫ hoé io kahi ramé Kabeer.   ਕਬੀਰ, ਜੋ ਗੰਗਾ ਦੇ ਕਿਨਾਰੇ ਤੇ ਆਪਣਾ ਗ੍ਰਹਿ ਬਣਾ ਲੈਂਦੇ ਹਨ ਅਤੇ    ਪਵਿੱਤਰ ਪਾਣੀ ਪੀਦੇ ਹਨ, ਉਨ੍ਹਾਂ ਦੀ ਵੀ ਸੁਆਮੀ ਦੇ ਸਿਮਰਨ ਬਗੈਰ    ਕਲਿਆਣ ਨਹੀਂ ਹੁੰਦੀ। ਕਬੀਰ ਇਹ ਅਟਲ ਸਚਿਆਈ ਕਹਿੰਦਾ ਹੈ।   Kabir! Some make their homes on the banks of the Ganges, and drink pure water. Without devotional worship of the...

Plus →


16 January - 3 Magh - Friday - Hukamnama

Publié par Raman Sangha le

ਬੁਰਾ ਭਲਾ ਕਹੁ ਕਿਸ ਨੋ ਕਹੀਐ ਸਗਲੇ ਜੀਅ ਤੁਮ੍ਹ੍ਹਾਰੇ ॥    ਤੇਰੀ ਟੇਕ ਤੇਰਾ ਆਧਾਰਾ ਹਾਥ ਦੇਇ ਤੂੰ ਰਾਖਹਿ ॥   बुरा भला कहु किस नो कहीऐ सगले जीअ तुम्हारे ॥   तेरी टेक तेरा आधारा हाथ देइ तूं राखहि ॥Burā bẖalā kaho kis no kahīai sagle    jīa ṯumĥāre.    Ŧerī tek ṯerā āḏẖārā hāth ḏee ṯūʼn    rākẖahi.   Tell me, who should I call good or bad, since all beings are Yours? You are my Shelter, You are my Support; giving me Your hand, You protect me.   ਦੱਸ! ਮੈਂ ਕਿਸ ਨੂੰ ਮੰਦਾ ਜਾ ਚੰਗਾ ਆਖਾਂ? ਸਾਰੇ ਜੀਵ ਤੇਰੇ    ਹਨ। ਤੂੰ ਮੇਰੀ ਪਨਾਹ ਹੈਂ, ਤੂੰ...

Plus →


15 January - Thursday - 2 Maagh - Hukamnama

Publié par Raman Sangha le

ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥   कउड़ा बोलि न जानै पूरन भगवानै अउगणु को न चितारे ॥   Kauṛā bol na jānai pūran bẖagvānai augaṇ ko na cẖiṯāre.   He does not know any bitter words; the Perfect Lord God does not even consider my faults and demerits.   ਪੂਰਾ ਪ੍ਰਭੂ, ਜੋ ਮੇਰੀਆਂ ਬੁਰਿਆਈਆਂ ਦਾ ਖਿਆਲ ਨਹੀਂ ਕਰਦਾ, ਰੁੱਖਾ ਬੋਲਣਾ ਹੀ ਨਹੀਂ ਜਾਣਦਾ।   SGGS Ang 784 #maag #winter #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #newmonth #cold #bookschor

Plus →