News
29 December - Thursday - 14 Poh - Hukamnama
Publié par Raman Sangha le
ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥ निंदा भली किसै की नाही मनमुख मुगध करंनि ॥ मुह काले तिन निंदका नरके घोरि पवंनि ॥ Ninḏā bẖalī kisai kī nāhī manmukẖ mugaḏẖ karann. Muh kāle ṯin ninḏkā narke gẖor pavann. It is not good to slander anyone, but the foolish, self-willed manmukhs still do it. The faces of the slanderers turn black, and they fall into the most horrible hell. ਕਿਸੇ ਨੂੰ ਭੀ ਕਲੰਕਤ ਕਰਨਾ ਚੰਗਾ ਨਹੀਂ। ਕੇਵਲ ਮੂਰਖ ਆਧਰਮੀ ਹੀ ਇਹ ਕੁਝ ਕਰਦੇ ਹਨ। ਉਨ੍ਹਾਂ ਦੂਸ਼ਣ ਲਾਉਣ ਵਾਲਿਆਂ ਦੇ ਚਿਹਰੇ ਸਿਆਹ ਕੀਤੇ ਜਾਂਦੇ ਹਨ ਅਤੇ ਉਹ ਭਿਆਨਕ ਦੋਜਖ ਅੰਦਰ ਪੈਂਦੇ ਹਨ। SGGS Ang 755 #winter #tukhar...
28 December - Wednesday - 13 Poh - Hukamnama
Publié par Raman Sangha le
ਗੁਰ ਕਾ ਸਬਦੁ ਰਾਖੁ ਮਨ ਮਾਹਿ ॥ ਨਾਮੁ ਸਿਮਰਿ ਚਿੰਤਾ ਸਭ ਜਾਹਿ ॥ गुर का सबदु राखु मन माहि ॥ नामु सिमरि चिंता सभ जाहि ॥ Gur kā sabaḏ rākẖ man māhi. Nām simar cẖinṯā sabẖ jāhi. Keep the Word of the Guru's Shabad in your mind. Meditating in remembrance on the Naam, the Name of the Lord, all anxiety is removed. ਤੂੰ ਗੁਰਾਂ ਦਾ ਸ਼ਬਦ ਆਪਣੇ ਚਿੱਤ ਅੰਦਰ ਰਖ। ਨਾਮ ਦਾ ਆਰਾਧਨ ਕਰਨ ਦੁਆਰਾ ਸਾਰਾ ਫ਼ਿਕਰ ਮਿਟ ਜਾਂਦਾ ਹੈ। SGGS Ang 192 #winter #tukhar #cold #poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore
27 December - Tuesday - 12 Poh - Hukamnama
Publié par Raman Sangha le
ਵਿਛੁੜਿਆ ਗੁਰੁ ਮੇਲਸੀ ਹਰਿ ਰਸਿ ਨਾਮ ਪਿਆਰਿ ॥ विछुड़िआ गुरु मेलसी हरि रसि नाम पिआरि ॥ vicẖẖuṛiā gur melsī har ras nām piār. The Guru unites the separated ones with the Lord again, through the love of the Delicious Name of the Lord. ਵਾਹਿਗੁਰੂ ਦੇ ਸੁਆਦਲੇ ਨਾਮ ਦੀ ਪ੍ਰੀਤ ਬਖਸ਼ ਕੇ ਗੁਰੂ ਜੀ ਵਿਛਬੰਨੀਆਂ ਨੂੰ ਸਾਈਂ ਨਾਲ ਜੋੜ ਦਿੰਦੇ ਹਨ। SGGS Ang 60 #winter #tukhar #cold #poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore
26 December - Monday - 11 Poh - Hukamnama
Publié par Raman Sangha le
ਜਿਸੁ ਮਨਿ ਵਸੈ ਨਰਾਇਣੋ ਸੋ ਕਹੀਐ ਭਗਵੰਤੁ ॥ जिसु मनि वसै नराइणो सो कहीऐ भगवंतु ॥ Jis man vasai nārāiṇo so kahīai bẖagvanṯ. That one, within whose mind the Lord abides, is said to be most fortunate. ਜਿਸ ਦੇ ਦਿਲ ਅੰਦਰ ਵਿਆਪਕ ਵਾਹਿਗੁਰੂ ਵਸਦਾ ਹੈ ਉਹ ਪਰਮ ਚੰਗੇ ਭਾਗਾਂ ਵਾਲਾ ਆਖਿਆ ਜਾਂਦਾ ਹੈ। SGGS Ang 137 #winter #tukhar #cold #poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore
25 December - Sunday - 10 Poh - Hukamnama
Publié par Raman Sangha le
ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ ॥ लख खुसीआ पातिसाहीआ जे सतिगुरु नदरि करेइ ॥ Lakẖ kẖusīā pāṯisāhīā je saṯgur naḏar karei. Hundreds of thousands of princely pleasures are enjoyed, if the True Guru bestows His Glance of Grace. ਜੇਕਰ ਸੱਚੇ ਗੁਰੂ ਜੀ ਆਪਣੀ ਦਇਆ-ਦ੍ਰਿਸ਼ਟੀ ਧਾਰਨ ਤਾਂ ਮਨੁੱਖ ਲੱਖਾਂ ਬਾਦਸ਼ਾਹੀਆਂ ਦੇ ਅਨੰਦ ਮਾਣਦਾ ਹੈ। SGGS Ang 44 #winter #tukhar #cold #poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore