ੴ ਸਤਿਗੁਰ ਪ੍ਰਸਾਦਿ ॥



News

1 Maggar - 16 November - Thursday - Sangrand - Hukamnama

Pubblicato da Raman Sangha il

ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ मंघिरि माहि सोहंदीआ हरि पिर संगि बैठड़ीआह ॥ तिन की सोभा किआ गणी जि साहिबि मेलड़ीआह ॥ Mangẖir māhi sohanḏīā har pir sang baiṯẖṛīāh. Ŧin kī sobẖā kiā gaṇī jė sāhib melṛīāh. ਮੱਘਰ ਵਿੱਚ ਸੁੰਦਰ ਉਹ ਹਨ ਜੋ ਆਪਣੇ ਵਾਹਿਗੁਰੂ ਪ੍ਰੀਤਮ ਦੇ ਨਾਲ ਬਹਿੰਦੀਆਂ ਹਨ। ਉਨ੍ਹਾਂ ਦੀ ਮਹਿਮਾ ਪਰਤਾਪ ਕਿਸ ਤਰ੍ਹਾਂ ਮਿਣਿਆਂ ਜਾ ਸਕਦਾ ਹੈ ਜਿਨ੍ਹਾਂ ਨੂੰ ਸੁਆਮੀ ਆਪਣੇ ਨਾਲ ਅਭੇਦ ਕਰ ਲੈਂਦਾ ਹੈ? In the month of Maghar, those who sit with their Beloved Husband Lord are beautiful. How can their glory...

Leggi di più →


15 November - Wednesday - 30 Katak - Hukamnama

Pubblicato da Raman Sangha il

ਗਲੀਂ ਅਸੀ ਚੰਗੀਆ ਆਚਾਰੀ ਬੁਰੀਆਹ ॥ ਮਨਹੁ ਕੁਸੁਧਾ ਕਾਲੀਆ ਬਾਹਰਿ ਚਿਟਵੀਆਹ ॥ गलीं असी चंगीआ आचारी बुरीआह ॥ मनहु कुसुधा कालीआ बाहरि चिटवीआह ॥ Galīʼn asī cẖangīā ācẖārī burīāh. Manhu kusuḏẖā kālīā bāhar cẖitvīāh. We are good at talking, but our actions are bad. Mentally, we are impure and black, but outwardly, we appear white. ਗੱਲਾ ਬਾਤਾਂ ਵਿੱਚ ਅਸੀਂ ਭਲੀਆਂ ਹਾਂ, ਪਰ ਅਮਲਾਂ ਵਿੱਚ ਭੈੜੀਆਂ। ਮਨ ਵਿੱਚ ਅਸੀਂ ਮਲੀਨ ਤੇ ਸਿਆਹ ਹਾਂ, ਪ੍ਰੰਤੂ ਬਾਹਰਵਾਰੇ ਸੂਫੈਦ। SGGS Ang 85 Enjoy 20% off at www.OnlineSikhStore.com Discount Code WAHEGURU #kattak #katak #katik #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes...

Leggi di più →


14 November - Tuesday - 29 Kattak - Hukamnama

Pubblicato da Raman Sangha il

ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥ आपे कंडा तोलु तराजी आपे तोलणहारा ॥आपे देखै आपे बूझै आपे है वणजारा ॥ Āpe kandā ṯol ṯarājī āpe ṯolaṇhārā. Āpe ḏekẖai āpe būjẖai āpe hai vaṇjārā. You Yourself are the balance, the weights and the scale; You Yourself are the weigher. You Yourself see, and You Yourself understand; You Yourself are the trader. ਤੂੰ ਖੁਦ ਹੀ ਤਰਾਜੂ ਦੀ ਸੂਈ, ਵੱਟੇ ਅਤੇ ਤਰਾਜੂ ਹੈਂ। ਤੂੰ ਆਪ ਹੀ ਤੋਲਣ ਵਾਲਾ ਹੈਂ। ਤੂੰ ਆਪ ਵੇਖਦਾ ਹੈਂ, ਆਪ ਹੀ ਤੂੰ ਸਮਝਦਾ ਹੈਂ ਅਤੇ ਤੂੰ ਆਪ ਹੀ ਵਪਾਰੀ ਹੈਂ।...

Leggi di più →


13 November - Monday - 28 Kattak - Hukamnama

Pubblicato da Raman Sangha il

ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥ ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥ समुंद साह सुलतान गिरहा सेती मालु धनु ॥कीड़ी तुलि न होवनी जे तिसु मनहु न वीसरहि ॥ Samunḏ sāh sulṯān girhā seṯī māl ḏẖan. Kīṛī ṯul na hovnī je ṯis manhu na vīsrahi. Even kings and emperors, with mountains of property and oceans of wealth - these are not even equal to an ant, who does not forget God. ਜਾਇਦਾਦ ਅਤੇ ਦੌਲਤ ਦੇ ਸਮੁੰਦਰਾਂ ਤੇ ਪਹਾੜਾਂ ਦੇ ਸਮੇਤਿ, ਰਾਜੇ ਅਤੇ ਮਹਾਰਾਜੇ, ਕੀੜੀ ਦੇ ਬਰਾਬਰ ਨਹੀਂ ਹੁੰਦੇ ਜੋ ਆਪਣੇ ਚਿੱਤ ਅੰਦਰ ਪ੍ਰਭੂ ਨਾ...

Leggi di più →


12 November - Sunday - 27 Kattak - Hukamnama

Pubblicato da Raman Sangha il

ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ संता के कारजि आपि खलोइआ हरि कमु करावणि आइआ राम ॥ Sanṯā ke kāraj āp kẖaloiā har kamm karāvaṇ āiā rām. The Lord Himself has stood up to resolve the affairs of the Saints; He has come to complete their tasks. ਸੁਅਮੀ ਵਾਹਿਗੁਰੂ ਆਪ ਹੀ ਸਾਧੂਆਂ ਦਾ ਕੰਮ ਕਾਜ ਕਰਨ ਲਈ ਖੜਾ ਹੋ ਗਿਆ ਹੈ ਅਤੇ ਉਹ ਆਪ ਹੀ ਉਨ੍ਹਾਂ ਦਾ ਕਾਰ ਵਿਚਾਰ ਲਈ ਆਇਆ ਹੈ। SGGS Ang 783 Enjoy 20% off at www.OnlineSikhStore.com Discount Code WAHEGURU #kattak #katak #katik #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani...

Leggi di più →