News
30 September - Sunday - 14 Assu - Hukamnama
Pubblicato da Raman Sangha il
ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ हरि जीउ निमाणिआ तू माणु ॥ निचीजिआ चीज करे मेरा गोविंदु तेरी कुदरति कउ कुरबाणु ॥ Har jīo nimāṇiā ṯū māṇ. Nicẖījiā cẖīj kare merā govinḏ ṯerī kuḏraṯ kao kurbāṇ. O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. ਹੇ ਮਹਾਰਾਜ ਸੁਆਮੀ! ਤੂੰ ਨਿਪੱਤਿਆਂ ਦੀ ਪੱਤ ਹੈ। ਨਿਕੰਮਿਆਂ ਨੂੰ, ਸ੍ਰਿਸ਼ਟੀ ਦਾ ਸੁਆਮੀ ਗੁਣਵਾਨ ਬਣਾ ਦਿੰਦਾ ਹੈ। ਮੈਂ ਤੇਰੀ ਅਪਾਰ ਸ਼ਕਤੀ ਤੋਂ ਬਲਿਹਾਰ...
29 September - Friday - 13 Assu - Hukamnama
Pubblicato da Raman Sangha il
ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ ॥ ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ ਸਹਾਇ ॥ बलु छुटकिओ बंधन परे कछू न होत उपाइ ॥ कहु नानक अब ओट हरि गज जिउ होहु सहाइ ॥ Bal cẖẖutkio banḏẖan pare kacẖẖū na hoṯ upāe. Kaho Nānak ab ot har gaj jio hohu sahāe. My strength is exhausted, and I am in bondage; I cannot do anything at all. Says Nanak, now, the Lord is my Support; He will help me, as He did the elephant. ਮੇਰੀ ਸਤਿਆ ਖਤਮ ਹੋ ਗਈ ਹੈ, ਮੈਨੂੰ ਬੇੜੀਆਂ ਪਈਆਂ ਹੋਈਆਂ ਹਨ ਅਤੇ ਮੈਂ...
28 September - Thursday - 12 Assu - Hukamnama
Pubblicato da Raman Sangha il
ਸੁਖ ਮੈ ਬਹੁ ਸੰਗੀ ਭਏ ਦੁਖ ਮੈ ਸੰਗਿ ਨ ਕੋਇ ॥ ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥ सुख मै बहु संगी भए दुख मै संगि न कोइ ॥ कहु नानक हरि भजु मना अंति सहाई होइ ॥ Sukẖ mai baho sangī bẖae ḏukẖ mai sang na koe. Kaho Nānak har bẖaj manā anṯ sahāī hoe. In good times, there are many companions around, but in bad times, there is no one at all. Says Nanak, vibrate, and meditate on the Lord; He shall be your only Help and Support in the end. ਲਹਿਰ ਬਹਿਰ ਅੰਦਰ ਆਦਮੀ ਦੇ...
27 September - Wednesday - 11 Assu - Hukamnama
Pubblicato da Raman Sangha il
ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ आवै साहिबु चिति तेरिआ भगता डिठिआ ॥ मन की कटीऐ मैलु साधसंगि वुठिआ ॥ Āvai sāhib cẖiṯ ṯeriā bẖagṯā diṯẖiā. Man kī katīai mail sāḏẖsang vuṯẖiā. You come to mind, O Lord and Master, when I behold Your devotees. The filth of my mind is removed, when I dwell in the Saadh Sangat, the Company of the Holy. ਤੂੰ, ਹੇ ਸੁਆਮੀ! ਮੇਰੇ ਮਨ ਅੰਦਰ ਪ੍ਰਵੇਸ਼ ਕਰ ਜਾਂਦ ਹੈ, ਜਦ ਮੈਂ ਤੇਰਿਆਂ ਸਾਧੂਆਂ ਨੂੰ ਵੇਖਦਾ ਹਾਂ। ਸਤਿ ਸੰਗਤ ਅੰਦਰ ਵੱਸਣ ਦੁਆਰਾ ਚਿੱਤ ਦੀ ਮਲੀਣਤਾ ਦੂਰ ਹੋ ਜਾਂਦੀ...
26 September - Tuesday - 10 Assu - Hukamnama
Pubblicato da Raman Sangha il
ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥ ਆਪਨੜੇ ਗਿਰੀਵਾਨ ਮਹਿ ਸਿਰੁ ਨੀਵਾਂ ਕਰਿ ਦੇਖੁ ॥ फरीदा जे तू अकलि लतीफु काले लिखु न लेख ॥आपनड़े गिरीवान महि सिरु नींवां करि देखु ॥ Farīḏā je ṯū akal laṯīf kāle likẖ na lekẖ. Āpnaṛe girīvān mėh sir nīʼnvāʼn kar ḏekẖ. Fareed, if you have a keen understanding, then do not write black marks against anyone else. Look underneath your own collar instead. ਫਰੀਦਾ, ਜੇਕਰ ਤੂੰ ਬਰੀਕ ਸਮਝ ਰਖਦਾ ਹੈ, ਤਾਂ ਤੂੰ ਹੋਰਨਾ ਦੇ ਖਿਲਾਫ ਸਿਆਹ ਲਿਖਤਾ ਨਾਂ ਲਿਖ। ਆਪਦਾ ਸੀਸ ਝੁਕਾ ਅਤੇ ਆਪਣੇ ਗਲਾਵੇ ਹੇਠ ਝਾਤੀ ਮਾਰ। SGGS Ang...