News
03 January - Wednesday - 19 Poh - Hukamana
Pubblicato da Raman Sangha il
ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥ ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ ॥ अवलि अलह नूरु उपाइआ कुदरति के सभ बंदे ॥ एक नूर ते सभु जगु उपजिआ कउन भले को मंदे ॥ Aval alah nūr upāiā kuḏraṯ ke sabẖ banḏe. Ėk nūr ṯe sabẖ jag upjiā kaun bẖale ko manḏe. First, Allah created the Light; then, by His Creative Power, He made all mortal beings. From the One Light, the entire universe welled up. So who is good, and who is bad? ਪਹਿਲਾਂ ਵਾਹਿਗੁਰੂ ਨੇ ਚਾਨਣ ਰਚਿਆ ਅਤੇ ਫਿਰ ਆਪਣੀ ਅਪਾਰ ਸ਼ਕਤੀ ਦੁਆਰਾ ਸਾਰੇ ਪ੍ਰਾਣੀ ਬਣਾਏ। ਇਕ ਰੌਸ਼ਨੀ ਤੋਂ ਹੀ ਸਮੂਹ ਆਲਮ ਉਤਪੰਨ ਹੋਇਆ ਹੈ ਤਾਂ ਕਿਹੜਾ ਚੰਗਾ...
02 January - Tuesday - 18 Poh - Hukamnama
Pubblicato da Raman Sangha il
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥ जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥ Jin ṯum bẖeje ṯinėh bulāe sukẖ sahj seṯī gẖar āo. Anaḏ mangal gun gāo sahj ḏẖun nihcẖal rāj kamāo. The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. ਜਿਸ ਨੇ ਤੈਨੂੰ ਬਾਹਰ ਘੱਲਿਆ ਸੀ, ਉਸੇ ਨੇ ਹੀ ਤੈਨੂੰ ਵਾਪਸ ਸੱਦ ਲਿਆ ਹੈ, ਇਸ ਲਈ ਆਰਾਮ ਤੇ...
Happy New Year to all
Pubblicato da Raman Sangha il
Have a wonderful and prosperous New Year! Stay blessed!
01 January - Monday - 17 Poh - New Year - Hukamnama
Pubblicato da Raman Sangha il
ਤੁਮ ਦਾਤੇ ਤੁਮ ਪੁਰਖ ਬਿਧਾਤੇ ॥ ਤੁਮ ਸਮਰਥ ਸਦਾ ਸੁਖਦਾਤੇ ॥ ਸਭ ਕੋ ਤੁਮ ਹੀ ਤੇ ਵਰਸਾਵੈ ਅਉਸਰੁ ਕਰਹੁ ਹਮਾਰਾ ਪੂਰਾ ਜੀਉ ॥ तुम दाते तुम पुरख बिधाते ॥तुम समरथ सदा सुखदाते ॥सभ को तुम ही ते वरसावै अउसरु करहु हमारा पूरा जीउ ॥ Ŧum ḏāṯe ṯum purakẖ biḏẖāṯe. Ŧum samrath saḏā sukẖḏāṯe. Sabẖ ko ṯum hī ṯe varsāvai aosar karahu hamārā pūrā jīo. You are the Giver, You are the Architect of Destiny. You are All-powerful, the Giver of Eternal Peace. You bless everyone. Please bring my life to fulfilment. ਤੂੰ, ਹੇ ਸੁਆਮੀ! ਦਾਤਾਰ ਹੈ ਅਤੇ ਤੂੰ ਹੀ ਬਲਵਾਨ ਕਿਸਮਤ ਦਾ ਲਿਖਾਰੀ। ਤੂੰ ਸਰਬ-ਸ਼ਕਤੀਮਾਨ ਹੈ ਅਤੇ ਤੂੰ ਹੀ ਹਮੇਸ਼ਾਂ ਆਰਾਮ-ਦੇਣਹਾਰ।ਸਾਰੇ ਤੇਰੇ ਕੋਲੋ ਬਰਕਤਾਂ ਪਰਾਪਤ ਕਰਦੇ...
31 December - Sunday - 16 Poh - Hukamnama
Pubblicato da Raman Sangha il
ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥ तुम्ह करहु दइआ मेरे साई ॥ ऐसी मति दीजै मेरे ठाकुर सदा सदा तुधु धिआई ॥ Ŧumĥ karahu ḏaiā mere sāī. Aisī maṯ ḏījai mere ṯẖākur saḏā saḏā ṯuḏẖ ḏẖiāī. Have pity on me, O my Lord and Master. Bless me with such understanding, O my Lord and Master, that I may forever and ever meditate on You. ਹੇ ਮੇਰੇ ਮਾਲਕ! ਤੂੰ ਮੇਰੇ ਉਤੇ ਤਰਸ ਕਰ। ਮੈਨੂੰ ਐਹੋ ਜੇਹੀ ਸਮਝ ਪ੍ਰਦਾਨ ਕਰ, ਹੇ ਮੇਰੇ ਵਾਹਿਗੁਰੂ! ਜੋ ਕਿ ਹਮੇਸ਼ਾ, ਹਮੇਸ਼ਾਂ ਹੀ ਮੈਂ ਤੇਰਾ ਸਿਮਰਨ ਕਰਾਂ। SGGS Ang 673 Enjoy 20% off at www.OnlineSikhStore.com Discount...