17 November - 2 Maggar - Thursday - Hukamnama

Pubblicato da Raman Sangha il

ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥करि इसनानु सिमरि प्रभु अपना मन तन भए अरोगा ॥ कोटि बिघन लाथे प्रभ सरणा प्रगटे भले संजोगा ॥Kar isnān simar parabẖ apnā man ṯan bẖae arogā. Kot bigẖan lāthe parabẖ sarṇā pargate bẖale sanjogā. After taking your cleansing bath, remember your God in meditation, and your mind and body shall be free of disease. Millions of obstacles are removed, in the Sanctuary of God, and good fortune dawns. ਨਹਾ ਧੋ ਕੇ, ਤੂੰ ਮਾਲਕ ਨੂੰ ਯਾਦ ਕਰ, ਇਸ ਤਰ੍ਹਾਂ ਤੇਰੀ ਆਤਮਾ ਤੇ ਦੇਹ ਰੋਗ-ਰਹਿਤ ਹੋ ਜਾਣਗੇ। ਸੁਆਮੀ ਦੀ ਸ਼ਰਣਾਗਤ ਅੰਦਰ ਕਰੋੜਾਂ ਹੀ ਔਕੜਾਂ ਦੂਰ ਹੋ ਜਾਂਦੀਆਂ ਹਨ ਤੇ ਚੰਗੇ ਭਾਗ ਉਂਦੇ ਹੋ ਆਉਂਦੇ ਹਨ। SGGS Ang 611 #maggar #mgar #magar #maghar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad

0 commenti

Lascia un commento