News — #Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikh
9 October - Thursday - 24 Assu - Hukamnama
Publié par Raman Sangha le
ਕਬੀਰ ਗੰਗਾ ਤੀਰ ਜੁ ਘਰੁ ਕਰਹਿ ਪੀਵਹਿ ਨਿਰਮਲ ਨੀਰੁ ॥ ਬਿਨੁ ਹਰਿ ਭਗਤਿ ਨ ਮੁਕਤਿ ਹੋਇ ਇਉ ਕਹਿ ਰਮੇ ਕਬੀਰ ॥ कबीर गंगा तीर जु घरु करहि पीवहि निरमल नीरु ॥ बिनु हरि भगति न मुकति होइ इउ कहि रमे कबीर ॥ Kabeer gangaa ṫeer jo ghar karahi peevėh nirmal neer. Bin har bhagaṫ na mukaṫ hoé io kahi ramé Kabeer. ਕਬੀਰ, ਜੋ ਗੰਗਾ ਦੇ ਕਿਨਾਰੇ ਤੇ ਆਪਣਾ ਗ੍ਰਹਿ ਬਣਾ ਲੈਂਦੇ ਹਨ ਅਤੇ ਪਵਿੱਤਰ ਪਾਣੀ ਪੀਦੇ ਹਨ,ਉਨ੍ਹਾਂ ਦੀ ਵੀ ਸੁਆਮੀ ਦੇ ਸਿਮਰਨ ਬਗੈਰ ਕਲਿਆਣ ਨਹੀਂ ਹੁੰਦੀ। ਕਬੀਰ ਇਹ ਅਟਲ ਸਚਿਆਈ ਕਹਿੰਦਾ ਹੈ। Kabir! Some make their homes on the banks of the Ganges, and drink pure water.Without devotional worship of the Lord, they are not liberated. Kabir proclaims this....
8 October - Wednesday - 23 Assu - Hukamnama
Publié par Raman Sangha le
ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥ ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ ॥ अवलि अलह नूरु उपाइआ कुदरति के सभ बंदे ॥ एक नूर ते सभु जगु उपजिआ कउन भले को मंदे ॥ Aval alah nūr upāiā kuḏraṯ ke sabẖ banḏe. Ėk nūr ṯe sabẖ jag upjiā kaun bẖale ko manḏe. First, Allah created the Light; then, by His Creative Power, He made all mortal beings. From the One Light, the entire universe welled up. So who is good, and who is bad? ਪਹਿਲਾਂ ਵਾਹਿਗੁਰੂ ਨੇ ਚਾਨਣ ਰਚਿਆ ਅਤੇ ਫਿਰ ਆਪਣੀ ਅਪਾਰ ਸ਼ਕਤੀ ਦੁਆਰਾ ਸਾਰੇ ਪ੍ਰਾਣੀ ਬਣਾਏ। ਇਕ ਰੌਸ਼ਨੀ ਤੋਂ ਹੀ ਸਮੂਹ ਆਲਮ ਉਤਪੰਨ ਹੋਇਆ ਹੈ ਤਾਂ ਕਿਹੜਾ ਚੰਗਾ ਹੈ ਤੇ ਕਿਹੜਾ ਮਾੜਾ...
7 October - Tuesday - 22 Assu - Hukamnama
Publié par Raman Sangha le
ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥ Bahuṯ janam bicẖẖure the māḏẖao ih janam ṯumĥāre lekẖe. Kahi Raviḏās ās lag jīvao cẖir bẖaio ḏarsan ḏekẖe. For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. ਮੈਂ ਅਨੇਕਾਂ ਜਨਮਾਂ ਤੋਂ ਤੇਰੇ ਨਾਲੋਂ ਵਿਛੜਿਆ ਹੋਇਆ ਹਾਂ, ਹੇ ਸਾਈਂ! ਇਹ ਜੀਵਨ ਮੈਂ ਤੇਰੇ ਸਮਰਪਣ ਕਰਦਾ ਹਾਂ।...
6 October - 20 Assu - Monday - Hukamnama
Publié par Raman Sangha le
ਦਸ ਬਸਤੂ ਲੇ ਪਾਛੈ ਪਾਵੈ ॥ ਏਕ ਬਸਤੁ ਕਾਰਨਿ ਬਿਖੋਟਿ ਗਵਾਵੈ ॥ ਏਕ ਭੀ ਨ ਦੇਇ ਦਸ ਭੀ ਹਿਰਿ ਲੇਇ ॥ ਤਉ ਮੂੜਾ ਕਹੁ ਕਹਾ ਕਰੇਇ ॥ दस बसतू ले पाछै पावै ॥ एक बसतु कारनि बिखोटि गवावै ॥ एक भी न देइ दस भी हिरि लेइ ॥ तउ मूड़ा कहु कहा करेइ ॥ Ḏas basṯū le pācẖẖai pāvai. Ėk basaṯ kāran bikẖot gavāvai. Ėk bẖī na ḏee ḏas bẖī hir lee. Ŧao mūṛā kaho kahā karei. He obtains ten things, and puts them behind him; for the sake of one thing withheld, he forfeits his faith. But what if that one thing were not given, and the ten were taken away? Then, what could the fool say or do? ਇਕ ਚੀਜ਼ ਦੀ...
5 October - Sunday - 20 Assu - Hukamnama
Publié par Raman Sangha le
ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥ जिस के सिर ऊपरि तूं सुआमी सो दुखु कैसा पावै ॥बोलि न जाणै माइआ मदि माता मरणा चीति न आवै ॥ Jis ke sir ūpar ṯūʼn suāmī so ḏukẖ kaisā pāvai. Bol na jāṇai māiā maḏ māṯā marṇā cẖīṯ na āvai. When You stand over our heads, O Lord and Master, how can we suffer in pain? The mortal being does not know how to chant Your Name - he is intoxicated with the wine of Maya, and the thought of death does not even enter his mind. ਜਿਸ ਦੇ ਸੀਸ ਉਤੇ ਤੂੰ ਹੈ, ਹੇ ਸਾਹਿਬ! ਉਹ ਤਕਲੀਫ...