News — #haard #hardh #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurb

25 June - Wednesday - 11 Haard - Hukamnama

Pubblicato da Raman Sangha il

ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥ जिस के सिर ऊपरि तूं सुआमी सो दुखु कैसा पावै ॥बोलि न जाणै माइआ मदि माता मरणा चीति न आवै ॥ Jis ke sir ūpar ṯūʼn suāmī so ḏukẖ kaisā pāvai. Bol na jāṇai māiā maḏ māṯā marṇā cẖīṯ na āvai. When You stand over our heads, O Lord and Master, how can we suffer in pain? The mortal being does not know how to chant Your Name - he is intoxicated with the wine of Maya, and the thought of death does not even enter his mind. ਜਿਸ ਦੇ ਸੀਸ ਉਤੇ ਤੂੰ ਹੈ, ਹੇ ਸਾਹਿਬ! ਉਹ ਤਕਲੀਫ...

Leggi di più →


24 June - 10 Haard - Tuesday - Hukamnama

Pubblicato da Raman Sangha il

ਗੁਰ ਪਰਸਾਦੀ ਵਿਦਿਆ ਵੀਚਾਰੈ ਪੜਿ ਪੜਿ ਪਾਵੈ ਮਾਨੁ ॥ ਆਪਾ ਮਧੇ ਆਪੁ ਪਰਗਾਸਿਆ ਪਾਇਆ ਅੰਮ੍ਰਿਤੁ ਨਾਮੁ ॥ गुर परसादी विदिआ वीचारै पड़ि पड़ि पावै मानु ॥ आपा मधे आपु परगासिआ पाइआ अम्रितु नामु ॥ Gur parsādī viḏiā vīcẖārai paṛ paṛ pāvai mān. Āpā maḏẖe āp pargāsiā pāiā amriṯ nām. By Guru's Grace, contemplate spiritual knowledge; read it and study it, and you shall be honoured. Within the self, the self is revealed, when one is blessed with the Ambrosial Naam, the Name of the Lord. ਗੁਰਾਂ ਦੀ ਦਇਆ ਦੁਆਰਾ, ਪ੍ਰਾਣੀ ਪ੍ਰਭੂ ਦੇ ਇਲਮ ਦੀ ਵੀਚਾਰ ਕਰਦਾ ਹੈ ਅਤੇ ਇਸ ਨੂੰ ਪੜ੍ਹ ਤੇ ਵਾਚ ਕੇ ਪ੍ਰਭਤਾ ਪਾਉਂਦਾ ਹੈ। ਨਾਮ-ਸੁਘਾਰਸ ਦੀ ਦਾਤ ਪ੍ਰਾਪਤ ਹੋ ਜਾਣ ਨਾਲ, ਬੰਦੇ...

Leggi di più →


23 June - Monday - 9 Haard - Hukamnama

Pubblicato da Raman Sangha il

ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥ जेते दाणे अंन के जीआ बाझु न कोइ ॥पहिला पाणी जीउ है जितु हरिआ सभु कोइ ॥ Jeṯe ḏāṇe ann ke jīā bājẖ na koe. Pahilā pāṇī jīo hai jiṯ hariā sabẖ koe. As many as are the grains of corn, none is without life. First, there is life in the water, by which everything else is made green. ਜਿਤਨੇ ਵੀ ਦਾਣੇ ਅਨਾਜ ਦੇ ਹਨ, ਕੋਈ ਵੀ ਜਿੰਦਗੀ ਦੇ ਬਗੈਰ ਨਹੀਂ। ਸਭ ਤੋਂ ਪਹਿਲਾਂ ਪਾਣੀ ਵਿੱਚ ਜਾਨ ਹੈ, ਜਿਸ ਦੁਆਰਾ ਸਾਰਾ ਕੁਛ ਸਰਸਬਜ ਹੋ ਜਾਂਦਾ ਹੈ। SGGS Ang 472 #haard #hardh #sangraand #warm #hot #hotmonth #Sangrand #sangrandh #sangrandhukamnama #Hukamnama...

Leggi di più →


22 June - Sunday - 8 Haard - Hukamnama

Pubblicato da Raman Sangha il

ਫਰੀਦਾ ਮੈ ਜਾਨਿਆ ਦੁਖੁ ਮੁਝ ਕੂ ਦੁਖੁ ਸਬਾਇਐ ਜਗਿ ॥ ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ ॥ फरीदा मै जानिआ दुखु मुझ कू दुखु सबाइऐ जगि ॥ ऊचे चड़ि कै देखिआ तां घरि घरि एहा अगि ॥ Farīḏā mai jāniā ḏukẖ mujẖ kū ḏukẖ sabāiai jag. Ūcẖe cẖaṛ kai ḏekẖiā ṯāʼn gẖar gẖar ehā ag. Fareed, I thought that I was in trouble; the whole world is in trouble! When I climbed the hill and looked around, I saw this fire in each and every home. ਫਰੀਦ ਮੇਰਾ ਖਿਆਲ ਸੀ ਕਿ ਮੈਨੂੰ ਇਕਲੇ ਨੂੰ ਹੀ ਤਕਲੀਫ ਹੈ, ਪ੍ਰੰਤੂ ਸਾਰਾ ਸੰਸਾਰ ਹੀ ਤਕਲੀਫ ਵਿੱਚ ਹੈ। ਜਦ ਮੈਂ ਉਚੀ ਢੇਰੀ ਤੇ ਚੜ੍ਹ ਕੇ ਵੇਖਿਆ ਤਦ ਮੈਂ ਹਰ...

Leggi di più →


21 June - Saturday - 7 Haard - Hukamnama

Pubblicato da Raman Sangha il

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥ हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥ Ham bẖīkẖak bẖekẖārī ṯere ṯū nij paṯ hai ḏāṯā. Hohu ḏaiāl nām ḏeh mangaṯ jan kaʼnu saḏā rahao rang rāṯā. I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain...

Leggi di più →