News
22 May - Wednesday - 9 Jeth - Hukamnama
Publié par Raman Sangha le
ਜਨ ਨਾਨਕ ਨਾਮੁ ਧਿਆਇ ਤੂ ਜਪਿ ਹਰਿ ਹਰਿ ਨਾਮਿ ਸੁਖੁ ਹੋਇਆ ॥ जन नानक नामु धिआइ तू जपि हरि हरि नामि सुखु होइआ ॥ Jan Nānak nām ḏẖiāe ṯū jap har har nāmsukẖ hoiā. O servant Nanak, meditate on the Naam, the Name of the Lord; chanting the Name of the Lord, Har, Har, peace is obtained. ਹੇ ਗੋਲੇ ਨਾਨਕ! ਤੂੰ ਨਾਮ ਦਾ ਆਰਾਧਨ ਕਰ। ਵਾਹਿਗੁਰੂ ਸੁਆਮੀ ਦੇ ਨਾਮ ਦਾ ਉਚਾਰਨ ਕਰਨ ਦੁਆਰਾ ਆਰਾਮ ਪਰਾਪਤ ਹੁੰਦਾ ਹੈ। SGGS Ang 302 #jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar...
21 May - Tuesday - 8 Jeth - Hukamnama
Publié par Raman Sangha le
ਭਭਾ ਭੇਦਹਿ ਭੇਦ ਮਿਲਾਵਾ ॥ ਅਬ ਭਉ ਭਾਨਿ ਭਰੋਸਉ ਆਵਾ ॥ ਜੋ ਬਾਹਰਿ ਸੋ ਭੀਤਰਿ ਜਾਨਿਆ ॥ ਭਇਆ ਭੇਦੁ ਭੂਪਤਿ ਪਹਿਚਾਨਿਆ ॥ भभा भेदहि भेद मिलावा ॥ अब भउ भानि भरोसउ आवा ॥ जो बाहरि सो भीतरि जानिआ ॥भइआ भेदु भूपति पहिचानिआ ॥ Bẖabẖā bẖeḏėh bẖeḏ milāvā. Ab bẖao bẖān bẖarosao āvā. Jo bāhar so bẖīṯar jāniā. Bẖaiā bẖeḏ bẖūpaṯ pėhcẖāniā. BHABHA: When doubtis pierced, union is achieved. I have shattered my fear, and now I have come to have faith. I thought that He was outside of me, but now I know that He is within me. When I...
20 May - Monday - 7 Jeth - Hukamnama
Publié par Raman Sangha le
ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ ॥ ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ ॥ जे सउ चंदा उगवहि सूरज चड़हि हजार ॥ एते चानण होदिआं गुर बिनु घोर अंधार ॥ Je sao cẖanḏā ugvahi sūraj cẖaṛėh hajār. Ėṯe cẖānaṇ hiḏiāʼn gur bin gẖor anḏẖār. If a hundred moons were to rise, and a thousand suns appeared, even with such light, there would still be pitch darkness without the Guru. ਜੇਕਰ ਸੌ ਚੰਦ ਚੜ੍ਹ ਪੈਣ ਅਤੇ ਹਜਾਰ ਸੂਰਜ ਨਿਕਲ ਪੈਣ, ਐਨੀ ਰੌਸ਼ਨੀ ਦੇ ਹੁੰਦਿਆਂ ਸੁੰਦਿਆਂ ਵੀ ਗੁਰੂ ਦੇ ਬਾਝੋਂ ਘੁੱਪ ਹਨੇਰਾ ਹੀ ਹੋਵੇਗਾ। SGGS Ang 463 #jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani...
19 May - Sunday - 6 Jeth - Hukamnama
Publié par Raman Sangha le
ਧੂਰਿ ਸੰਤਨ ਕੀ ਮਸਤਕਿ ਲਾਇ ॥ ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥ धूरि संतन की मसतकि लाइ ॥ जनम जनम की दुरमति मलु जाइ ॥ Ḏẖūr sanṯan kī masṯak lāe. Janam kī ḏurmaṯ mal jāe. Apply the dust of the feet of the Saints to your forehead and the filthy evil-mindedness of countless incarnations will be washed off. ਸਾਧੂਆਂ ਦੇ ਪੈਰਾਂ ਦੀ ਧੂੜ ਤੂੰ ਆਪਣੇ ਮੱਥੇ ਤੇ ਮਲ ਅਤੇ ਤੇਰੇ ਅਨੇਕਾਂ ਜਨਮਾਂ ਦੀ ਖੋਟੀ ਬੁੱਧੀ ਦੀ ਮਲੀਣਤਾ ਧੋਤੀ ਜਾਵੇਗੀ। SGGS Ang 897 #jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani
18 May - Saturday - 5 Jeth - Hukamnama
Publié par Raman Sangha le
ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥ तेरे कवन कवन गुण कहि कहि गावा तू साहिब गुणी निधाना ॥ तुमरी महिमा बरनि न साकउ तूं ठाकुर ऊच भगवाना ॥ Ŧere kavan kavan guṇ kahi kahi gāvā ṯū sāhib guṇī niḏẖānā. Ŧumrī mahimā baran na sākao ṯūʼn ṯẖākur ūcẖ bẖagvānā. Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent. ਤੇਰੀਆਂ ਕਿਹੜੀਆਂ ਕਿਹੜੀਆਂ ਖੂਬੀਆਂ ਮੈਂ ਆਖਾਂ, ਬੋਲਾਂ ਤੇ ਗਾਇਨ ਕਰਾਂ? ਤੂੰ ਹੇ ਵਾਹਿਗੁਰੂ! ਵਡਿਆਈਆਂ ਦਾ...