ੴ ਸਤਿਗੁਰ ਪ੍ਰਸਾਦਿ ॥



News

1 November - Saturday - 16 Kattak - Hukamnama

Publié par Raman Sangha le

ਸੁਰਗ ਬਾਸੁ ਨ ਬਾਛੀਐ ਡਰੀਐ ਨ ਨਰਕਿ ਨਿਵਾਸੁ ॥ ਹੋਨਾ ਹੈ ਸੋ ਹੋਈ ਹੈ ਮਨਹਿ ਨ ਕੀਜੈ ਆਸ ॥ सुरग बासु न बाछीऐ डरीऐ न नरकि निवासु ॥ होना है सो होई है मनहि न कीजै आस ॥ Surag bās na bācẖẖīai darīai na narak nivās. Honā hai so hoī hai manėh na kījai ās. Don't wish for a home in heaven, and don't be afraid to live in hell. Whatever will be will be, so don't get your hopes up in your mind. ਬਹਿਸ਼ਤ ਅੰਦਰ ਵਸੇਬੇ ਲਈ ਤਾਂਘ ਨਾਂ ਕਰ ਅਤੇ ਦੋਜ਼ਕ ਅੰਦਰ ਵਸਣੋਂ ਭੈ ਨਾਂ ਕਰ। ਜੋ ਕੁਛ ਹੋਣਾ ਹੈ, ਉਹ ਨਿਸਚਿਤ ਹੀ ਹੋਵੇਗਾ। ਇਸ ਲਈ ਆਪਣੇ ਮਨ ਵਿੱਚ ਕੋਈ ਉਮੀਦ ਨ ਬੰਨ੍ਹ। SGGS Ang 337...

Plus →


31 October - Friday - 15 Kattak - Hukamnama

Publié par Raman Sangha le

ਤੁਰਦੇ ਕਉ ਤੁਰਦਾ ਮਿਲੈ ਉਡਤੇ ਕਉ ਉਡਤਾ ॥ ਜੀਵਤੇ ਕਉ ਜੀਵਤਾ ਮਿਲੈ ਮੂਏ ਕਉ ਮੂਆ ॥ ਨਾਨਕ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥  तुरदे कउ तुरदा मिलै उडते कउ उडता ॥ जीवते कउ जीवता मिलै मूए कउ मूआ ॥ नानक सो सालाहीऐ जिनि कारणु कीआ ॥  Ŧurḏe kao ṯurḏā milai udṯe kao udṯā. Jīvṯe kao jīvṯā milai mūe kao mūā  Nānak so salāhīai jin kāraṇ kīā. That which flows, mingles with that which flows; that which blows, mingles with that which blows. The living mingle with the living, and the dead mingle with the dead. O Nanak, praise the One who created the creation. ਟੁਰਨ ਫਿਰਨ ਵਾਲੇ, ਟੁਰਨ ਫਿਰਨ ਵਾਲਿਆਂ ਨਾਲ ਮੇਲ-ਜੋਲ ਕਰਦੇ ਹਨ ਅਤੇ ਉਡੱਣ ਵਾਲੇ, ਉਡੱਣ ਵਾਲਿਆਂ ਨਾਲ। ਜੀਉਂਦੇ...

Plus →


30 October - Thursday - 14 Kattak - Hukamnama

Publié par Raman Sangha le

ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥ जिस के सिर ऊपरि तूं सुआमी सो दुखु कैसा पावै ॥बोलि न जाणै माइआ मदि माता मरणा चीति न आवै ॥ Jis ke sir ūpar ṯūʼn suāmī so ḏukẖ kaisā pāvai. Bol na jāṇai māiā maḏ māṯā marṇā cẖīṯ na āvai. When You stand over our heads, O Lord and Master, how can we suffer in pain? The mortal being does not know how to chant Your Name - he is intoxicated with the wine of Maya, and the thought of death does not even enter his mind. ਜਿਸ ਦੇ ਸੀਸ ਉਤੇ ਤੂੰ ਹੈ, ਹੇ ਸਾਹਿਬ! ਉਹ ਤਕਲੀਫ...

Plus →


29 October - Wednesday - 13 Kattak - Hukamnama

Publié par Raman Sangha le

ਬੁਰਾ ਭਲਾ ਕਹੁ ਕਿਸ ਨੋ ਕਹੀਐ ਸਗਲੇ ਜੀਅ ਤੁਮ੍ਹ੍ਹਾਰੇ ॥ ਤੇਰੀ ਟੇਕ ਤੇਰਾ ਆਧਾਰਾ ਹਾਥ ਦੇਇ ਤੂੰ ਰਾਖਹਿ ॥ बुरा भला कहु किस नो कहीऐ सगले जीअ तुम्हारे ॥ तेरी टेक तेरा आधारा हाथ देइ तूं राखहि ॥Burā bẖalā kaho kis no kahīai sagle jīa ṯumĥāre. Ŧerī tek ṯerā āḏẖārā hāth ḏee ṯūʼn rākẖahi. Tell me, who should I call good or bad, since all beings are Yours? You are my Shelter, You are my Support; giving me Your hand, You protect me. ਦੱਸ! ਮੈਂ ਕਿਸ ਨੂੰ ਮੰਦਾ ਜਾ ਚੰਗਾ ਆਖਾਂ? ਸਾਰੇ ਜੀਵ ਤੇਰੇ ਹਨ। ਤੂੰ ਮੇਰੀ ਪਨਾਹ ਹੈਂ, ਤੂੰ ਹੀ ਮੇਰਾ ਆਸਰਾ ਹੈਂ। ਆਪਣਾ ਹੱਥ ਦੇ ਕੇ ਤੂੰ ਮੇਰੀ ਰੱਖਿਆ ਕਰਦਾ ਹੈ। SGGS Ang 383 #kattak #katak...

Plus →


28 October - Tuesday - 12 Kattak - Hukamnama

Publié par Raman Sangha le

ਸਰਬ ਧਾਰਨ ਪ੍ਰਤਿਪਾਰਨ ਇਕ ਬਿਨਉ ਦੀਨਾ ॥ ਤੁਮਰੀ ਬਿਧਿ ਤੁਮ ਹੀ ਜਾਨਹੁ ਤੁਮ ਜਲ ਹਮ ਮੀਨਾ ॥ सरब धारन प्रतिपारन इक बिनउ दीना ॥तुमरी बिधि तुम ही जानहु तुम जल हम मीना ॥ Sarab ḏẖāran parṯipāran ik bino ḏīnā. Ŧumrī biḏẖ ṯum hī jānhu ṯum jal ham mīnā. You support and cherish all; I am meek and humble - this is my only prayer. You alone know Your Way; You are the water, and I am the fish. ਹੇ ਸਾਈਂ! ਤੂੰ ਸਾਰਿਆਂ ਨੂੰ ਆਸਰਾ ਦਿੰਦਾ ਅਤੇ ਪਾਲਦਾ ਹੈਂ। ਮੈਂ ਮਸਕੀਨ, ਇਕ ਬੇਨਤੀ ਕਰਦਾ ਹਾਂ। ਆਪਣੀ ਰੀਤੀ ਨੂੰ ਕੇਵਲ ਤੂੰ ਆਪ ਹੀ ਜਾਣਦਾ ਹੈਂ। ਤੂੰ ਪਾਣੀ ਹੈ ਅਤੇ ਮੈਂ ਮੱਛੀ। SGGS Ang 1005 #kattak #katak #katik #Sangrand...

Plus →