News
22 September - Monday - 7 Assu - Hukamnama
Pubblicato da Raman Sangha il
ਉਦਮੁ ਕਰਿ ਹਰਿ ਜਾਪਣਾ ਵਡਭਾਗੀ ਧਨੁ ਖਾਟਿ ॥ ਸੰਤਸੰਗਿ ਹਰਿ ਸਿਮਰਣਾ ਮਲੁ ਜਨਮ ਜਨਮ ਕੀ ਕਾਟਿ ॥ उदमु करि हरि जापणा वडभागी धनु खाटि ॥संतसंगि हरि सिमरणा मलु जनम जनम की काटि ॥ Uḏam kar har jāpṇā vadbẖāgī ḏẖan kẖāt. Saṯsang har simraṇā mal janam janam kī kāt. Make the effort, and chant the Lord's Name. O very fortunate ones, earn this wealth. In the Society of the Saints, meditate in remembrance on the Lord, and wash off the filth of countless incarnations. ਹੇ ਵੱਡੇ ਕਰਮਾਂ ਵਾਲਿਆਂ! ਤੂੰ ਉਪਰਾਲਾ ਕਰ, ਵਾਹਿਗੁਰੂ ਨੂੰ ਅਰਾਧ ਅਤੇ ਨਾਮ ਦੀ ਦੌਲਤ ਦੀ ਖੱਟੀ ਖੱਟ। ਸਾਧ-ਸੰਗਤ ਅੰਦਰ ਵਾਹਿਗੁਰੂ ਦਾ ਚਿੰਤਨ ਕਰ ਅਤੇ ਆਪਣੇ ਅਨੇਕਾਂ ਜਨਮਾਂ ਦੀ ਗੰਦਗੀ ਨੂੰ ਲਾਹ ਸੁੱਟ।...
21st September - Sunday - 6 Assu - Hukamnama
Pubblicato da Raman Sangha il
ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥ ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ ॥ जिउ जिउ तेरा हुकमु तिवै तिउ होवणा ॥ जह जह रखहि आपि तह जाइ खड़ोवणा ॥ Jio jio ṯerā hukam ṯivai ṯio hovṇā. Jah jah rakẖėh āp ṯah jāe kẖaṛovaṇā. As is the Hukam of Your Command, so do things happen. Wherever You keep me, there I go and stand. ਜਿਸ ਜਿਸ ਤਰ੍ਹਾਂ ਤੇਰਾ ਫੁਰਮਾਨ ਹੈ, ਉਸੇ ਉਸੇ ਤਰ੍ਹਾਂ ਹੀ ਹੁੰਦਾ ਹੈ।ਜਿਥੇ ਕਿਤੇ ਭੀ ਤੂੰ ਮੈਨੂੰ ਖੁਦ ਰੱਖਦਾ ਹੈਂ, ਉਥੇ ਹੀ ਜਾ ਕੇ ਮੈਂ ਖਲੋ ਜਾਂਦਾ ਹਾਂ। SGGS Ang 523 #Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus...
20 September - Saturday - 5 Assu - Hukamnama
Pubblicato da Raman Sangha il
ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ हरि जीउ निमाणिआ तू माणु ॥ निचीजिआ चीज करे मेरा गोविंदु तेरी कुदरति कउ कुरबाणु ॥ Har jīo nimāṇiā ṯū māṇ. Nicẖījiā cẖīj kare merā govinḏ ṯerī kuḏraṯ kao kurbāṇ. O Dear Lord, You are the honour of the dishonoured. You make the unworthy ones worthy, O my Lord of the Universe; I am a sacrifice to Your almighty creative power. ਹੇ ਵਾਹਿਗੁਰੂ! ਤੂੰ ਨਿਪੱਤਿਆਂ ਦੀ ਪੱਤ ਹੈ। ਸ੍ਰਿਸ਼ਟੀ ਦਾ ਮਾਲਕ ਵਾਹਿਗੁਰੂ ਨਿਕੰਮਿਆਂ ਨੂੰ ਗੁਣਵਾਨ ਬਣਾ ਦਿੰਦਾ ਹੈ। ਮੈਂ ਤੇਰੀ ਅਪਾਰ ਸ਼ਕਤੀ ਤੋਂ ਬਲਿਹਾਰ ਜਾਂਦਾ ਹਾਂ। SGGS Ang 624 #Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday...
19 September - Friday - 4 Assu - Hukamnama
Pubblicato da Raman Sangha il
ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥ तेरा कीआ मीठा लागै ॥ हरि नामु पदारथु नानकु मांगै ॥ Ŧerā kīā mīṯẖā lāgai. Har nām paḏārath Nānak māʼngai. Your actions seem so sweet to me. Nanak begs for the treasure of the Naam, the Name of the Lord. ਤੇਰੇ ਕਰਤਬ ਮੈਨੂੰ ਮਿੱਠੜੇ ਲੱਗਦੇ ਹਨ। ਨਾਨਕ ਵਾਹਿਗੁਰੂ ਦੇ ਨਾਮ ਦੀ ਦੌਲਤ ਦੀ ਯਾਚਨਾ ਕਰਦਾ ਹੈ। SGGS Ang 394 #Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #bookschor #onlinesikhstore #onlinekarstore #onlinesikhshop #blessingsonus #smartfashionsuk
18 September - Thursday - 3 Assu - Hukamnama
Pubblicato da Raman Sangha il
ਰੋਸੁ ਨ ਕਾਹੂ ਸੰਗ ਕਰਹੁ ਆਪਨ ਆਪੁ ਬੀਚਾਰਿ ॥ ਹੋਇ ਨਿਮਾਨਾ ਜਗਿ ਰਹਹੁ ਨਾਨਕ ਨਦਰੀ ਪਾਰਿ ॥ रोसु न काहू संग करहु आपन आपु बीचारि ॥ होइ निमाना जगि रहहु नानक नदरी पारि ॥ Ros na kāhū sang karahu āpan āp bīcẖār. Hoe nimānā jag rahhu Nānak naḏrī pār. Do not be angry with anyone else; look within your own self instead. Be humble in this world, O Nanak, and by His Grace you shall be carried across. ਕਿਸੇ ਨਾਲ ਗੁੱਸੇ ਨਾਂ ਹੋ ਤੇ ਆਪਣੇ ਆਪੇ ਨੂੰ ਸੋਚ ਸਮਝ। ਨਿਮ੍ਰਤਾ-ਸਹਿਤ ਹੋ ਸੰਸਾਰ ਅੰਦਰ ਵਿਚਰ ਹੈ ਨਾਨਕ ਅਤੇ ਵਾਹਿਗੁਰੂ ਦੀ ਦਇਆ ਦੁਆਰਾ ਤੂੰ ਪਾਰ ਉਤਰ ਜਾਵੇਗਾ। SGGS Ang 259 #Assu #Assard #asu #Assoo #Sangrand #sangrandh #sangrandhukamnama #Hukamnama...