News — Celebrations

27 February - Sunday - 16 Faggan - Hukamnama

Publié par Raman Sangha le

ਇਕਿ ਦਾਤੇ ਇਕਿ ਮੰਗਤੇ ਕੀਤੇ ਆਪੇ ਭਗਤਿ ਕਰਾਈ ॥ इकि दाते इकि मंगते कीते आपे भगति कराई ॥ Ik ḏāṯe ik mangṯe kīṯe āpe bẖagaṯ karāī. Some are made givers, and some are made beggars; He Himself inspires us to devotional worship. ਕਈ ਉਸ ਨੇ ਦਾਨੀ ਬਣਾਏ ਹਨ ਅਤੇ ਕਈ ਭਿਖਾਰੀ। ਸਾਹਿਬ ਖੁਦ ਹੀ ਇਨਸਾਨ ਨੂੰ ਆਪਣੀ ਪ੍ਰੇਮਮਈ ਸੇਵਾ ਅੰਦਰ ਜੋੜਦਾ ਹੈ। SGGS pp 912, Guru Amar Das Ji

Plus →


15 February - Tuesday - 04 Faggan - Hukamnama

Publié par Raman Sangha le

ਹਰਿ ਜੀਉ ਤੂ ਮੇਰਾ ਇਕੁ ਸੋਈ ॥ ਤੁਧੁ ਜਪੀ ਤੁਧੈ ਸਾਲਾਹੀ ਗਤਿ ਮਤਿ ਤੁਝ ਤੇ ਹੋਈ ॥ हरि जीउ तू मेरा इकु सोई ॥ तुधु जपी तुधै सालाही गति मति तुझ ते होई ॥ Har jīo ṯū merā ik soī. Ŧuḏẖ japī ṯuḏẖai sālāhī gaṯ maṯ ṯujẖ ṯe hoī. O Dear Lord, You are my One and Only. I meditate on You and praise You; salvation and wisdom come from You. ਮੇਰੇ ਮਹਾਰਾਜ ਵਾਹਿਗੁਰੂ ਕੇਵਲ ਤੂੰ ਹੀ ਮੇਰਾ ਸ੍ਰੇਸ਼ਟ ਸੁਆਮੀ ਹੈ। ਤੈਨੂੰ ਹੀ ਮੈਂ ਸਿਮਰਦਾ ਹਾਂ, ਤੇਰਾ ਹੀ ਮੈਂ ਜੱਸ ਕਰਦਾ ਹਾਂ ਅਤੇ ਤੇਰੇ ਪਾਸੋਂ ਹੀ ਮੈਂ ਮੁਕਤੀ ਤੇ ਸਿਖਮਤ ਪਰਾਪਤ ਕਰਦਾ ਹਾਂ। SGGS pp 1333, Guru Amar Das Ji

Plus →


11 February - Friday -29 Maagh -Hukamnama

Publié par Raman Sangha le

ਕ੍ਰਿਪਾ ਨਿਧਿ ਬਸਹੁ ਰਿਦੈ ਹਰਿ ਨੀਤ ॥ ਤੈਸੀ ਬੁਧਿ ਕਰਹੁ ਪਰਗਾਸਾ ਲਾਗੈ ਪ੍ਰਭ ਸੰਗਿ ਪ੍ਰੀਤਿ ॥ क्रिपा निधि बसहु रिदै हरि नीत ॥ तैसी बुधि करहु परगासा लागै प्रभ संगि प्रीति ॥ Kirpā niḏẖ bashu riḏai har nīṯ. Ŧaisī buḏẖ karahu pargāsā lāgai parabẖ sang parīṯ. O Lord, ocean of mercy, please abide forever in my heart. Please awaken such understanding within me, that I may be in love with You, God. ਹੇ ਮਿਹਰ ਦੇ ਸਮੁੰਦਰ ਵਾਹਿਗੁਰੂ! ਤੂੰ ਸਦਾ ਮੇਰੇ ਮਨ ਅੰਦਰ ਵੱਸ। ਤੂੰ ਮੇਰੇ ਅੰਦਰ ਐਹੋ ਜੇਹੀ ਮਤ ਪ੍ਰਕਾਸ਼ ਕਰ ਕਿ ਮੇਰੀ ਤੇਰੇ ਨਾਲ ਪ੍ਰੀਤ ਪੈ ਜਾਵੇ, ਹੇ ਸੁਆਮੀ! SGGS pp 712 , Guru Arjan Dev Ji

Plus →


08 February - Tuesday - 26 Maagh - Hukamnama

Publié par Raman Sangha le

ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ Mere sāhā mai har ḏarsan sukẖ hoe. Hamrī beḏan ṯū jānṯā sāhā avar kiā jānai koe. O my King, beholding the Blessed Vision of the Lord's Darshan, I am at peace. You alone know my inner pain, O King; what can anyone else know? ਮੇਰੇ ਸੁਆਮੀ ਵਾਹਿਗੁਰੂ ਦਾ ਦੀਦਾਰ ਵੇਖ ਕੇ ਮੈਂ ਸੁਖ ਪਾਉਂਦਾ ਹਾਂ। ਮੇਰੀ ਪੀੜ ਨੂੰ ਤੂੰ ਜਾਣਦਾ ਹੈਂ, ਹੇ ਪਾਤਸ਼ਾਹ! ਹੋਰ ਕੋਈ ਕੀ ਜਾਣ ਸਕਦਾ ਹੈ? SGGS pp 670 , Guru Ram Das Ji

Plus →


27 January - Thursday - 14 Maagh - Hukamnama

Publié par Raman Sangha le

ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥ मात गरभ महि आपन सिमरनु दे तह तुम राखनहारे ॥पावक सागर अथाह लहरि महि तारहु तारनहारे ॥ Māṯ garabẖ mėh āpan simran ḏe ṯah ṯum rākẖanhāre. Pāvak sāgar athāh lahar mėh ṯārahu ṯāranhāre. In our mother's womb, You blessed us with Your meditative remembrance, and You preserved us there. Through the countless waves of the ocean of fire, please, carry us across and save us, O Savior Lord! ਮਾਂ ਦੇ ਪੇਟ ਵਿੱਚ ਆਪਣੀ ਬੰਦਗੀ ਦੀ ਦਾਤ ਦੇ ਕੇ, ਹੇ ਬਚਾਉਣਹਾਰ, ਤੂੰ ਮੇਰੀ ਓਥੇ ਵੀ ਰੱਖਿਆ ਕੀਤੀ। ਤੂੰ ਹੇ ਤਾਰਣਹਾਰ ਵਾਹਿਗੁਰੂ! ਅਣਗਿਣਤ ਛੱਲਾਂ ਵਾਲੇ ਅੱਗ ਦੇ ਸਮੁੰਦਰ ਤੋਂ ਪਾਰ...

Plus →