News
29 June - Wednesday - 15 Haardh - Hukamnama
Pubblicato da Raman Sangha il
ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥ राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥ Rājan mėh rājā urjẖāio mānan mėh abẖimānī. Lobẖan mėh lobẖī lobẖāio ṯio har rang racẖe giānī. As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. ਜਿਸ ਤਰ੍ਹਾਂ ਪਾਤਿਸ਼ਾਹ, ਪਾਤਿਸ਼ਾਹੀ ਧੰਦਿਆਂ ਵਿੱਚ ਫਸਿਆ ਹੋਇਆ ਹੈ, ਜਿਸ ਤਰ੍ਹਾਂ ਹੰਕਾਰੀ...
28 June - Tuesday - 14 Haardh - Hukamnama
Pubblicato da Raman Sangha il
ਗੁਰ ਸਭਾ ਏਵ ਨ ਪਾਈਐ ਨਾ ਨੇੜੈ ਨਾ ਦੂਰਿ ॥ ਨਾਨਕ ਸਤਿਗੁਰੁ ਤਾਂ ਮਿਲੈ ਜਾ ਮਨੁ ਰਹੈ ਹਦੂਰਿ ॥ गुर सभा एव न पाईऐ ना नेड़ै ना दूरि ॥ नानक सतिगुरु तां मिलै जा मनु रहै हदूरि ॥ Gur sabẖā ev na pāīai nā neṛai nā ḏūr. Nānak saṯgur ṯāʼn milai jā man rahai haḏūr. The Society of the Guru is not obtained like this, by trying to be near or far away. O Nanak, you shall meet the True Guru, if your mind remains in His Presence. ਗੁਰਾਂ ਦੀ ਸੰਗਤ ਨਾਂ ਸਰੀਰਕ ਤੌਰ ਤੇ ਨਜ਼ਦੀਕ ਤੇ ਨਾਂ ਹੀ ਦੂਰ...
27 June - Monday - 13 Haardh - Hukamnama
Pubblicato da Raman Sangha il
ਮਨ ਰੇ ਗੁਰਮੁਖਿ ਅਗਨਿ ਨਿਵਾਰਿ ॥ ਗੁਰ ਕਾ ਕਹਿਆ ਮਨਿ ਵਸੈ ਹਉਮੈ ਤ੍ਰਿਸਨਾ ਮਾਰਿ ॥ मन रे गुरमुखि अगनि निवारि ॥ गुर का कहिआ मनि वसै हउमै त्रिसना मारि ॥ Man re gurmukẖ agan nivār. Gur kā kahiā man vasai haumai ṯarisnā mār. O mind, become Gurmukh, and extinguish the fire within. Let the Words of the Guru abide within your mind; let egotism and desires die. ਹੇ ਮੇਰੀ ਜਿੰਦੇ! ਗੁਰਾਂ ਦੇ ਰਾਹੀਂ ਆਪਣੀ ਅੱਗ ਨੂੰ ਬੁਝਾ। ਗੁਰਾਂ ਦੇ ਬਚਨ ਨੂੰ ਆਪਣੇ ਚਿੱਤ ਅੰਦਰ ਟਿਕਾ ਅਤੇ ਆਪਣੇ ਹੰਕਾਰ ਤੇ ਖਾਹਿਸ਼ ਨੂੰ ਨਵਿਰਤ ਕਰ। SGGS Ang 22 #haar #hardh #hard #Hukamnama...
26 June - Sunday - 12 Haardh - Hukamnama
Pubblicato da Raman Sangha il
ਭਾਈ ਰੇ ਗੁਰਮੁਖਿ ਹਰਿ ਨਾਮੁ ਧਿਆਇ ॥ ਨਾਮੁ ਨਿਧਾਨੁ ਸਦ ਮਨਿ ਵਸੈ ਮਹਲੀ ਪਾਵੈ ਥਾਉ ॥ भाई रे गुरमुखि हरि नामु धिआइ ॥ नामु निधानु सद मनि वसै महली पावै थाउ ॥ Bẖāī re gurmukẖ har nām ḏẖiāe. Nām niḏẖān saḏ man vasai mahlī pāvai thāo. O Siblings of Destiny, become Gurmukh, and meditate on the Name of the Lord. The Treasure of the Naam abides forever within the mind, and one's place of rest is found in the Mansion of the Lord's Presence. ਹੇ ਵੀਰ! ਗੁਰਾਂ ਦੁਆਰਾ ਵਾਹਿਗੁਰੂ ਦੇ ਨਾਮ ਦਾ ਅਰਾਧਨ ਕਰ।ਜੇਕਰ ਨਾਮ ਦਾ ਖ਼ਜ਼ਾਨਾ ਸਦੀਵ ਹੀ ਬੰਦੇ...
25 June - Saturday - 11 Haardh - Hukamnama
Pubblicato da Raman Sangha il
ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥ अउखी घड़ी न देखण देई अपना बिरदु समाले ॥ हाथ देइ राखै अपने कउ सासि सासि प्रतिपाले ॥ Aukẖī gẖaṛī na ḏekẖaṇ ḏeī apnā biraḏ samāle. Hāth ḏee rākẖai apne kao sās sās parṯipāle. He does not let His devotees see the difficult times; this is His innate nature. Giving His hand, He protects His devotee; with each and every breath, He cherishes him. ਆਪਣੇ ਧਰਮ ਨੂੰ ਚੇਤੇ ਕਰਦਾ ਹੋਇਆ, ਵਾਹਿਗੁਰੂ ਆਪਣੇ ਸੇਵਕ ਨੂੰ ਔਖਾ ਵੇਲਾ ਦੇਖਣ ਨਹੀਂ ਦਿੰਦਾ। ਉਹ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰੱਖਿਆ ਕਰਦਾ ਹੈ ਅਤੇ ਹਰ ਸਾਹ ਨਾਲ...