News
14 May - Wednesday - 1 Jeth - Sangrand - Hukamnama
Publié par Raman Sangha le
ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ हरि जेठि जुड़ंदा लोड़ीऐ जिसु अगै सभि निवंनि ॥ हरि सजण दावणि लगिआ किसै न देई बंनि ॥ Har jeṯẖ juṛanḏā loṛīai jis agai sabẖ nivann. Har sajaṇ ḏāvaṇ lagiā kisai na ḏeī bann. ਜੇਠ ਦੇ ਮਹੀਨੇ ਵਿੱਚ, ਆਦਮੀ ਨੂੰ ਉਸ ਨਾਲ ਜੁੜਣਾ ਉਚਿਤ ਹੈ ਜਿਸ ਦੇ ਮੂਹਰੇ ਸਾਰੇ ਨਿੰਵਦੇ ਹਨ। ਕੋਈ ਜਣਾ ਉਸ ਨੂੰ ਬੰਦੀ ਵਿੱਚ ਨਹੀਂ ਰਖ ਸਕਦਾ ਜੋ ਵਾਹਿਗੁਰੂ ਮਿਤ੍ਰ ਦੇ ਪੱਲੇ ਨਾਲ ਜੁੜਿਆ ਹੋਇਆ ਹੈ। In the month of Jayt'h, the bride longs to meet with the Lord. All bow in humility before Him. One who has grasped the hem of...
13 May - 31 Vaisakh - Tuesday - Hukamnama
Publié par Raman Sangha le
ਪ੍ਰਭੁ ਸਮਰਥੁ ਵਡ ਊਚ ਅਪਾਰਾ ॥ ਨਉ ਨਿਧਿ ਨਾਮੁ ਭਰੇ ਭੰਡਾਰਾ ॥ ਆਦਿ ਅੰਤਿ ਮਧਿ ਪ੍ਰਭੁ ਸੋਈ ਦੂਜਾ ਲਵੈ ਨ ਲਾਈ ਜੀਉ ॥ प्रभु समरथु वड ऊच अपारा ॥ नउ निधि नामु भरे भंडारा ॥आदि अंति मधि प्रभु सोई दूजा लवै न लाई जीउ ॥ Parabẖ samrath vad ūcẖ apārā. Nao niḏẖ nām bẖare bẖandārā. Āḏ anṯ maḏẖ parabẖ soī ḏūjā lavai na lāī jīo. ਵਾਹਿਗੁਰੂ ਸਰਬ-ਸ਼ਕਤੀਵਾਨ, ਵਿਸ਼ਾਲ ਬੁਲੰਦ ਅਤੇ ਅਨੰਤ ਹੈ। ਨੌ ਖ਼ਜ਼ਾਨੇ ਤੇ ਕੋਸ਼ ਉਸ ਦੇ ਨਾਮ ਨਾਲ ਲਬਾਲਬ ਹਨ। ਆਰੰਭ, ਅਖੀਰ ਅਤੇ ਵਿਚਕਾਰ, ਉਹ ਵਾਹਿਗੁਰੂ ਹੈ। ਕਿਸੇ ਹੋਰਸ ਨੂੰ ਮੈਂ ਆਪਣੇ ਲਾਗੇ ਨਹੀਂ ਲਾਉਂਦਾ। God is All-powerful, Vast, Lofty and Infinite. The Naam is overflowing with the nine treasures. In the beginning, in the middle, and in...
12 May - Monday - 30 Vaisakh - Hukamnama
Publié par Raman Sangha le
ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥ अउखी घड़ी न देखण देई अपना बिरदु समाले ॥ हाथ देइ राखै अपने कउ सासि सासि प्रतिपाले ॥ Aukẖī gẖaṛī na ḏekẖaṇ ḏeī apnā biraḏ samāle. Hāth ḏee rākẖai apne kao sās sās parṯipāle. ਆਪਣੇ ਧਰਮ ਨੂੰ ਚੇਤੇ ਕਰਦਾ ਹੋਇਆ, ਵਾਹਿਗੁਰੂ ਆਪਣੇ ਸੇਵਕ ਨੂੰ ਔਖਾ ਵੇਲਾ ਦੇਖਣ ਨਹੀਂ ਦਿੰਦਾ। ਉਹ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰੱਖਿਆ ਕਰਦਾ ਹੈ ਅਤੇ ਹਰ ਸਾਹ ਨਾਲ ਉਸ ਦਾ ਪਾਲਣ-ਪੋਸ਼ਣ ਕਰਦਾ ਹੈ। He does not let His devotees see the difficult times; this is His innate nature. Giving His hand, He protects His devotee; with each and every breath, He cherishes...
