News
29 April - 17 Vaisakh - Monday - Hukamnama
Pubblicato da Raman Sangha il
ਆਪੇ ਕਰਨ ਕਰਾਵਨ ਜੋਗੁ ॥ ਪ੍ਰਭ ਭਾਵੈ ਸੋਈ ਫੁਨਿ ਹੋਗੁ ॥ आपे करन करावन जोगु ॥ प्रभ भावै सोई फुनि होगु ॥ Āpe karan karāvan jog. Parabẖ bẖāvai soī fun hog. He Himself is the Doer, the Cause of causes. Whatever pleases God, ultimately comes to pass. ਪ੍ਰਭੂ ਖੁਦ ਕੰਮ ਕਰਨ ਅਤੇ ਕਰਾਉਣ ਦੇ ਸਮਰਥ ਹੈ। ਜੋ ਕੁਛ ਵਾਹਿਗੁਰੂ ਨੂੰ ਚੰਗਾ ਲੱਗਦਾ, ਓਹੀ, ਆਖਰਕਾਰ ਹੁੰਦਾ ਹੈ। SGGS Ang 275 #vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan
28 April - Sunday - 16 Vaisakh - Hukamnama
Pubblicato da Raman Sangha il
ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ ॥ ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ ॥ जे सउ चंदा उगवहि सूरज चड़हि हजार ॥ एते चानण होदिआं गुर बिनु घोर अंधार ॥ Je sao cẖanḏā ugvahi sūraj cẖaṛėh hajār. Ėṯe cẖānaṇ hiḏiāʼn gur bin gẖor anḏẖār. If a hundred moons were to rise, and a thousand suns appeared, even with such light, there would still be pitch darkness without the Guru. ਜੇਕਰ ਸੌ ਚੰਦ ਚੜ੍ਹ ਪੈਣ ਅਤੇ ਹਜਾਰ ਸੂਰਜ ਨਿਕਲ ਪੈਣ, ਐਨੀ ਰੌਸ਼ਨੀ ਦੇ ਹੁੰਦਿਆਂ ਸੁੰਦਿਆਂ ਵੀ ਗੁਰੂ ਦੇ ਬਾਝੋਂ ਘੁੱਪ ਹਨੇਰਾ ਹੀ ਹੋਵੇਗਾ। SGGS Ang 463 #vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji...
27 April - 15 Vaisakh - Saturday - Hukamnama
Pubblicato da Raman Sangha il
ਸਾਧੂ ਸਤਗੁਰੁ ਜੇ ਮਿਲੈ ਤਾ ਪਾਈਐ ਗੁਣੀ ਨਿਧਾਨੁ ॥ साधू सतगुरु जे मिलै ता पाईऐ गुणी निधानु ॥ Sāḏẖū saṯgur je milai ṯā pāīai guṇī niḏẖān. One who meets with the Holy True Guru finds the Treasure of Excellence. ਜੇਕਰ ਬੰਦੇ ਨੂੰ ਸੰਤ-ਸਰੂਪ ਸੱਚੇ ਗੁਰੂ ਜੀ ਮਿਲ ਪੈਣ, ਤਦ, ਉਹ ਉੱਚੇ ਗੁਣਾਂ ਦੇ ਖ਼ਜ਼ਾਨੇ (ਹਰੀ) ਨੂੰ ਪਾ ਲੈਂਦਾ ਹੈ। SGGS Ang 21 #vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan
26 April - Friday - 14 Vaisakh - Hukamnama
Pubblicato da Raman Sangha il
ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥ तू काहे डोलहि प्राणीआ तुधु राखैगा सिरजणहारु ॥ जिनि पैदाइसि तू कीआ सोई देइ आधारु ॥ Ŧū kāhe dolėh parāṇīā ṯuḏẖ rākẖaigā sirjaṇhār. Jin paiḏāis ṯū kīā soī ḏee āḏẖār. Why do you waver, O mortal being? The Creator Lord Himself shall protect you. He who created you, will also give you nourishment. ਤੂੰ ਕਿਉਂ ਡਿੱਕੋਡੋਲੇ ਖਾਂਦਾ ਹੈ।, ਹੇ ਫਾਨੀ ਬੰਦੇ! ਕਰਤਾਰ ਤੇਰੀ ਰੱਖਿਆ ਕਰੇਗਾ। ਜਿਸ ਨੇ ਤੈਨੂੰ ਜਨਮ ਦਿੱਤਾ ਹੈ, ਉਹੀ ਹੀ ਤੈਨੂੰ ਆਹਾਰ ਵੀ ਦੇਵੇਗਾ। SGGS Ang 724 #vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji...
25 April - Thursday - 13 Vaisakh - Hukamnama
Pubblicato da Raman Sangha il
ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥ ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥ मेरे साहिब तूं मै माणु निमाणी ॥ अरदासि करी प्रभ अपने आगै सुणि सुणि जीवा तेरी बाणी ॥ Mere sāhib ṯūʼn mai māṇ nimāṇī. Arḏās karī parabẖ apne āgai suṇ suṇ jīvā ṯerī baṇī. O my Lord and Master, You are the honour of the dishonoured such as me. I offer my prayer to You, God; listening, listening to the Word of Your Bani, I live. ਮੇਰੇ ਮਾਲਕ! ਮੈਂ ਬੇਇਜਤ, ਦੀ ਤੂੰ ਇੱਜ਼ਤ ਹੈਂ। ਮੈਂ ਤੇਰੇ ਸਾਹਮਣੇ ਬੇਨਤੀ ਕਰਦਾ ਹਾਂ ਅਤੇ ਤੇਰੀ ਈਸ਼ਵਰੀ ਗੁਰਬਾਣੀ ਸੁਣ ਸੁਣ ਕੇ ਜੀਉਂਦਾ ਹਾਂ, ਹੇ ਮੇਰੇ ਸਾਹਿਬ! SGGS Ang 751...