ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



06 October - Thursday - 20 Assu - Hukamnama

Pubblicato da Raman Sangha il

ਸਤਿਗੁਰਿ ਮਿਲਿਐ ਫਲੁ ਪਾਇਆ ॥
ਜਿਨਿ ਵਿਚਹੁ ਅਹਕਰਣੁ ਚੁਕਾਇਆ ॥
 
सतिगुरि मिलिऐ फलु पाइआ ॥ जिनि विचहु अहकरणु चुकाइआ ॥
 
Saṯgur miliai fal pāiā. Jin vicẖahu ahkaraṇ cẖukāiā.
 
Meeting with the True Guru, they receive the fruits of their destiny, and egotism is driven out from within.
 
ਜਿਹੜਾ ਆਪਣੇ ਅੰਦਰੋ ਹੰਕਾਰ ਨੂੰ ਦੁਰ ਕਰ ਦਿੰਦਾ ਹੈ, ਉਹ ਸੱਚੇ ਗੁਰਾਂ ਨੂੰ ਭੇਟ ਕੇ ਹਰੀ ਨਾਮ ਦਾ ਮੇਵਾ ਪਰਾਪਤ ਕਰ ਲੈਂਦਾ ਹੈ।
SGGS Ang 72
#assu #aasu #assan #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad #sangrad

0 commenti

Lascia un commento