News

11 July - 27 Haard - Friday - Hukamnama

Pubblicato da Raman Sangha il

ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥ ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥ हम डोलत बेड़ी पाप भरी है पवणु लगै मतु जाई ॥सनमुख सिध भेटण कउ आए निहचउ देहि वडिआई ॥ Ham dolaṯ beṛī pāp bẖarī hai pavaṇ lagai maṯ jāī. Sanmukẖ siḏẖ bẖetaṇ kao āe nihcẖao ḏėh vadiāī. My boat is wobbly and unsteady; it is filled with sins. The wind is rising - what if it tips over? As sunmukh, I have turned to the Guru; O my Perfect Master; please be sure to bless me with Your glorious greatness. ਹਵਾ ਦੇ ਲੱਗਣ ਨਾਲ, ਮੇਰੀ ਗੁਨਾਹਾਂ ਨਾਲ ਭਰੀ ਕਿਸ਼ਤੀ ਡਗਮਗਾ ਰਹੀ ਹੈ ਅਤੇ ਮੈਂ ਡਰਦਾ ਹਾਂ ਕਿ ਮਤਾਂ...

Leggi di più →


10 July - Thursday - 26 Haard - Hukamnama

Pubblicato da Raman Sangha il

ਜੋ ਕਿਛੁ ਕਰਣਾ ਸੋ ਕਰਿ ਰਹਿਆ ਅਵਰੁ ਨ ਕਰਣਾ ਜਾਈ ॥ ਜੈਸਾ ਵਰਤੈ ਤੈਸੋ ਕਹੀਐ ਸਭ ਤੇਰੀ ਵਡਿਆਈ ॥ जो किछु करणा सो करि रहिआ अवरु न करणा जाई ॥ जैसा वरतै तैसो कहीऐ सभ तेरी वडिआई ॥ Jo kicẖẖ karṇā so kar rahiā avar na karṇā jāī. Jaisā varṯai ṯaiso kahīai sabẖ ṯerī vadiāī. Whatever He is to do, that is what He is doing. No one else can do anything. As He projects Himself, so do we describe Him; this is all Your Glorious Greatness, Lord. ਜਿਹੜਾ ਕੁਝ ਉਸ ਨੇ ਕਰਨਾ ਹੈ, ਉਸ ਨੂੰ ਉਹ ਕਰ ਰਿਹਾ ਹੈ। ਹੋਰ ਕੋਈ ਜਣਾ ਕੁਛ ਨਹੀਂ ਕਰ ਸਕਦਾ। ਜਿਸ ਤਰ੍ਹਾਂ ਉਹ ਕਰਦਾ ਹੈ, ਉਸੇ ਤਰ੍ਹਾਂ ਹੀ ਮੈਂ ਉਸ...

Leggi di più →


9 July - Wednesday - 25 Haard - Hukamnama

Pubblicato da Raman Sangha il

ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥ ददै दोसु न देऊ किसै दोसु करमा आपणिआ ॥ जो मै कीआ सो मै पाइआ दोसु न दीजै अवर जना ॥ Ḏaḏai ḏos na ḏeū kisai ḏos karammā āpṇiā. Jo mai kīā so mai pāiā ḏos na ḏījai avar janā. Dadda: Do not blame anyone else; blame instead your own actions. Whatever I did, for that I have suffered; I do not blame anyone else. ਦ-ਕਿਸੇ ਤੇ ਇਲਜਾਮ ਨਾਂ ਲਾ। ਕਸੂਰ ਤੇਰੇ ਆਪਣੇ ਅਮਲਾਂ ਦਾ ਹੈ। ਜੋ ਕੁਝ ਮੈਂ ਕੀਤਾ ਸੀ, ਉਸ ਦਾ ਫਲ ਮੈਂ ਪਾ ਲਿਆ ਹੈ। ਮੈਂ ਕਿਸੇ ਹੋਰ ਪੁਰਸ਼ ਤੇ ਦੂਸ਼ਣ ਨਹੀਂ ਲਾਉਂਦਾ। SGGS Ang 433...

Leggi di più →


8 July - 24 Haard - Tuesday - Hukamnama

Pubblicato da Raman Sangha il

ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥ तेरा कीआ मीठा लागै ॥ हरि नामु पदारथु नानकु मांगै ॥ Ŧerā kīā mīṯẖā lāgai. Har nām paḏārath Nānak māʼngai. Your actions seem so sweet to me. Nanak begs for the treasure of the Naam, the Name of the Lord. ਤੇਰੇ ਕਰਤਬ ਮੈਨੂੰ ਮਿੱਠੜੇ ਲੱਗਦੇ ਹਨ।ਨਾਨਕ ਵਾਹਿਗੁਰੂ ਦੇ ਨਾਮ ਦੀ ਦੌਲਤ ਦੀ ਯਾਚਨਾ ਕਰਦਾ ਹੈ। SGGS Ang 394 #haard #hardh #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani #bookschor #onlinesikhstore #onlinekarstore #onlinesikhshop #blessingsonus #smartfashionsuk

Leggi di più →


7 July - Monday - 23 Haard - Hukamnama

Pubblicato da Raman Sangha il

ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ आवै साहिबु चिति तेरिआ भगता डिठिआ ॥ मन की कटीऐ मैलु साधसंगि वुठिआ ॥ Āvai sāhib cẖiṯ ṯeriā bẖagṯā diṯẖiā. Man kī katīai mail sāḏẖsang vuṯẖiā. You come to mind, O Lord and Master, when I behold Your devotees. The filth of my mind is removed, when I dwell in the Saadh Sangat, the Company of the Holy. ਤੂੰ, ਹੇ ਸੁਆਮੀ! ਮੇਰੇ ਮਨ ਅੰਦਰ ਪ੍ਰਵੇਸ਼ ਕਰ ਜਾਂਦਾ ਹੈ, ਜਦ ਮੈਂ ਤੇਰਿਆਂ ਸਾਧੂਆਂ ਨੂੰ ਵੇਖਦਾ ਹਾਂ। ਸਤਿ ਸੰਗਤ ਅੰਦਰ ਵੱਸਣ ਦੁਆਰਾ ਚਿੱਤ ਦੀ ਮਲੀਣਤਾ ਦੂਰ ਹੋ ਜਾਂਦੀ ਹੈ। SGGS Ang 520 #haard #hardh #sangraand #warm #hot #hotmonth #Sangrand #sangrandh #sangrandhukamnama...

Leggi di più →