ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



31 May - Saturday - 18 Jeth - Hukamnama

Pubblicato da Raman Sangha il

ਸੁਰਗ ਬਾਸੁ ਨ ਬਾਛੀਐ ਡਰੀਐ ਨ ਨਰਕਿ ਨਿਵਾਸੁ ॥ ਹੋਨਾ ਹੈ ਸੋ ਹੋਈ ਹੈ ਮਨਹਿ ਨ ਕੀਜੈ ਆਸ ॥

सुरग बासु न बाछीऐ डरीऐ न नरकि निवासु ॥
होना है सो होई है मनहि न कीजै आस ॥

Surag baas na baachheea dareeae na narak nivaas.
Honaa hae so hoee hae manėh na keejae aas.

ਬਹਿਸ਼ਤ ਅੰਦਰ ਵਸੇਬੇ ਲਈ ਤਾਂਘ ਨਾਂ ਕਰ ਅਤੇ ਦੋਜ਼ਕ ਅੰਦਰ ਵਸਣੋਂ ਭੈ ਨਾਂ ਕਰ।ਜੋ ਕੁਛ ਹੋਣਾ ਹੈ, ਉਹ ਨਿਸਚਿਤ ਹੀ ਹੋਵੇਗਾ। ਇਸ ਲਈ ਆਪਣੇ ਮਨ ਵਿੱਚ ਕੋਈ ਉਮੀਦ ਨ ਬੰਨ੍ਹ।

Don’t wish for a home in heaven, and don’t be afraid to live in hell. Whatever will be will be, so don’t get your hopes up in your mind.
SGGS Ang 337
#jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani #bookschor #onlinesikhstore #onlinekarstore #onlinesikhshop #blessingsonus #smartfashionsuk

0 commenti

Lascia un commento