ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



Daily Gurbani Reflections

28 November - Monday - 13 Maggar - Hukamnama

Pubblicato da Raman Sangha il

ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ सचै मारगि चलदिआ उसतति करे जहानु ॥ Sacẖai mārag cẖalḏiā usṯaṯ kare jahān. Those who walk on the Path of Truth shall be praised throughout the world. ਦੁਨੀਆਂ ਉਨ੍ਹਾਂ ਦੀ ਵਡਿਆਈ ਕਰਦੀ ਹੈ ਜੋ ਸੱਚ ਦੇ ਰਸਤੇ ਤੇ ਤੁਰਦੇ ਹਨ। SGGS Ang 136 #maggar #mgar #magar #maghar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad

Leggi di più →


27 November - Sunday - 12 Maggar - Hukamnama

Pubblicato da Raman Sangha il

ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ संता के कारजि आपि खलोइआ हरि कमु करावणि आइआ राम ॥ Sanṯā ke kāraj āp kẖaloiā har kamm karāvaṇ āiā rām. The Lord Himself has stood up to resolve the affairs of the Saints; He has come to complete their tasks. ਸੁਆਮੀ ਵਾਹਿਗੁਰੂ ਆਪ ਹੀ ਸਾਧੂਆਂ ਦਾ ਕੰਮ ਕਾਜ ਕਰਨ ਲਈ ਖੜਾ ਹੋ ਗਿਆ ਹੈ ਅਤੇ ਉਹ ਆਪ ਹੀ ਉਨ੍ਹਾਂ ਦਾ ਕਾਰ ਵਿਚਾਰ ਲਈ ਆਇਆ ਹੈ।  SGGS Ang 783 #maggar #mgar #magar #maghar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad

Leggi di più →


26 November - Saturday - 11 Maggar - Hukamnama

Pubblicato da Raman Sangha il

ਹਮ ਕੁਚਲ ਕੁਚੀਲ ਅਤਿ ਅਭਿਮਾਨੀ ਮਿਲਿ ਸਬਦੇ ਮੈਲੁ ਉਤਾਰੀ ॥ हम कुचल कुचील अति अभिमानी मिलि सबदे मैलु उतारी ॥ Ham kucẖal kucẖīl aṯ abẖimānī mil sabḏe mail uṯārī. I am filthy and polluted, proud and egotistical; receiving the Word of the Shabad, my filth is taken away. ਮੈਂ, ਗੰਦਾ ਮਲੀਨ ਅਤੇ ਪਰਮ ਹੰਕਾਰੀ ਹਾਂ। ਪ੍ਰਭੂ ਦੇ ਨਾਮ ਨੂੰ ਪਾ ਕੇ, ਮੇਰੀ ਮੈਲ ਨਸ਼ਟ ਹੋ ਗਈ ਹੈ। SGGS Ang 910 #maggar #mgar #magar #maghar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad

Leggi di più →


25 November - Friday - 10 Maggar - Hukamnama

Pubblicato da Raman Sangha il

ਰਾਮ ਤੁਮ ਆਪੇ ਆਪਿ ਆਪਿ ਪ੍ਰਭੁ ਠਾਕੁਰ ਤੁਮ ਜੇਵਡ ਅਵਰੁ ਨ ਦਾਤੇ ॥ राम तुम आपे आपि आपि प्रभु ठाकुर तुम जेवड अवरु न दाते ॥ Rām ṯum āpe āp parabẖ ṯẖākur ṯum jevad avar na ḏāṯe. O Lord, You Yourself are Your Own Master, O God. There is no other Giver as Great as You. ਹੇ ਵਾਹਿਗੁਰੂ! ਮੇਰੇ ਸੁਆਮੀ ਮਾਲਕ ਤੂੰ ਆਪ ਹੀ ਸਾਰਾ ਕੁਛ ਖੁਦ-ਬ-ਖੁਦ ਹੈ। ਤੇਰੇ ਜਿੱਡਾ ਵਡਾ ਦਾਤਾਰ ਹੋਰ ਕੋਈ ਨਹੀਂ। SGGS Ang 169 #maggar #mgar #magar #maghar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog...

Leggi di più →


24 November - Thursday - 9 Maggar - Hukamnama

Pubblicato da Raman Sangha il

ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥ ऐसा कमु मूले न कीचै जितु अंति पछोताईऐ॥ Aisā kamm mūle na kīcẖai jiṯ anṯ pacẖẖoṯāīai. Don't do anything that you will regret in the end. ਐਹੋ ਜੇਹਾ ਅਮਲ ਤੂੰ ਮੂਲੋਂ ਹੀ ਨਾਂ ਕਰ ਜਿਸ ਦਾ ਤੈਨੂੰ ਅਖੀਰ ਵਿੱਚ ਪਸ਼ਚਾਤਾਪ ਕਰਨਾ ਪਵੇ। SGGS Ang 918 #maggar #mgar #magar #maghar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad

Leggi di più →