11 May - Sunday - 29 Vaisakh - Hukamnama
Publié par Raman Sangha le
ਜਿਸ ਕੀ ਬਸਤੁ ਤਿਸੁ ਆਗੈ ਰਾਖੈ ॥ ਪ੍ਰਭ ਕੀ ਆਗਿਆ ਮਾਨੈ ਮਾਥੈ ॥ਉਸ ਤੇ ਚਉਗੁਨ ਕਰੈ ਨਿਹਾਲੁ ॥ ਨਾਨਕ ਸਾਹਿਬੁ ਸਦਾ ਦਇਆਲੁ ॥ जिस की बसतु तिसु आगै राखै ॥प्रभ की आगिआ मानै माथै ॥ उस ते चउगुन करै निहालु ॥ नानक साहिबु सदा दइआलु ॥ Jis kī basaṯ ṯis āgai rākẖai. Parabẖ kī āgiā mānai māthai. Us ṯe cẖaugun karai nihāl. Nānak sāhib saḏā ḏaiāl. ਜਿਸ ਦੀ ਵਸਤੂ ਹੈ, ਉਸ ਨੂੰ ਉਹ ਉਸ ਦੇ ਮੂਹਰੇ ਰੱਖਣੀ ਚਾਹੀਦੀ ਹੈ ਅਤੇ ਉਸ ਨੂੰ ਸਾਹਿਬ ਦਾ ਹੁਕਮ ਖਿੜੇ ਮੱਥੇ ਮੰਨਣਾ ਯੋਗ ਹੈ। ਉਸ ਉਤੇ ਸੁਆਮੀ ਉਸ ਨੂੰ ਚਾਰ ਗੁਣਾ ਪ੍ਰਸੰਨ ਕਰੇਗਾ। ਨਾਨਕ ਸੁਆਮੀ ਸਦੀਵ ਹੀ ਮਿਹਰਬਾਨ ਹੈ। When one offers to the Lord, that which belongs to the Lord, and willingly abides...
10 May - Saturday - 28 Vaisakh - Hukamnama
Publié par Raman Sangha le
ਪ੍ਰਭ ਕੀਜੈ ਕ੍ਰਿਪਾ ਨਿਧਾਨ ਹਮ ਹਰਿ ਗੁਨ ਗਾਵਹਗੇ ॥ ਹਉ ਤੁਮਰੀ ਕਰਉ ਨਿਤ ਆਸ ਪ੍ਰਭ ਮੋਹਿ ਕਬ ਗਲਿ ਲਾਵਹਿਗੇ ॥ प्रभ कीजै क्रिपा निधान हम हरि गुन गावहगे ॥ हउ तुमरी करउ नित आस प्रभ मोहि कब गलि लावहिगे ॥ Parabẖ kījai kirpā niḏẖān ham har gun gāvhage.Hao ṯumrī karao niṯ ās parabẖ mohi kab gal lāvhige. O God, Treasure of Mercy, please bless me, that I may sing the Glorious Praises of the Lord. I always place my hopes in You; O God, when will you take me in Your Embrace? ਹੇ ਖੁਸ਼ੀ ਦੇ ਖ਼ਜ਼ਾਨੇ ਸਾਈਂ ਹਰੀ! ਤੂੰ ਮੇਰੇ ਉਤੇ ਮਿਹਰ ਧਾਰ ਤਾਂ ਜੋ ਮੈਂ ਤੇਰੀਆਂ ਸਿਫ਼ਤਾਂ ਗਾਇਨ ਕਰਾਂ। ਮੈਂ ਸਦੀਵ ਹੀ ਤੇਰੇ ਵਿੱਚ ਉਮੈਦ ਬੰਨ੍ਹੀ ਰੱਖਦਾ...