ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



16 August - 1 Bhaadon - Friday - Hukamnama - Sangrand

Pubblicato da Raman Sangha il

ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥
ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥
 
भादुइ भरमि भुलाणीआ दूजै लगा हेतु ॥
लख सीगार बणाइआ कारजि नाही केतु ॥
 
Bẖāḏue bẖaram bẖulāṇīā ḏūjai lagā heṯ. Lakẖ sīgār baṇāiā kāraj nāhī keṯ.
 
In the month of Bhaadon, she is deluded by doubt, because of her attachment to duality. She may wear thousands of ornaments, but they are of no use at all.
 
ਭਾਦੋਂ ਵਿੱਚ ਜੋ ਹੋਰਸ ਨਾਲ ਨੇਹੁੰ ਗੰਢਦੀ ਹੈ ਉਹ ਵਹਿਮ ਅੰਦਰ ਘੁੱਸੀ ਹੋਈ ਹੈ। ਭਾਵੇਂ ਉਹ ਲੱਖਾਂ ਹੀ ਹਾਰਸ਼ਿੰਗਾਰ ਬਣਾ ਲਵੇ, ਪ੍ਰੰਤੂ ਉਹ ਕਿਸੇ ਭੀ ਲਾਭ ਦੇ ਨਹੀਂ। 
SGGS Ang 134
#Bhaadon #bhadon #bhaadonmonth #bhaadonaebharam #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhs #techcousins #blessingsonus #onlinesikhstore #onlinekarastore #sikhartefacts #smartfashionsuk

0 commenti

Lascia un commento