30 June - Thursday - 16 Haardh - Hukamnama

Publié par Raman Sangha le

ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ ॥ ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ ॥ जे सउ चंदा उगवहि सूरज चड़हि हजार ॥ एते चानण होदिआं गुर बिनु घोर अंधार ॥ Je sao cẖanḏā ugvahi sūraj cẖaṛėh hajār. Ėṯe cẖānaṇ hiḏiāʼn gur bin gẖor anḏẖār. If a hundred moons were to rise, and a thousand suns appeared, even with such light, there would still be pitch darkness without the Guru. ਜੇਕਰ ਸੌ ਚੰਦ ਚੜ੍ਹ ਪੈਣ ਅਤੇ ਹਜਾਰ ਸੂਰਜ ਨਿਕਲ ਪੈਣ, ਐਨੀ ਰੌਸ਼ਨੀ ਦੇ ਹੁੰਦਿਆਂ ਸੁੰਦਿਆਂ ਭੀ ਗੁਰਾਂ ਦੇ ਬਾਝੋਂ ਘੁੱਪ ਅੰਨ੍ਹੇਰ ਹੀ ਹੋਵੇਗਾ। SGGS Ang 463 #haar #hardh #hard #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline

0 commentaires

Laissez un commentaire