News — Gurbani

29 June - Wednesday - 15 Haardh - Hukamnama

Publié par Raman Sangha le

ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥ राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥ Rājan mėh rājā urjẖāio mānan mėh abẖimānī. Lobẖan mėh lobẖī lobẖāio ṯio har rang racẖe giānī. As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. ਜਿਸ ਤਰ੍ਹਾਂ ਪਾਤਿਸ਼ਾਹ, ਪਾਤਿਸ਼ਾਹੀ ਧੰਦਿਆਂ ਵਿੱਚ ਫਸਿਆ ਹੋਇਆ ਹੈ, ਜਿਸ ਤਰ੍ਹਾਂ ਹੰਕਾਰੀ...

Plus →


27 June - Monday - 13 Haardh - Hukamnama

Publié par Raman Sangha le

ਮਨ ਰੇ ਗੁਰਮੁਖਿ ਅਗਨਿ ਨਿਵਾਰਿ ॥ ਗੁਰ ਕਾ ਕਹਿਆ ਮਨਿ ਵਸੈ ਹਉਮੈ ਤ੍ਰਿਸਨਾ ਮਾਰਿ ॥ मन रे गुरमुखि अगनि निवारि ॥ गुर का कहिआ मनि वसै हउमै त्रिसना मारि ॥ Man re gurmukẖ agan nivār. Gur kā kahiā man vasai haumai ṯarisnā mār. O mind, become Gurmukh, and extinguish the fire within. Let the Words of the Guru abide within your mind; let egotism and desires die. ਹੇ ਮੇਰੀ ਜਿੰਦੇ! ਗੁਰਾਂ ਦੇ ਰਾਹੀਂ ਆਪਣੀ ਅੱਗ ਨੂੰ ਬੁਝਾ। ਗੁਰਾਂ ਦੇ ਬਚਨ ਨੂੰ ਆਪਣੇ ਚਿੱਤ ਅੰਦਰ ਟਿਕਾ ਅਤੇ ਆਪਣੇ ਹੰਕਾਰ ਤੇ ਖਾਹਿਸ਼ ਨੂੰ ਨਵਿਰਤ ਕਰ। SGGS Ang 22 #haar #hardh #hard #Hukamnama...

Plus →


25 June - Saturday - 11 Haardh - Hukamnama

Publié par Raman Sangha le

ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥   अउखी घड़ी न देखण देई अपना बिरदु समाले ॥ हाथ देइ राखै अपने कउ सासि सासि प्रतिपाले ॥   Aukẖī gẖaṛī na ḏekẖaṇ ḏeī apnā biraḏ samāle. Hāth ḏee rākẖai apne kao sās sās parṯipāle.   He does not let His devotees see the difficult times; this is His innate nature. Giving His hand, He protects His devotee; with each and every breath, He cherishes him.   ਆਪਣੇ ਧਰਮ ਨੂੰ ਚੇਤੇ ਕਰਦਾ ਹੋਇਆ, ਵਾਹਿਗੁਰੂ ਆਪਣੇ ਸੇਵਕ ਨੂੰ ਔਖਾ ਵੇਲਾ ਦੇਖਣ ਨਹੀਂ ਦਿੰਦਾ। ਉਹ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰੱਖਿਆ ਕਰਦਾ ਹੈ ਅਤੇ ਹਰ ਸਾਹ ਨਾਲ...

Plus →


24 June - Friday - 10 Haard - Hukamnama

Publié par Raman Sangha le

ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥  ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥ निंदा भली किसै की नाही मनमुख मुगध करंनि ॥ मुह काले तिन निंदका नरके घोरि पवंनि ॥ Ninḏā bẖalī kisai kī nāhī manmukẖ mugaḏẖ karann. Muh kāle ṯin ninḏkā narke gẖor pavann. It is not good to slander anyone, but the foolish, self-willed manmukhs still do it. The faces of the slanderers turn black, and they fall into the most horrible hell. ਕਿਸੇ ਨੂੰ ਭੀ ਕਲੰਕਤ ਕਰਨਾ ਚੰਗਾ ਨਹੀਂ। ਕੇਵਲ ਮੂਰਖ ਆਧਰਮੀ ਹੀ ਇਹ ਕੁਝ ਕਰਦੇ ਹਨ। ਉਨ੍ਹਾਂ ਦੂਸ਼ਣ ਲਾਉਣ ਵਾਲਿਆਂ ਦੇ ਚਿਹਰੇ ਸਿਆਹ ਕੀਤੇ ਜਾਂਦੇ ਹਨ ਅਤੇ ਉਹ ਭਿਆਨਕ ਦੋਜਖ ਅੰਦਰ ਪੈਂਦੇ ਹਨ।  SGGS Ang 755 #haar #hardh #hard #Hukamnama...

Plus →


19 June - Sunday - 05 Haard -Hukamnama

Publié par Raman Sangha le

ਗੁਰ ਬਿਨੁ ਕੋ ਨ ਦਿਖਾਵਈ ਅੰਧੀ ਆਵੈ ਜਾਇ ॥ गुर बिनु को न दिखावई अंधी आवै जाइ ॥ Gur bin ko na ḏikẖāvaī anḏẖī āvai jāe. Without the Guru, no one is shown the Way. Like the blind, they continue coming and going. ਗੁਰਾਂ ਦੇ ਬਾਝੋਂ ਕੋਈਂ ਭੀ ਠੀਕ ਰਸਤਾ ਨਹੀਂ ਮਿਲਦਾ। ਆਤਮਕ ਤੌਰ ਤੇ ਅੰਨ੍ਹੇ ਆਉਂਦੇ ਤੇ ਜਾਂਦੇ ਰਹਿੰਦੇ ਹਨ। SGGS Ang 60 #haar #hardh #hard #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline

Plus →