News — #Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikh
03 October - Tuesday - 17 Assu - Hukamnama
Pubblicato da Raman Sangha il
ਰੋਸੁ ਨ ਕਾਹੂ ਸੰਗ ਕਰਹੁ ਆਪਨ ਆਪੁ ਬੀਚਾਰਿ ॥ ਹੋਇ ਨਿਮਾਨਾ ਜਗਿ ਰਹਹੁ ਨਾਨਕ ਨਦਰੀ ਪਾਰਿ ॥ रोसु न काहू संग करहु आपन आपु बीचारि ॥ होइ निमाना जगि रहहु नानक नदरी पारि ॥ Ros na kāhū sang karahu āpan āp bīcẖār. Hoe nimānā jag rahhu Nānak naḏrī pār. Do not be angry with anyone else; look within your own self instead. Be humble in this world, O Nanak, and by His Grace you shall be carried across. ਕਿਸੇ ਨਾਲ ਗੁੱਸੇ ਨਾਂ ਹੋ ਤੇ ਆਪਣੇ ਆਪੇ ਨੂੰ ਸੋਚ ਸਮਝ। ਨਿਮ੍ਰਤਾ-ਸਹਿਤ ਹੋ ਸੰਸਾਰ ਅੰਦਰ ਵਿਚਰ ਹੈ ਨਾਨਕ ਅਤੇ ਵਾਹਿਗੁਰੂ ਦੀ ਦਇਆ ਦੁਆਰਾ ਤੂੰ ਪਾਰ ਉਤਰ ਜਾਵੇਗਾ। SGGS Ang 259 Enjoy 20% off at www.OnlineSikhStore.com Discount...
02 October - Monday - 16 Assu - Hukamnama
Pubblicato da Raman Sangha il
ਖਾਣਾ ਪੀਣਾ ਹਸਣਾ ਸਉਣਾ ਵਿਸਰਿ ਗਇਆ ਹੈ ਮਰਣਾ ॥ ਖਸਮੁ ਵਿਸਾਰਿ ਖੁਆਰੀ ਕੀਨੀ ਧ੍ਰਿਗੁ ਜੀਵਣੁ ਨਹੀ ਰਹਣਾ ॥ खाणा पीणा हसणा सउणा विसरि गइआ है मरणा ॥ खसमु विसारि खुआरी कीनी ध्रिगु जीवणु नही रहणा ॥१॥Kẖāṇā pīṇā hasṇā sauṇā visar gaiā hai marṇā. Kẖasam visār kẖuārī kīnī ḏẖarig jīvaṇ nahī rahṇā. Eating, drinking, laughing and sleeping, the mortal forgets about dying. Forgetting his Lord and Master, the mortal is ruined, and his life is cursed. He cannot remain forever. ਖਾਣ, ਪੀਣ, ਹੱਸਣ ਅਤੇ ਸੌਣ ਅੰਦਰ ਇਨਸਾਨ ਮੌਤ ਨੂੰ ਭੁਲਾ ਦਿੰਦਾ ਹੈ। ਆਪਣੇ ਸਾਹਿਬ ਨੂੰ ਭੁਲਾ, ਪ੍ਰਾਣੀ ਨੇ ਆਪਣੇ ਆਪ ਨੂੰ ਤਬਾਹ ਕਰਕੇ ਆਪਣੀ ਜਿੰਦਗੀ ਨੂੰ ਫਿਟਕਾਰਯੋਗ ਬਣਾ ਲਿਆ ਹੈ। ਉਸਨੇ ਏਥੇ ਠਹਿਰਨਾ ਨਹੀਂ। SGGS Ang 1254...
01 October - Sunday - 15 Assu - Hukamnama
Pubblicato da Raman Sangha il
ਮੈ ਬਿਨੁ ਗੁਰ ਦੇਖੇ ਨੀਦ ਨ ਆਵੈ ॥ ਮੇਰੇ ਮਨ ਤਨਿ ਵੇਦਨ ਗੁਰ ਬਿਰਹੁ ਲਗਾਵੈ ॥ मै बिनु गुर देखे नीद न आवै ॥ मेरे मन तनि वेदन गुर बिरहु लगावै ॥ Mai bin gur ḏekẖe nīḏ na āvai. Mere man ṯan veḏan gur birahu lagāvai. Without seeing my Guru, sleep does not come. My mind and body are afflicted with the pain of separation from the Guru. ਗੁਰਾਂ ਨੂੰ ਵੇਖਣ ਬਾਝੋਂ ਮੈਨੂੰ ਨੀਦ ਨਹੀਂ ਪੈਦੀ। ਮੇਰੀ ਆਤਮਾ ਤੇ ਦੇਹਿ ਨੂੰ ਗੁਰਾਂ ਨਾਲੋਂ ਵਿਛੋੜੇ ਦੀ ਪੀੜ ਸਤਾਂਦੀ ਹੈ। SGGS Ang 94 Enjoy 20% off at www.OnlineSikhStore.com Discount Code WAHEGURU #Assu...
30 September - Sunday - 14 Assu - Hukamnama
Pubblicato da Raman Sangha il
ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ हरि जीउ निमाणिआ तू माणु ॥ निचीजिआ चीज करे मेरा गोविंदु तेरी कुदरति कउ कुरबाणु ॥ Har jīo nimāṇiā ṯū māṇ. Nicẖījiā cẖīj kare merā govinḏ ṯerī kuḏraṯ kao kurbāṇ. O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. ਹੇ ਮਹਾਰਾਜ ਸੁਆਮੀ! ਤੂੰ ਨਿਪੱਤਿਆਂ ਦੀ ਪੱਤ ਹੈ। ਨਿਕੰਮਿਆਂ ਨੂੰ, ਸ੍ਰਿਸ਼ਟੀ ਦਾ ਸੁਆਮੀ ਗੁਣਵਾਨ ਬਣਾ ਦਿੰਦਾ ਹੈ। ਮੈਂ ਤੇਰੀ ਅਪਾਰ ਸ਼ਕਤੀ ਤੋਂ ਬਲਿਹਾਰ...
29 September - Friday - 13 Assu - Hukamnama
Pubblicato da Raman Sangha il
ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ ॥ ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ ਸਹਾਇ ॥ बलु छुटकिओ बंधन परे कछू न होत उपाइ ॥ कहु नानक अब ओट हरि गज जिउ होहु सहाइ ॥ Bal cẖẖutkio banḏẖan pare kacẖẖū na hoṯ upāe. Kaho Nānak ab ot har gaj jio hohu sahāe. My strength is exhausted, and I am in bondage; I cannot do anything at all. Says Nanak, now, the Lord is my Support; He will help me, as He did the elephant. ਮੇਰੀ ਸਤਿਆ ਖਤਮ ਹੋ ਗਈ ਹੈ, ਮੈਨੂੰ ਬੇੜੀਆਂ ਪਈਆਂ ਹੋਈਆਂ ਹਨ ਅਤੇ ਮੈਂ...