ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



16 January - 3 Magh - Friday - Hukamnama

Pubblicato da Raman Sangha il

ਬੁਰਾ ਭਲਾ ਕਹੁ ਕਿਸ ਨੋ ਕਹੀਐ ਸਗਲੇ ਜੀਅ ਤੁਮ੍ਹ੍ਹਾਰੇ ॥

 

 ਤੇਰੀ ਟੇਕ ਤੇਰਾ ਆਧਾਰਾ ਹਾਥ ਦੇਇ ਤੂੰ ਰਾਖਹਿ ॥

 

बुरा भला कहु किस नो कहीऐ सगले जीअ तुम्हारे ॥

 

तेरी टेक तेरा आधारा हाथ देइ तूं राखहि ॥
Burā bẖalā kaho kis no kahīai sagle

 

 jīa ṯumĥāre.

 

 Ŧerī tek ṯerā āḏẖārā hāth ḏee ṯūʼn

 

 rākẖahi.

 

Tell me, who should I call good or bad, since all beings are Yours? You are my Shelter, You are my Support; giving me Your hand, You protect me.

 

ਦੱਸ! ਮੈਂ ਕਿਸ ਨੂੰ ਮੰਦਾ ਜਾ ਚੰਗਾ ਆਖਾਂ? ਸਾਰੇ ਜੀਵ ਤੇਰੇ

 

 ਹਨ। ਤੂੰ ਮੇਰੀ ਪਨਾਹ ਹੈਂ, ਤੂੰ ਹੀ ਮੇਰਾ ਆਸਰਾ ਹੈਂ। ਆਪਣਾ

 

 ਹੱਥ ਦੇ ਕੇ ਤੂੰ ਮੇਰੀ ਰੱਖਿਆ ਕਰਦਾ ਹੈ।

 

  SGGS Ang 383  

#maag #winter #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #newmonth #cold #bookschor

0 commenti

Lascia un commento