News — #Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikh

14 October - Tuesday - 29 Assu - Hukamnama

Publié par Raman Sangha le

ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ आवै साहिबु चिति तेरिआ भगता डिठिआ ॥ मन की कटीऐ मैलु साधसंगि वुठिआ ॥ Āvai sāhib cẖiṯ ṯeriā bẖagṯā diṯẖiā. Man kī katīai mail sāḏẖsang vuṯẖiā. You come to mind, O Lord and Master, when I behold Your devotees. The filth of my mind is removed, when I dwell in the Saadh Sangat, the Company of the Holy. ਤੂੰ, ਹੇ ਸੁਆਮੀ! ਮੇਰੇ ਮਨ ਅੰਦਰ ਪ੍ਰਵੇਸ਼ ਕਰ ਜਾਂਦਾ ਹੈ, ਜਦ ਮੈਂ ਤੇਰਿਆਂ ਸਾਧੂਆਂ ਨੂੰ ਵੇਖਦਾ ਹਾਂ। ਸਤਿ ਸੰਗਤ ਅੰਦਰ ਵੱਸਣ ਦੁਆਰਾ ਚਿੱਤ ਦੀ ਮਲੀਣਤਾ ਦੂਰ ਹੋ ਜਾਂਦੀ ਹੈ। SGGS Ang 520  #Assu #Assard #asu #Assoo #Sangrand #sangrandh #sangrandhukamnama #Hukamnama...

Plus →


13 October - Monday - 28 Assu - Hukamnama

Publié par Raman Sangha le

ਗੁਰ ਪਰਸਾਦੀ ਵਿਦਿਆ ਵੀਚਾਰੈ ਪੜਿ ਪੜਿ ਪਾਵੈ ਮਾਨੁ ॥ ਆਪਾ ਮਧੇ ਆਪੁ ਪਰਗਾਸਿਆ ਪਾਇਆ ਅੰਮ੍ਰਿਤੁ ਨਾਮੁ ॥ गुर परसादी विदिआ वीचारै पड़ि पड़ि पावै मानु ॥ आपा मधे आपु परगासिआ पाइआ अम्रितु नामु ॥ Gur parsādī viḏiā vīcẖārai paṛ paṛ pāvai mān. Āpā maḏẖe āp pargāsiā pāiā amriṯ nām. By Guru's Grace, contemplate spiritual knowledge; read it and study it, and you shall be honoured. Within the self, the self is revealed, when one is blessed with the Ambrosial Naam, the Name of the Lord. ਗੁਰਾਂ ਦੀ ਦਇਆ ਦੁਆਰਾ, ਪ੍ਰਾਣੀ ਪ੍ਰਭੂ ਦੇ ਇਲਮ ਦੀ ਵੀਚਾਰ ਕਰਦਾ ਹੈ ਅਤੇ ਇਸ ਨੂੰ...

Plus →


12 October - Sunday - 27 Assu - Hukamnama

Publié par Raman Sangha le

ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥ जा तू मेरै वलि है ता किआ मुहछंदा ॥ तुधु सभु किछु मैनो सउपिआ जा तेरा बंदा ॥ Jā ṯū merai val hai ṯā kiā muhcẖẖanḏā. Ŧuḏẖ sabẖ kicẖẖ maino saupiā jā ṯerā banḏā. When You are on my side, Lord, what do I need to worry about? You entrusted everything to me, when I became Your slave. ਜਦ ਤੂੰ ਹੇ ਵਾਹਿਗੁਰੂ! ਮੇਰੇ ਪੱਖ ਤੇ ਹੈਂ, ਤਦ ਮੈਂ ਹੋਰ ਕਿਸੇ ਦੀ ਕੀ ਮੁਹਤਾਜੀ ਧਰਾਉਂਦਾ ਹਾਂ? ਜਦ ਮੈਂ ਤੇਰਾ ਗੋਲਾ ਬਣ ਗਿਆ ਹਾਂ, ਤੂੰ ਸਾਰਾ ਕੁੱਛ ਮੇਰੇ ਹਵਾਲੇ ਕਰ ਦਿੱਤਾ ਹੈ। SGGS Ang 1096 #Assu #Assard #asu #Assoo #Sangrand #sangrandh...

Plus →


11 October - 26 Assu - Saturday - Hukamnama

Publié par Raman Sangha le

ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥ ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥ जिस दा दिता खावणा तिसु कहीऐ साबासि ॥ नानक हुकमु न चलई नालि खसम चलै अरदासि ॥ Jis ḏā ḏiṯā kẖāvṇā ṯis kahīai sābās. Nānak hukam na cẖalī nāl kẖasam cẖalai arḏās. Let us all celebrate Him, from whom we receive our nourishment. O Nanak, no one can issue commands to the Lord Master; let us offer prayers instead. ਜੀਹਦੀਆਂ ਦਾਤਾਂ ਅਸੀਂ ਖਾਂਦੇ ਹਾਂ, ਉਸ ਨੂੰ ਆਓ ਆਪਾਂ ਐਨ ਆਫਰੀਨ ਆਖੀਏ। ਨਾਨਕ, ਸੁਆਮੀ ਦੇ ਸੰਗ ਫੁਰਮਾਨ ਕਾਮਯਾਬ ਨਹੀਂ ਹੁੰਦਾ, ਕੇਵਲ ਬੇਨਤੀ ਹੀ ਕਾਰਗਰ ਹੁੰਦੀ ਹੈ। SGGS Ang 474 #Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji...

Plus →


10 October - 25 Assu - Friday - Hukamnama

Publié par Raman Sangha le

ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥ तू काहे डोलहि प्राणीआ तुधु राखैगा सिरजणहारु ॥ जिनि पैदाइसि तू कीआ सोई देइ आधारु ॥ Ŧū kāhe dolėh parāṇīā ṯuḏẖ rākẖaigā sirjaṇhār. Jin paiḏāis ṯū kīā soī ḏee āḏẖār. Why do you waver, O mortal being? The Creator Lord Himself shall protect you. He who created you, will also give you nourishment. ਤੂੰ ਕਿਉਂ ਡਿੱਕੋਡੋਲੇ ਖਾਂਦਾ ਹੈ।, ਹੇ ਫਾਨੀ ਬੰਦੇ! ਕਰਤਾਰ ਤੇਰੀ ਰੱਖਿਆ ਕਰੇਗਾ। ਜਿਸ ਨੇ ਤੈਨੂੰ ਜਨਮ ਦਿੱਤਾ ਹੈ, ਉਹੀ ਹੀ ਤੈਨੂੰ ਆਹਾਰ ਵੀ ਦੇਵੇਗਾ। SGGS Ang 724 #Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus...

Plus →