ਸਜਣ ਮੇਰੇ ਰੰਗੁਲੇ ਜਾਇ ਸੁਤੇ ਜੀਰਾਣਿ ॥
ਹੰ ਭੀ ਵੰਞਾ ਡੁਮਣੀ ਰੋਵਾ ਝੀਣੀ ਬਾਣਿ ॥
सजण मेरे रंगुले जाइ सुते जीराणि ॥हं भी वंञा डुमणी रोवा झीणी बाणि ॥
Sajaṇ méré rangulé jaaé suṫé jaaraaṇ.
Han bhee vañaa dumṇee rovaa jheeṇee baaṇ.
My playful friends have gone to sleep in the graveyard. In my double-mindedness, I shall have to go as well. I cry in a feeble voice.
ਮੇਰੇ ਖਿਲੰਦੜੇ ਮਿੱਤ੍ਰ ਜਾ ਕੇ ਕਬਰਸਤਾਨ ਵਿੱਚ ਸੌਂ ਗਏ ਹਨ। ਮੈਂ ਦੁਚਿੱਤੀ ਹੀ ਟੁਰ ਜਾਵਾਂਗੀ ਅਤੇ ਧੀਮੀ ਆਵਾਜ਼ ਨਾਲ ਰੋਵਾਂਗੀ।
SGGS Ang 23
#vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbani #bookschor #onlinesikhstore #onlinekarstore #onlinesikhshop #blessingsonus #smartfashionsuk