ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥ ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ ॥ ਸਤਿਨਾਮੁ ਵਾਹਿਗੁਰੂ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬ Welcome to OnlineSikhStore 🚚 FREE UK DELIVERY on orders over £10



13 February - Friday - 2 Faggan - Hukamnama

Pubblicato da Raman Sangha il

ਨਿਆਉ ਤਿਸੈ ਕਾ ਹੈ ਸਦ ਸਾਚਾ ਵਿਰਲੇ ਹੁਕਮੁ ਮਨਾਈ ॥

 

निआउ तिसै का है सद साचा विरले हुकमु मनाई ॥

 

Niāo ṯisai hai saḏ sācẖā virle hukam manāī.

 

His justice is always True; how rare are those who accept His Command.

 

ਉਸ ਦਾ ਇਨਸਾਫ ਸਦੀਵੀ ਸੱਚਾ ਹੈ । ਕਿਸੇ ਟਾਂਵੇਂ ਟੱਲੇ ਨੂੰ ਹੀ ਉਹ ਆਪਣੀ ਰਜ਼ਾ ਅੰਦਰ ਟੋਰਦਾ ਹੈ।

  SGGS Ang 912

#faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #newmonth #bookschor

0 commenti

Lascia un commento