ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



Daily Gurbani Reflections — #hukamnama

29 January - Saturday - 16 Maagh - Hukamnama

Pubblicato da Raman Sangha il

ਬੰਧਨ ਤੋਰਿ ਰਾਮ ਲਿਵ ਲਾਈ ਸੰਤਸੰਗਿ ਬਨਿ ਆਈ ॥ ਜਨਮੁ ਪਦਾਰਥੁ ਭਇਓ ਪੁਨੀਤਾ ਇਛਾ ਸਗਲ ਪੁਜਾਈ ॥ बंधन तोरि राम लिव लाई संतसंगि बनि आई ॥ जनमु पदारथु भइओ पुनीता इछा सगल पुजाई ॥ Banḏẖan ṯor rām liv lāī saṯsang ban āī. Janam paḏārath bẖaio punīṯā icẖẖā sagal pujāī. Breaking my bonds, I have lovingly tuned in to the Lord, and now the Saints are pleased with me. This precious human life has been sanctified, and all my desires have been fulfilled. ਬੇੜੀਆਂ ਕੱਟ ਕੇ, ਮੈਂ ਪ੍ਰਭੂ ਨਾਲ ਪ੍ਰੇਮ ਪਾ ਲਿਆ ਹੈ ਅਤੇ ਸਾਧੂ ਹੁਣ ਮੇਰੇ ਨਾਲ ਪਰਸੰਨ ਹਨ।ਮੇਰਾ ਅਮੋਲਕ ਜੀਵਨ ਪਾਵਨ ਪਵਿੱਤਰ ਹੋ ਗਿਆ ਹੈ ਤੇ ਮੇਰੀਆਂ ਸਾਰੀਆਂ ਖਾਹਿਸ਼ਾਂ ਸੰਪੂਰਨ ਹੋ ਗਈਆਂ ਹਨ। SGGS pp...

Leggi di più →


28.01.2022 - Friday - 15 Maagh - Hukamnama

Pubblicato da Raman Sangha il

ਪ੍ਰਭੁ ਸਮਰਥੁ ਵਡ ਊਚ ਅਪਾਰਾ ॥ ਨਉ ਨਿਧਿ ਨਾਮੁ ਭਰੇ ਭੰਡਾਰਾ ॥ ਆਦਿ ਅੰਤਿ ਮਧਿ ਪ੍ਰਭੁ ਸੋਈ ਦੂਜਾ ਲਵੈ ਨ ਲਾਈ ਜੀਉ ॥ प्रभु समरथु वड ऊच अपारा ॥ नउ निधि नामु भरे भंडारा ॥आदि अंति मधि प्रभु सोई दूजा लवै न लाई जीउ ॥ Parabẖ samrath vad ūcẖ apārā. Nao niḏẖ nām bẖare bẖandārā. Āḏ anṯ maḏẖ parabẖ soī ḏūjā lavai na lāī jīo. God is All-powerful, Vast, Lofty and Infinite. The Naam is overflowing with the nine treasures. In the beginning, in the middle, and in the end, there is God. Nothing else even comes close to Him. ਵਾਹਿਗੁਰੂ ਸਰਬ-ਸ਼ਕਤੀਵਾਨ, ਵਿਸ਼ਾਲ ਬੁਲੰਦ ਅਤੇ ਅਨੰਤ ਹੈ। ਨੌ ਖ਼ਜ਼ਾਨੇ ਤੇ ਕੋਸ਼ ਉਸ ਦੇ ਨਾਮ ਨਾਲ ਲਬਾਲਬ ਹਨ। ਆਰੰਭ, ਅਖੀਰ ਅਤੇ...

Leggi di più →


26.01.2022 - Wednesday - 13 Maagh - Hukamnama

Pubblicato da Raman Sangha il

ਮਨੁ ਤਨੁ ਸੀਤਲੁ ਸਾਚ ਸਿਉ ਸਾਸੁ ਨ ਬਿਰਥਾ ਕੋਇ ॥ मनु तनु सीतलु साच सिउ सासु न बिरथा कोइ ॥ Man ṯan sīṯal sācẖ sio sās na birthā koe. One whose mind and body are cooled and soothed by the True Lord-no breath of his is wasted. ਜਿਸ ਦੀ ਆਤਮਾ ਤੇ ਦੇਹ ਸੱਚੇ ਨਾਮ ਨਾਲ ਠੰਢੇ ਹੋਏ ਹਨ, ਉਸ ਦਾ ਕੋਈ ਸੁਆਸ ਭੀ ਬੇਅਰਥ ਨਹੀਂ ਜਾਂਦਾ। SGGS pp 35, Guru Amar Das Ji

Leggi di più →


25.01.2022 - Tuesday - 12 Maagh - Hukamnama

Pubblicato da Raman Sangha il

ਭਾਈ ਰੇ ਤਨੁ ਧਨੁ ਸਾਥਿ ਨ ਹੋਇ ॥ ਰਾਮ ਨਾਮੁ ਧਨੁ ਨਿਰਮਲੋ ਗੁਰੁ ਦਾਤਿ ਕਰੇ ਪ੍ਰਭੁ ਸੋਇ ॥ भाई रे तनु धनु साथि न होइ ॥ राम नामु धनु निरमलो गुरु दाति करे प्रभु सोइ ॥ Bẖāī re ṯan ḏẖan sāth na hoe. Rām nām ḏẖan nirmalo gur ḏāṯ kare parabẖ soe. O Siblings of Destiny, this body and wealth shall not go along with you. The Lord's Name is the pure wealth; through the Guru, God bestows this gift. ਹੇ ਵੀਰ! ਦੇਹਿ ਤੇ ਦੌਲਤ ਤੇਰੇ ਨਾਲ ਨਹੀਂ ਜਾਣਗੀਆਂ। ਵਿਆਪਕ ਸਾਈਂ ਦਾ ਨਾਮ ਪਵਿੱਤਰ ਦੌਲਤ ਹੈ। ਉਹ ਸਾਹਿਬ, ਗੁਰਾਂ ਦੇ ਰਾਹੀਂ ਇਹ ਬਖ਼ਸ਼ੀਸ਼ ਦਿੰਦਾ ਹੈ। SGGS pp 62, Guru Nanak Dev Ji

Leggi di più →


24.01.2022 - Monday - 11 Maagh - Hukamnama

Pubblicato da Raman Sangha il

ਸਾਧੂ ਸਤਗੁਰੁ ਜੇ ਮਿਲੈ ਤਾ ਪਾਈਐ ਗੁਣੀ ਨਿਧਾਨੁ ॥ साधू सतगुरु जे मिलै ता पाईऐ गुणी निधानु ॥ Sāḏẖū saṯgur je milai ṯā pāīai guṇī niḏẖān. One who meets with the Holy True Guru finds the Treasure of Excellence. ਜੇਕਰ ਬੰਦੇ ਨੂੰ ਸੰਤ-ਸਰੂਪ ਸੱਚੇ ਗੁਰੂ ਜੀ ਮਿਲ ਪੈਣ, ਤਦ, ਉਹ ਉੱਚੇ ਗੁਣਾਂ ਦੇ ਖ਼ਜ਼ਾਨੇ (ਹਰੀ) ਨੂੰ ਪਾ ਲੈਂਦਾ ਹੈ। SGGS pp 21, Guru Nanak Dev Ji

Leggi di più →