ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



Daily Gurbani Reflections

26 June - Sunday - 12 Haardh - Hukamnama

Pubblicato da Raman Sangha il

ਭਾਈ ਰੇ ਗੁਰਮੁਖਿ ਹਰਿ ਨਾਮੁ ਧਿਆਇ ॥ ਨਾਮੁ ਨਿਧਾਨੁ ਸਦ ਮਨਿ ਵਸੈ ਮਹਲੀ ਪਾਵੈ ਥਾਉ ॥ भाई रे गुरमुखि हरि नामु धिआइ ॥ नामु निधानु सद मनि वसै महली पावै थाउ ॥ Bẖāī re gurmukẖ har nām ḏẖiāe. Nām niḏẖān saḏ man vasai mahlī pāvai thāo. O Siblings of Destiny, become Gurmukh, and meditate on the Name of the Lord. The Treasure of the Naam abides forever within the mind, and one's place of rest is found in the Mansion of the Lord's Presence. ਹੇ ਵੀਰ! ਗੁਰਾਂ ਦੁਆਰਾ ਵਾਹਿਗੁਰੂ ਦੇ ਨਾਮ ਦਾ ਅਰਾਧਨ ਕਰ।ਜੇਕਰ ਨਾਮ ਦਾ ਖ਼ਜ਼ਾਨਾ ਸਦੀਵ ਹੀ ਬੰਦੇ...

Leggi di più →


25 June - Saturday - 11 Haardh - Hukamnama

Pubblicato da Raman Sangha il

ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥   अउखी घड़ी न देखण देई अपना बिरदु समाले ॥ हाथ देइ राखै अपने कउ सासि सासि प्रतिपाले ॥   Aukẖī gẖaṛī na ḏekẖaṇ ḏeī apnā biraḏ samāle. Hāth ḏee rākẖai apne kao sās sās parṯipāle.   He does not let His devotees see the difficult times; this is His innate nature. Giving His hand, He protects His devotee; with each and every breath, He cherishes him.   ਆਪਣੇ ਧਰਮ ਨੂੰ ਚੇਤੇ ਕਰਦਾ ਹੋਇਆ, ਵਾਹਿਗੁਰੂ ਆਪਣੇ ਸੇਵਕ ਨੂੰ ਔਖਾ ਵੇਲਾ ਦੇਖਣ ਨਹੀਂ ਦਿੰਦਾ। ਉਹ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰੱਖਿਆ ਕਰਦਾ ਹੈ ਅਤੇ ਹਰ ਸਾਹ ਨਾਲ...

Leggi di più →


24 June - Friday - 10 Haard - Hukamnama

Pubblicato da Raman Sangha il

ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥  ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥ निंदा भली किसै की नाही मनमुख मुगध करंनि ॥ मुह काले तिन निंदका नरके घोरि पवंनि ॥ Ninḏā bẖalī kisai kī nāhī manmukẖ mugaḏẖ karann. Muh kāle ṯin ninḏkā narke gẖor pavann. It is not good to slander anyone, but the foolish, self-willed manmukhs still do it. The faces of the slanderers turn black, and they fall into the most horrible hell. ਕਿਸੇ ਨੂੰ ਭੀ ਕਲੰਕਤ ਕਰਨਾ ਚੰਗਾ ਨਹੀਂ। ਕੇਵਲ ਮੂਰਖ ਆਧਰਮੀ ਹੀ ਇਹ ਕੁਝ ਕਰਦੇ ਹਨ। ਉਨ੍ਹਾਂ ਦੂਸ਼ਣ ਲਾਉਣ ਵਾਲਿਆਂ ਦੇ ਚਿਹਰੇ ਸਿਆਹ ਕੀਤੇ ਜਾਂਦੇ ਹਨ ਅਤੇ ਉਹ ਭਿਆਨਕ ਦੋਜਖ ਅੰਦਰ ਪੈਂਦੇ ਹਨ।  SGGS Ang 755 #haar #hardh #hard #Hukamnama...

Leggi di più →


23 June - Thursday - 09 Haard - Hukamnama

Pubblicato da Raman Sangha il

ਜਿਸੁ ਮਨਿ ਵਸੈ ਨਰਾਇਣੋ ਸੋ ਕਹੀਐ ਭਗਵੰਤੁ ॥ जिसु मनि वसै नराइणो सो कहीऐ भगवंतु ॥ Jis man vasai nārāiṇo so kahīai bẖagvanṯ. That one, within whose mind the Lord abides, is said to be most fortunate. ਜਿਸ ਦੇ ਦਿਲ ਅੰਦਰ ਵਿਆਪਕ ਵਾਹਿਗੁਰੂ ਵਸਦਾ ਹੈ ਉਹ ਪਰਮ ਚੰਗੇ ਭਾਗਾਂ ਵਾਲਾ ਆਖਿਆ ਜਾਂਦਾ ਹੈ। SGGS Ang 137 #haar #hardh #hard #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline

Leggi di più →


21 June - Tuesday - 07 Haardh - Hukamnama

Pubblicato da Raman Sangha il

ਅਗਿਆਨੁ ਅਧੇਰਾ ਸੰਤੀ ਕਾਟਿਆ ਜੀਅ ਦਾਨੁ ਗੁਰ ਦੈਣੀ ॥ ਕਰਿ ਕਿਰਪਾ ਕਰਿ ਲੀਨੋ ਅਪੁਨਾ ਜਲਤੇ ਸੀਤਲ ਹੋਣੀ ॥ अगिआनु अधेरा संती काटिआ जीअ दानु गुर दैणी ॥ करि किरपा करि लीनो अपुना जलते सीतल होणी ॥ Agiān aḏẖerā sanṯī kātiā jīa ḏān gur ḏaiṇī. Kar kirpā kar līno apunā jalṯe sīṯal hoṇī. The Saints dispel the darkness of ignorance; the Guru is the Giver of the gift of life. Granting His Grace, the Lord has made me His own; I was on fire, but now I am cooled. ਸਾਧੂ ਬੇਸਮਝੀ ਦੇ ਹਨ੍ਹੇਰੇ ਨੂੰ ਦੂਰ ਕਰ ਦਿੰਦੇ ਹਨ ਅਤੇ ਗੁਰੂ ਜੀ ਅਸਲ ਜੀਵਨ ਦੀ ਦਾਤ ਦੇਣ ਵਾਲੇ ਹਨ। ਆਪਣੀ ਮਿਹਰ ਧਾਰ ਕੇ, ਸੁਆਮੀ ਨੇ ਮੈਨੂੰ ਆਪਣਾ ਨਿੱਜ...

Leggi di più →