Daily Gurbani Reflections
1st October - 16 Assu - Wednesday - Hukamnama
Publié par Raman Sangha le
ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥ ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥ मेरे साहिब तूं मै माणु निमाणी ॥ अरदासि करी प्रभ अपने आगै सुणि सुणि जीवा तेरी बाणी ॥ Mere sāhib ṯūʼn mai māṇ nimāṇī. Arḏās karī parabẖ apne āgai suṇ suṇ jīvā ṯerī baṇī. O my Lord and Master, You are the honour of the dishonoured such as me. I offer my prayer to You, God; listening, listening to the Word of Your Bani, I live. ਮੇਰੇ ਮਾਲਕ! ਮੈਂ ਬੇਇਜਤ, ਦੀ ਤੂੰ ਇੱਜ਼ਤ ਹੈਂ। ਮੈਂ ਤੇਰੇ ਸਾਹਮਣੇ ਬੇਨਤੀ ਕਰਦਾ ਹਾਂ ਅਤੇ ਤੇਰੀ ਈਸ਼ਵਰੀ ਗੁਰਬਾਣੀ ਸੁਣ ਸੁਣ ਕੇ ਜੀਉਂਦਾ ਹਾਂ, ਹੇ ਮੇਰੇ ਸਾਹਿਬ! SGGS Ang 749 #Assu #Assard #asu #Assoo...
30 September - Tuesday - 15 Assu - Hukamnama
Publié par Raman Sangha le
ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥ ऐसा कमु मूले न कीचै जितु अंति पछोताईऐ॥ Aisā kamm mūle na kīcẖai jiṯ anṯ pacẖẖoṯāīai. Don't do anything that you will regret in the end. ਐਹੋ ਜੇਹਾ ਅਮਲ ਤੂੰ ਮੂਲੋਂ ਹੀ ਨਾਂ ਕਰ ਜਿਸ ਦਾ ਤੈਨੂੰ ਅਖੀਰ ਵਿੱਚ ਪਸ਼ਚਾਤਾਪ ਕਰਨਾ ਪਵੇ। SGGS Ang 918 #Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #bookschor #onlinesikhstore #onlinekarstore #onlinesikhshop #blessingsonus #smartfashionsuk
29 September - Monday - 14 Assu - Hukamnama
Publié par Raman Sangha le
ਨਾਨਕ ਬੇੜੀ ਸਚ ਕੀ ਤਰੀਐ ਗੁਰ ਵੀਚਾਰਿ ॥ ਇਕਿ ਆਵਹਿ ਇਕਿ ਜਾਵਹੀ ਪੂਰਿ ਭਰੇ ਅਹੰਕਾਰਿ ॥ ਮਨਹਠਿ ਮਤੀ ਬੂਡੀਐ ਗੁਰਮੁਖਿ ਸਚੁ ਸੁ ਤਾਰਿ ॥ नानक बेड़ी सच की तरीऐ गुर वीचारि ॥ इकि आवहि इकि जावही पूरि भरे अहंकारि ॥ मनहठि मती बूडीऐ गुरमुखि सचु सु तारि ॥ Nānak beṛī sacẖ kī ṯarīai gur vīcẖār. Ik āvahi ik jāvhī pūr bẖare ahaʼnkār. Manhaṯẖ maṯī būdīai gurmukẖ sacẖ so ṯār. O Nanak, the Boat of Truth will ferry you across; contemplate the Guru. Some come, and some go; they are totally filled with egotism. Through stubborn-mindedness, the intellect is drowned; one who becomes Gurmukh and truthful is saved. ਨਾਨਕ ਗੁਰਾਂ ਦੀ ਪ੍ਰਬੀਨ ਸਿਆਣਪ ਦੁਆਰਾ, ਸੱਚ ਦੀ ਕਿਸ਼ਤੀ ਇਨਸਾਨ ਨੂੰ ਪਾਰ ਲੈ ਜਾਂਦੀ...
28 September - Sunday - 13 Assu - Hukamnama
Publié par Raman Sangha le
ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥ निंदा भली किसै की नाही मनमुख मुगध करंनि ॥ मुह काले तिन निंदका नरके घोरि पवंनि ॥ Ninḏā bẖalī kisai kī nāhī manmukẖ mugaḏẖ karann. Muh kāle ṯin ninḏkā narke gẖor pavann. It is not good to slander anyone, but the foolish, self-willed manmukhs still do it. The faces of the slanderers turn black, and they fall into the most horrible hell. ਕਿਸੇ ਨੂੰ ਭੀ ਕਲੰਕਤ ਕਰਨਾ ਚੰਗਾ ਨਹੀਂ। ਕੇਵਲ ਮੂਰਖ ਆਧਰਮੀ ਹੀ ਇਹ ਕੁਝ ਕਰਦੇ ਹਨ। ਉਨ੍ਹਾਂ ਦੂਸ਼ਣ ਲਾਉਣ ਵਾਲਿਆਂ ਦੇ ਚਿਹਰੇ ਸਿਆਹ ਕੀਤੇ ਜਾਂਦੇ ਹਨ ਅਤੇ ਉਹ ਭਿਆਨਕ ਦੋਜਖ ਅੰਦਰ ਪੈਂਦੇ ਹਨ। SGGS Ang 755 #Assu #Assard #asu #Assoo...
27 September - Friday - 12 Assu - Hukamnama
Publié par Raman Sangha le
ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥ ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥ नानक चिंता मति करहु चिंता तिस ही हेइ ॥जल महि जंत उपाइअनु तिना भि रोजी देइ ॥ Nānak cẖinṯā maṯ karahu cẖinṯā ṯis hī hee. Jal mėh janṯ upāian ṯinā bẖė rojī ḏee. O Nanak, don't be anxious; the Lord will take care of you. He created the creatures in water, and He gives them their nourishment. ਨਾਨਕ, ਤੂੰ ਆਪਣੀ ਉਪਜੀਵਕਾ ਬਾਰੇ ਫਿਕਰ ਨਾਂ ਕਰ। ਤੇਰੀ ਫਿਕਰ ਚਿੰਤਾ ਉਸ ਨੂੰ ਹੈ। ਪਾਣੀ ਵਿੱਚ ਉਸ ਨੇ ਜੀਵ ਪੈਦਾ ਕੀਤੇ ਹਨ, ਉਨ੍ਹਾਂ ਨੂੰ ਭੀ ਇਹ ਉਪਜੀਵਕਾ ਦਿੰਦਾ ਹੈ। SGGS Ang 955 #Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday...