10 February - 28 Maagh - Friday - Hukamnama

Publié par Raman Sangha le

ਸਦਾ ਰੰਗਿ ਰਾਤੇ ਤੇਰੈ ਚਾਏ ॥ ਹਰਿ ਜੀਉ ਆਪਿ ਵਸੈ ਮਨਿ ਆਏ ॥ सदा रंगि राते तेरै चाए ॥हरि जीउ आपि वसै मनि आए ॥ Saḏā rang rāṯe ṯerai cẖāe. Har jīo āp vasai man āe. They are always imbued with Your Joyful Love; O Dear Lord, You Yourself come to dwell in their minds. ਜੋ ਸਦੀਵ ਹੀ ਤੇਰੀ ਪ੍ਰੀਤ ਅਤੇ ਖੁਸ਼ੀ ਅੰਦਰ ਰੰਗੇ ਰਹਿੰਦੇ ਹਨ, ਹੇ ਪ੍ਰਭੂ! ਤੂੰ ਖੁਦ ਹੀ ਆ ਕੇ ਉਨ੍ਹਾਂ ਦੇ ਹਿਰਦੇ ਅੰਦਰ ਨਿਵਾਸ ਕਰ ਲੈਂਦਾ ਹੈਂ। SGGS Ang 798 #maag #winter #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #maaghi #magi #Feb #February

0 commentaires

Laissez un commentaire