ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥ ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ ॥ ਸਤਿਨਾਮੁ ਵਾਹਿਗੁਰੂ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬ Welcome to OnlineSikhStore 🚚 FREE UK DELIVERY on orders over £10



11 March - Saturday - 27 Faggan - Hukamnama

Publié par Raman Sangha le

ਹਮ ਅਪਰਾਧੀ ਸਦ ਭੂਲਤੇ ਤੁਮ੍ਹ੍ਹ ਬਖਸਨਹਾਰੇ ॥ हम अपराधी सद भूलते तुम्ह बखसनहारे ॥ Ham aprāḏẖī saḏ bẖūlṯe ṯumĥ bakẖsanhāre. I am a sinner, continuously making mistakes; You are the Forgiving Lord. ਮੈਂ ਪਾਪੀ ਹਾਂ ਅਤੇ ਹਮੇਸ਼ਾਂ ਗਲਤੀਆਂ ਕਰਦਾ ਹਾਂ। ਤੂੰ ਸਦੀਵ ਹੀ ਮੈਨੂੰ ਮਾਫੀ ਦੇਣਹਾਰ ਹੈ। SGGS Ang 809 #faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #March #falgun

0 commentaire

Laissez un commentaire