27 April - Wednesday - 14 Vaisakh - Hukamnama

Publié par Raman Sangha le

ਰੇ ਮਨ ਓਟ ਲੇਹੁ ਹਰਿ ਨਾਮਾ ॥ ਜਾ ਕੈ ਸਿਮਰਨਿ ਦੁਰਮਤਿ ਨਾਸੈ ਪਾਵਹਿ ਪਦੁ ਨਿਰਬਾਨਾ ॥ रे मन ओट लेहु हरि नामा ॥ जा कै सिमरनि दुरमति नासै पावहि पदु निरबाना ॥ Re man ot leho har nāmā. Jā kai simran ḏurmaṯ nāsai pāvahi paḏ nirbānā. O mind, take the sheltering support of the Lord's Name. Remembering Him in meditation, evil-mindedness is dispelled, and the state of Nirvaanaa is obtained. ਹੇ ਮੇਰੀ ਜਿੰਦੇ! ਤੂੰ ਵਾਹਿਗੁਰੂ ਦੇ ਨਾਮ ਦੀ ਸ਼ਰਣਾਗਤ ਸੰਭਾਲ, ਜਿਸ ਦਾ ਆਰਾਧਨ ਕਰਨ ਦੁਆਰਾ ਤੇਰੀ ਮੰਦੀ ਅਕਲ ਦੂਰ ਜਾਵੇਗੀ ਅਤੇ ਤੂੰ ਪਰਮ ਪ੍ਰਸੰਨਤਾ ਦੀ ਪਦਵੀ ਨੂੰ ਪਾ ਲਵੇਂਗੀ। SGGS Ang 755 #Vaisakh #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline

0 commentaires

Laissez un commentaire