News
10 June - 28 Jeth - Tuesday - Hukamnama
Publié par Raman Sangha le
ਕਰਣ ਕਾਰਣ ਏਕੁ ਓਹੀ ਜਿਨਿ ਕੀਆ ਆਕਾਰੁ ॥ ਤਿਸਹਿ ਧਿਆਵਹੁ ਮਨ ਮੇਰੇ ਸਰਬ ਕੋ ਆਧਾਰੁ ॥ करण कारण एकु ओही जिनि कीआ आकारु ॥ तिसहि धिआवहु मन मेरे सरब को आधारु ॥ Karaṇ kāraṇ ek ohī jin kīā ākār. Ŧisėh ḏẖiāvahu man mere sarab ko āḏẖār. The One Lord is the Doer, the Cause of causes, who has created the creation. Meditate on the One, O my mind, who is the Support of all. ਉਹ ਅਦੁੱਤੀ ਸਾਹਿਬ, ਜਿਸ ਨੇ ਆਲਮ ਸਾਜਿਆ ਹੈ, ਢੋ-ਮੇਲ ਮੇਲਣਹਾਰ ਹੈ। ਉਸ ਦਾ ਸਿਮਰਨ ਕਰ, ਹੇ ਮੇਰੀ ਜਿੰਦੜੀਏ! ਜੋ ਸਾਰਿਆਂ ਦਾ ਆਸਰਾ ਹੈ। SGGS Ang 51 #jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani...
9 June - Monday - 27 Jeth - Hukamnama
Publié par Raman Sangha le
ਭਭਾ ਭੇਦਹਿ ਭੇਦ ਮਿਲਾਵਾ ॥ ਅਬ ਭਉ ਭਾਨਿ ਭਰੋਸਉ ਆਵਾ ॥ ਜੋ ਬਾਹਰਿ ਸੋ ਭੀਤਰਿ ਜਾਨਿਆ ॥ ਭਇਆ ਭੇਦੁ ਭੂਪਤਿ ਪਹਿਚਾਨਿਆ ॥ भभा भेदहि भेद मिलावा ॥ अब भउ भानि भरोसउ आवा ॥ जो बाहरि सो भीतरि जानिआ ॥भइआ भेदु भूपति पहिचानिआ ॥ Bẖabẖā bẖeḏėh bẖeḏ milāvā. Ab bẖao bẖān bẖarosao āvā. Jo bāhar so bẖīṯar jāniā. Bẖaiā bẖeḏ bẖūpaṯ pėhcẖāniā. BHABHA: When doubt is pierced, union is achieved. I have shattered my fear, and now I have come to have faith. I thought that He was outside of me, but now I know that He is within me. When I came to understand this mystery, then I recognized the Lord. ਭ-ਸੰਦੇਹ ਨੂੰ ਵਿੰਨ੍ਹਣ (ਦੂਰ ਕਰਨ) ਦੁਆਰਾ ਵਾਹਿਗੁਰੂ...
8 June - Sunday - 26 Jeth - Hukamnama
Publié par Raman Sangha le
ਤੁਰਦੇ ਕਉ ਤੁਰਦਾ ਮਿਲੈ ਉਡਤੇ ਕਉ ਉਡਤਾ ॥ ਜੀਵਤੇ ਕਉ ਜੀਵਤਾ ਮਿਲੈ ਮੂਏ ਕਉ ਮੂਆ ॥ ਨਾਨਕ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ तुरदे कउ तुरदा मिलै उडते कउ उडता ॥ जीवते कउ जीवता मिलै मूए कउ मूआ ॥ नानक सो सालाहीऐ जिनि कारणु कीआ ॥ Ŧurḏe kao ṯurḏā milai udṯe kao udṯā. Jīvṯe kao jīvṯā milai mūe kao mūā Nānak so salāhīai jin kāraṇ kīā. That which flows, mingles with that which flows; that which blows, mingles with that which blows. The living mingle with the living, and the dead mingle with the dead. O Nanak, praise the One who created the creation. ਟੁਰਨ ਫਿਰਨ ਵਾਲੇ, ਟੁਰਨ ਫਿਰਨ ਵਾਲਿਆਂ ਨਾਲ ਮੇਲ-ਜੋਲ ਕਰਦੇ ਹਨ ਅਤੇ ਉਡੱਣ ਵਾਲੇ, ਉਡੱਣ ਵਾਲਿਆਂ ਨਾਲ। ਜੀਉਂਦੇ...
7 June - 25 Jeth - Saturday - Hukamnama
Publié par Raman Sangha le
ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥ ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥ जिस दा दिता खावणा तिसु कहीऐ साबासि ॥ नानक हुकमु न चलई नालि खसम चलै अरदासि ॥ Jis ḏā ḏiṯā kẖāvṇā ṯis kahīai sābās. Nānak hukam na cẖalī nāl kẖasam cẖalai arḏās. Let us all celebrate Him, from whom we receive our nourishment. O Nanak, no one can issue commands to the Lord Master; let us offer prayers instead. ਜੀਹਦੀਆਂ ਦਾਤਾਂ ਅਸੀਂ ਖਾਂਦੇ ਹਾਂ, ਉਸ ਨੂੰ ਆਓ ਆਪਾਂ ਐਨ ਆਫਰੀਨ ਆਖੀਏ। ਨਾਨਕ, ਸੁਆਮੀ ਦੇ ਸੰਗ ਫੁਰਮਾਨ ਕਾਮਯਾਬ ਨਹੀਂ ਹੁੰਦਾ, ਕੇਵਲ ਬੇਨਤੀ ਹੀ ਕਾਰਗਰ...
6 June - Friday - 24 Jeth - Hukamnama
Publié par Raman Sangha le
ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥ जिस के सिर ऊपरि तूं सुआमी सो दुखु कैसा पावै ॥ बोलि न जाणै माइआ मदि माता मरणा चीति न आवै ॥ Jis ke sir ūpar ṯūʼn suāmī so ḏukẖ kaisā pāvai. Bol na jāṇai māiā maḏ māṯā marṇā cẖīṯ na āvai. When You stand over our heads, O Lord and Master, how can we suffer in pain? The mortal being does not know how to chant Your Name - he is intoxicated with the wine of Maya, and the thought of death does not even enter his mind. ਜਿਸ ਦੇ ਸੀਸ ਉਤੇ ਤੂੰ ਹੈ, ਹੇ ਸਾਹਿਬ! ਉਹ...