News
19 January - 6 Maagh - Sunday - Hukamnama
Publié par Raman Sangha le
ਪਰ ਕਾ ਬੁਰਾ ਨ ਰਾਖਹੁ ਚੀਤ ॥ ਤੁਮ ਕਉ ਦੁਖੁ ਨਹੀ ਭਾਈ ਮੀਤ ॥ पर का बुरा न राखहु चीत ॥ तुम कउ दुखु नही भाई मीत ॥ Par kā burā na rākẖo cẖīṯ. Ŧum kao ḏukẖ nahī bẖāī mīṯ. Do not harbor evil intentions against others in your mind, and you shall not be troubled, O Siblings of Destiny, O friends. ਆਪਣੇ ਚਿੱਤ ਅੰਦਰ ਹੋਰਨਾਂ ਦਾ ਮੰਦਾ ਨਾਂ ਚਿਤਵ, ਤਦ ਹੇ ਵੀਰ ਤੇ ਮਿੱਤਰ! ਤੈਨੂੰ ਕੋਈ ਤਕਲੀਫ ਨਹੀਂ ਵਾਪਰੇਗੀ। SGGS Ang 386 #maagh #maag #poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #newmonth #desimonth #blessingsonus #bookschor
18 January - 5 Maagh - Saturday - Hukamnama
Publié par Raman Sangha le
ਕੁਜਾ ਆਮਦ ਕੁਜਾ ਰਫਤੀ ਕੁਜਾ ਮੇ ਰਵੀ ਦ੍ਵਾਰਿਕਾ ਨਗਰੀ ਰਾਸਿ ਬੁਗੋਈ ॥ ਖੂਬੁ ਤੇਰੀ ਪਗਰੀ ਮੀਠੇ ਤੇਰੇ ਬੋਲ ॥ ਦ੍ਵਾਰਿਕਾ ਨਗਰੀ ਕਾਹੇ ਕੇ ਮਗੋਲ ॥ ਚੰਦੀ ਹਜਾਰ ਆਲਮ ਏਕਲ ਖਾਨਾਂ ॥ ਹਮ ਚਿਨੀ ਪਾਤਿਸਾਹ ਸਾਂਵਲੇ ਬਰਨਾਂ ॥ कुजा आमद कुजा रफती कुजा मे रवी ॥ द्वारिका नगरी रासि बुगोई ॥ खूबु तेरी पगरी मीठे तेरे बोल ॥ द्वारिका नगरी काहे के मगोल ॥ चंदीं हजार आलम एकल खानां ॥ हम चिनी पातिसाह सांवले बरनां ॥ Kujā āmaḏ kujā rafṯī kujā me ravī. Ḏavārikā nagrī rās bugī. Kẖūb ṯerī pagrī mīṯẖe ṯere bol. Ḏavārikā nagrī kāhe ke magol. Cẖanḏīʼn hajār ālam ekal kẖānāʼn. Ham cẖinī pāṯisāh sāʼnvle barnāʼn. Where did you come from? Where have You been? And where are You going? Tell me the truth,...
17 January - 4 Maagh - Friday - Hukamnama
Publié par Raman Sangha le
ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥ ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥ मेरे साहिब तूं मै माणु निमाणी ॥ अरदासि करी प्रभ अपने आगै सुणि सुणि जीवा तेरी बाणी ॥ Mere sāhib ṯūʼn mai māṇ nimāṇī. Arḏās karī parabẖ apne āgai suṇ suṇ jīvā ṯerī baṇī. O my Lord and Master, You are the honour of the dishonoured such as me. I offer my prayer to You, God; listening, listening to the Word of Your Bani, I live. ਮੇਰੇ ਮਾਲਕ! ਮੈਂ ਬੇਇਜਤ, ਦੀ ਤੂੰ ਇੱਜ਼ਤ ਹੈਂ। ਮੈਂ ਤੇਰੇ ਸਾਹਮਣੇ ਬੇਨਤੀ ਕਰਦਾ ਹਾਂ ਅਤੇ ਤੇਰੀ ਈਸ਼ਵਰੀ ਗੁਰਬਾਣੀ ਸੁਣ ਸੁਣ ਕੇ ਜੀਉਂਦਾ ਹਾਂ, ਹੇ ਮੇਰੇ ਸਾਹਿਬ! SGGS Ang 751 #maagh #maag #Sangrand #sangrandh #sangrandhukamnama...
16 January - Thursday - 3 Maagh - Hukamnama
Publié par Raman Sangha le
ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥ जा तू मेरै वलि है ता किआ मुहछंदा ॥तुधु सभु किछु मैनो सउपिआ जा तेरा बंदा ॥ Jā ṯū merai val hai ṯā kiā muhcẖẖanḏā.Ŧuḏẖ sabẖ kicẖẖ maino saupiā jā ṯerā banḏā. When You are on my side, Lord, what do I need to worry about? You entrusted everything to me, when I became Your slave. ਜਦ ਤੂੰ ਹੇ ਵਾਹਿਗੁਰੂ! ਮੇਰੇ ਪੱਖ ਤੇ ਹੈਂ, ਤਦ ਮੈਂ ਹੋਰ ਕਿਸੇ ਦੀ ਕੀ ਮੁਹਤਾਜੀ ਧਰਾਉਂਦਾ ਹਾਂ? ਜਦ ਮੈਂ ਤੇਰਾ ਗੋਲਾ ਬਣ ਗਿਆ ਹਾਂ, ਤੂੰ ਸਾਰਾ ਕੁੱਛ ਮੇਰੇ ਹਵਾਲੇ ਕਰ ਦਿੱਤਾ ਹੈ। SGGS Ang 1096 #poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji...
15 January - 2 Maagh - Wednesday - Hukamnama
Publié par Raman Sangha le
ਕੋਟਿ ਲਾਖ ਸਰਬ ਕੋ ਰਾਜਾ ਜਿਸੁ ਹਿਰਦੈ ਨਾਮੁ ਤੁਮਾਰਾ ॥ ਜਾ ਕਉ ਨਾਮੁ ਨ ਦੀਆ ਮੇਰੈ ਸਤਿਗੁਰਿ ਸੇ ਮਰਿ ਜਨਮਹਿ ਗਾਵਾਰਾ ॥ कोटि लाख सरब को राजा जिसु हिरदै नामु तुमारा ॥ जा कउ नामु न दीआ मेरै सतिगुरि से मरि जनमहि गावारा ॥ Kot lākẖ sarab ko rājā jis hirḏai nām ṯumārā. Jā kao nām na ḏīā merai saṯgur se mar janmėh gāvārā. One who has Your Name in his heart is the king of all the hundreds of thousands and millions of beings. Those, whom my True Guru has not blessed with Your Name, are poor idiots, who die and are reborn. ਹੇ ਵਾਹਿਗੁਰੂ ! ਜਿਸ ਦੇ ਹਿਰਦੇ ਅੰਦਰ ਤੇਰਾ ਨਾਮ ਹੈ, ਉਹ ਸਮੂਹ ਲੱਖਾਂ ਅਤੇ ਕ੍ਰੋੜਾਂ ਇਨਸਾਨਾਂ...