News — #Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikh
20 October - Monday - 4 Kattak - Hukamnama
Pubblicato da Raman Sangha il
ਜਿਸ ਕੀ ਬਸਤੁ ਤਿਸੁ ਆਗੈ ਰਾਖੈ ॥ ਪ੍ਰਭ ਕੀ ਆਗਿਆ ਮਾਨੈ ਮਾਥੈ ॥ਉਸ ਤੇ ਚਉਗੁਨ ਕਰੈ ਨਿਹਾਲੁ ॥ ਨਾਨਕ ਸਾਹਿਬੁ ਸਦਾ ਦਇਆਲੁ ॥ जिस की बसतु तिसु आगै राखै ॥प्रभ की आगिआ मानै माथै ॥ उस ते चउगुन करै निहालु ॥ नानक साहिबु सदा दइआलु ॥ Jis kī basaṯ ṯis āgai rākẖai. Parabẖ kī āgiā mānai māthai. Us ṯe cẖaugun karai nihāl. Nānak sāhib saḏā ḏaiāl. When one offers to the Lord, that which belongs to the Lord, and willingly abides by the Will of God's Order, the Lord will make him happy four times over. O Nanak, our Lord and Master is merciful forever. ਜਿਸ ਦੀ ਵਸਤੂ ਹੈ, ਉਸ ਨੂੰ ਉਹ ਉਸ ਦੇ ਮੂਹਰੇ ਰੱਖਣੀ ਚਾਹੀਦੀ ਹੈ ਅਤੇ ਉਸ...
19 October - Sunday - 3 Kattak - Hukamnama
Pubblicato da Raman Sangha il
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥ राम सिमरि राम सिमरि राम सिमरि भाई ॥ राम नाम सिमरन बिनु बूडते अधिकाई ॥ Rām simar rām simar rām simar bẖāī. Rām nām simran bin būdṯe aḏẖikāī. Remember the Lord, remember the Lord, remember the Lord in meditation, O Siblings of Destiny. Without remembering the Lord's Name in meditation, a great many are drowned. ਆਪਣੇ ਸਾਹਿਬ ਦਾ ਆਰਾਧਨ ਕਰ, ਆਪਣੇ ਸਾਹਿਬ ਦਾ ਆਰਾਧਨ ਕਰ, ਆਪਣੇ ਸਾਹਿਬ ਦਾ ਆਰਾਧਨ ਕਰ, ਹੇ ਮੇਰੇ ਵੀਰ! ਸਾਹਿਬ ਦੇ ਨਾਮ ਦਾ ਆਰਾਧਨ ਕਰਨ ਦੇ ਬਾਝੋਂ ਬਹੁਤ ਸਾਰੇ ਡੁੱਬ ਜਾਂਦੇ ਹਨ। SGGS Ang 632 #kattak #katak #katik #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji...
18 October - Saturday - 2 Kattak - Hukamnama
Pubblicato da Raman Sangha il
ਸਾਢੇ ਤ੍ਰੈ ਮਣ ਦੇਹੁਰੀ ਚਲੈ ਪਾਣੀ ਅੰਨਿ ॥ ਆਇਓ ਬੰਦਾ ਦੁਨੀ ਵਿਚਿ ਵਤਿ ਆਸੂਣੀ ਬੰਨੑਿ ॥ ਮਲਕਲ ਮਉਤ ਜਾਂ ਆਵਸੀ ਸਭ ਦਰਵਾਜੇ ਭੰਨਿ ॥साढे त्रै मण देहुरी चलै पाणी अंनि ॥ आइओ बंदा दुनी विचि वति आसूणी बंन्हि ॥ मलकल मउत जां आवसी सभ दरवाजे भंनि ॥Saadhé ṫarae maṇ ḋéhuree chalae paaṇee ann. Aaio banḋaa ḋunee vich vaṫ aasooṇee banėh. Malkal mauṫ jaan aavsee sabh ḋarvaajé bhann. ਸਾਢੇ ਤਿੰਨ ਮਣ ਦੀ ਦੇਹ ਜਲ ਤੇ ਅਨਾਜ ਨਾਲ ਤੁਰਦੀ ਫਿਰਦੀ ਹੈ। ਭਾਰੀਆਂ ਉਮੈਦਾ ਧਾਰ ਕੇ, ਪ੍ਰਾਣੀ ਸੰਸਾਰ ਅੰਦਰ ਆਇਆ ਸੀ। ਪ੍ਰੰਤੂ ਜਦ ਮੌਤ ਦਾ ਫਰਿਸ਼ਤਾ ਆਉਂਦਾ ਹੈ, ਤਾਂ ਉਹ ਸਾਰੇ ਬੂਹੇ ਤੋੜ ਸੁਟਦਾ ਹੈ। The body is nourished by water and grain.The mortal comes into the world with high hopes. But when the...
16 October - Thursday - 31 Assu - Hukamnama
Pubblicato da Raman Sangha il
ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ हरि जीउ निमाणिआ तू माणु ॥ निचीजिआ चीज करे मेरा गोविंदु तेरी कुदरति कउ कुरबाणु ॥ Har jīo nimāṇiā ṯū māṇ. Nicẖījiā cẖīj kare merā govinḏ ṯerī kuḏraṯ kao kurbāṇ. O Dear Lord, You are the honour of the dishonoured. You make the unworthy ones worthy, O my Lord of the Universe; I am a sacrifice to Your almighty creative power. ਹੇ ਵਾਹਿਗੁਰੂ! ਤੂੰ ਨਿਪੱਤਿਆਂ ਦੀ ਪੱਤ ਹੈ। ਸ੍ਰਿਸ਼ਟੀ ਦਾ ਮਾਲਕ ਵਾਹਿਗੁਰੂ ਨਿਕੰਮਿਆਂ ਨੂੰ ਗੁਣਵਾਨ ਬਣਾ ਦਿੰਦਾ ਹੈ। ਮੈਂ ਤੇਰੀ ਅਪਾਰ ਸ਼ਕਤੀ ਤੋਂ ਬਲਿਹਾਰ ਜਾਂਦਾ ਹਾਂ। SGGS Ang 624 #Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday...
15 October - Wednesday - 30 Assu - Hukamnama
Pubblicato da Raman Sangha il
ਸੁਖ ਮੈ ਬਹੁ ਸੰਗੀ ਭਏ ਦੁਖ ਮੈ ਸੰਗਿ ਨ ਕੋਇ ॥ ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥ सुख मै बहु संगी भए दुख मै संगि न कोइ ॥ कहु नानक हरि भजु मना अंति सहाई होइ ॥ Sukẖ mai baho sangī bẖae ḏukẖ mai sang na koe. Kaho Nānak har bẖaj manā anṯ sahāī hoe. In good times, there are many companions around, but in bad times, there is no one at all. Says Nanak, vibrate, and meditate on the Lord; He shall be your only Help and Support in the end. ਲਹਿਰ ਬਹਿਰ ਅੰਦਰ ਆਦਮੀ ਦੇ ਬਹੁਤੇ ਬੇਲੀ ਹੁੰਦੇ ਹਨ, ਪ੍ਰੰਤੂ ਬਿਪਤਾ ਅੰਦਰ ਉਸ ਦਾ ਕੋਈ ਬੇਲੀ ਨਹੀਂ ਬਣਦਾ। ਗੁਰੂ ਜੀ ਆਖਦੇ ਹਨ, ਹੇ...