ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



Daily Gurbani Reflections

5 October - Saturday - 20 Assu - Hukamnama

Pubblicato da Raman Sangha il

ਖੋਇ ਖਹੜਾ ਭਰਮੁ ਮਨ ਕਾ ਸਤਿਗੁਰ ਸਰਣੀ ਜਾਇ ॥ ਕਰਮੁ ਜਿਸ ਕਉ ਧੁਰਹੁ ਲਿਖਿਆ ਸੋਈ ਕਾਰ ਕਮਾਇ ॥   खोइ खहड़ा भरमु मन का सतिगुर सरणी जाइ ॥ करमु जिस कउ धुरहु लिखिआ सोई कार कमाइ ॥   Kẖoe kẖahṛā bẖaram man kā saṯgur sarṇī jāe. Karam jis kao ḏẖarahu likẖiā soī kār kamāe.   Eradicate the stubbornness and doubt of your mind and go to the Sanctuary of the True Guru. He alone does such deeds, who has such pre-ordained karma.   ਤੂੰ ਆਪਣੇ ਮਨੂਏ ਦੀ ਜ਼ਿੱਦ ਬਹਿਸ ਨੂੰ ਛੱਡ ਦੇ ਅਤੇ ਸੱਚੇ ਗੁਰਾਂ ਦੀ ਪਨਾਹ ਲੈ। ਕੇਵਲ ਉਹ ਹੀ ਨੇਕ ਅਮਲ ਕਮਾਉਂਦਾ ਹੈ ਜਿਸ ਦੇ ਭਾਗਾਂ ਵਿੱਚ ਪ੍ਰਭੂ ਨੇ ਐਹੋ ਜੇਹਾ ਲਿਖਿਆ ਹੋਇਆ ਹੈ।...

Leggi di più →


4 October - 19 Assu - Friday - Hukamnama

Pubblicato da Raman Sangha il

ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥  ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥   विणु तुधु होरु जि मंगणा सिरि दुखा कै दुख ॥ देहि नामु संतोखीआ उतरै मन की भुख ॥   viṇ ṯuḏẖ hor jė mangṇā sir ḏukẖā kai ḏukẖ. Ḏėh nām sanṯokẖīā uṯrai man kī bẖukẖ.    To ask for any other than You, Lord, is the most miserable of miseries. Please bless me with Your Name, and make me content; may the hunger of my mind be satisfied.     ਤੇਰੇ ਬਗੈਰ ਕਿਸੇ ਹੋਰ ਤੋਂ ਮੰਗਣਾ, ਸਾਰੀਆਂ ਤਕਲੀਫਾਂ ਦੀ ਪਰਮ ਤਕਲੀਫ ਹੈ। ਤੂੰ ਮੈਨੂੰ ਆਪਣਾ ਨਾਮ ਬਖਸ਼ ਤਾਂ ਜੋ ਮੈਂ ਸੰਤੁਸ਼ਟ ਹੋ ਜਾਵਾਂ ਤੇ ਮੇਰੇ ਚਿੱਤ ਦੀ ਭੁੱਖ ਨਵਿਰਤ...

Leggi di più →


03 October - 18 Assu - Thursday - Hukamnama

Pubblicato da Raman Sangha il

ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥   जिस के सिर ऊपरि तूं सुआमी सो दुखु कैसा पावै ॥बोलि न जाणै माइआ मदि माता मरणा चीति न आवै ॥   Jis ke sir ūpar ṯūʼn suāmī so ḏukẖ kaisā pāvai. Bol na jāṇai māiā maḏ māṯā marṇā cẖīṯ na āvai.   When You stand over our heads, O Lord and Master, how can we suffer in pain? The mortal being does not know how to chant Your Name - he is intoxicated with the wine of Maya, and the thought of death does not even enter his mind.   ਜਿਸ ਦੇ ਸੀਸ ਉਤੇ ਤੂੰ ਹੈ,...

Leggi di più →


02 October - Wednesday - 17 Assu - Hukamnama

Pubblicato da Raman Sangha il

ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥    वेदा महि नामु उतमु सो सुणहि नाही फिरहि जिउ बेतालिआ ॥   veḏā mėh nām uṯam so suṇėh nāhī firėh jio beṯāliā.    In the Vedas, the ultimate objective is the Naam, the Name of the Lord; but they do not hear this, and they wander around like demons.   ਵੇਦਾਂ ਅੰਦਰ ਨਾਮ ਪਰਮ ਸ੍ਰੇਸ਼ਟ ਵਸਤੂ ਹੈ। ਉਸ ਨੂੰ ਉਹ ਸੁਣਦੇ ਹੀ ਨਹੀਂ ਅਤੇ ਭੂਤਨਿਆਂ ਵਾਂਗੂੰ ਭਟਕਦੇ ਫਿਰਦੇ ਹਨ।  SGGS Ang 919 #Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikh #blessingsonus #punjabibooks

Leggi di più →


01 October - Tuesday - 16 Assu - Hukamnama

Pubblicato da Raman Sangha il

ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ ॥  ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ ॥   जे सउ चंदा उगवहि सूरज चड़हि हजार ॥  एते चानण होदिआं गुर बिनु घोर अंधार ॥   Je sao cẖanḏā ugvahi sūraj cẖaṛėh hajār.  Ėṯe cẖānaṇ hiḏiāʼn gur bin gẖor anḏẖār.   If a hundred moons were to rise, and a thousand suns appeared, even with such light, there would still be pitch darkness without the Guru.   ਜੇਕਰ ਸੌ ਚੰਦ ਚੜ੍ਹ ਪੈਣ ਅਤੇ ਹਜਾਰ ਸੂਰਜ ਨਿਕਲ ਪੈਣ, ਐਨੀ ਰੌਸ਼ਨੀ ਦੇ ਹੁੰਦਿਆਂ ਸੁੰਦਿਆਂ ਵੀ ਗੁਰੂ ਦੇ ਬਾਝੋਂ ਘੁੱਪ ਹਨੇਰਾ ਹੀ ਹੋਵੇਗਾ। SGGS Ang 463 #Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes...

Leggi di più →