ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



20 June - Monday - 06 Haardh - Hukamnama

Pubblicato da Raman Sangha il

ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ Mere sāhā mai har ḏarsan sukẖ hoe. Hamrī beḏan ṯū jānṯā sāhā avar kiā jānai koe. O my King, beholding the Blessed Vision of the Lord's Darshan, I am at peace. You alone know my inner pain, O King; what can anyone else know? ਮੇਰੇ ਸੁਆਮੀ ਵਾਹਿਗੁਰੂ ਦਾ ਦੀਦਾਰ ਵੇਖ ਕੇ ਮੈਂ ਸੁਖ ਪਾਉਂਦਾ ਹਾਂ। ਮੇਰੀ ਪੀੜ ਨੂੰ ਤੂੰ ਜਾਣਦਾ ਹੈਂ, ਹੇ ਪਾਤਸ਼ਾਹ! ਹੋਰ ਕੋਈ ਕੀ ਜਾਣ ਸਕਦਾ ਹੈ? SGGS Ang 670 #haar #hardh #hard #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline

0 commenti

Lascia un commento