News
6 January - Monday - 23 Poh - Hukamnama
Pubblicato da Raman Sangha il
ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥ तुम्ह करहु दइआ मेरे साई ॥ ऐसी मति दीजै मेरे ठाकुर सदा सदा तुधु धिआई ॥ Ŧumĥ karahu ḏaiā mere sāī. Aisī maṯ ḏījai mere ṯẖākur saḏā saḏā ṯuḏẖ ḏẖiāī. Have pity on me, O my Lord and Master. Bless me with such understanding, O my Lord and Master, that I may forever and ever meditate on You. ਹੇ ਮੇਰੇ ਮਾਲਕ! ਤੂੰ ਮੇਰੇ ਉਤੇ ਤਰਸ ਕਰ। ਮੈਨੂੰ ਐਹੋ ਜੇਹੀ ਸਮਝ ਪ੍ਰਦਾਨ ਕਰ, ਹੇ ਮੇਰੇ ਵਾਹਿਗੁਰੂ! ਜੋ ਕਿ ਹਮੇਸ਼ਾ, ਹਮੇਸ਼ਾਂ ਹੀ ਮੈਂ ਤੇਰਾ ਸਿਮਰਨ ਕਰਾਂ। SGGS Ang 673 #poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji...
5 January - 22 Poh - Sunday - Hukamnama
Pubblicato da Raman Sangha il
ਮੇਰੇ ਰਾਮ ਰਾਇ ਜਿਉ ਰਾਖਹਿ ਤਿਉ ਰਹੀਐ ॥ ਤੁਧੁ ਭਾਵੈ ਤਾ ਨਾਮੁ ਜਪਾਵਹਿ ਸੁਖੁ ਤੇਰਾ ਦਿਤਾ ਲਹੀਐ ॥ मेरे राम राइ जिउ राखहि तिउ रहीऐ ॥तुधु भावै ता नामु जपावहि सुखु तेरा दिता लहीऐ ॥ Mere rām rāe jio rākẖahi ṯio rahīai. Ŧuḏẖ bẖāvai ṯā nām japāvėh sukẖ ṯerā ḏiṯā lahīai. O my Sovereign Lord, as You keep me, so do I remain. When it pleases You, I chant Your Name. You alone can grant me peace. ਹੇ ਮੇਰੇ ਰੱਬ-ਰੂਪ-ਗੁਰੂ! ਪਾਤਿਸ਼ਾਹ ਜਿਸ ਤਰ੍ਹਾਂ ਤੂੰ ਮੈਨੂੰ ਰੱਖਦਾ ਹੈ, ਉਸੇ ਤਰ੍ਹਾਂ ਹੀ ਮੈਂ ਰਹਿੰਦਾ ਹਾਂ। ਜਦ ਮੈਨੂੰ ਇਸ ਤਰ੍ਹਾਂ ਭਾਉਂਦਾ ਹੈ, ਤਦ ਤੂੰ ਮੇਰੇ ਪਾਸੋਂ ਨਾਲ ਦਾ ਸਿਮਰਨ ਕਰਵਾਉਂਦਾ ਹੈ। ਕੇਵਲ ਤੂੰ ਹੀ ਮੇਰੇ...
4 January - 21 Poh - Saturday - Hukamnama
Pubblicato da Raman Sangha il
ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥ Sabẖnā kī ṯū ās hai mere piāre sabẖ ṯujẖėh ḏẖiāvahi mere sāh. Jio bẖāvai ṯio rakẖ ṯū mere piāre sacẖ Nānak ke pāṯisāh. You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. ਤੂੰ ਸਾਰਿਆਂ ਦੀ ਆਸ ਉਮੈਦ ਹੈਂ, ਹੇ ਮੇਰੇ ਪ੍ਰੀਤਮਾ! ਅਤੇ ਹਰ ਕੋਈ...
3 January - 20 Poh - Friday - Hukamnama
Pubblicato da Raman Sangha il
ਬਿਨੁ ਭਾਗਾ ਸਤਸੰਗੁ ਨ ਲਭੈ ਬਿਨੁ ਸੰਗਤਿ ਮੈਲੁ ਭਰੀਜੈ ਜੀਉ ॥ बिनु भागा सतसंगु न लभै बिनु संगति मैलु भरीजै जीउ ॥ Bin bẖāgā saṯsang na labẖai bin sangaṯ mail bẖarījai jīo. Without good fortune, the Sat Sangat is not found; without this Sangat, people are stained with filth and pollution. ਚੰਗੇ ਕਰਮਾਂ ਦੇ ਬਗੈਰ ਸੱਚਿਆਂ ਦੀ ਸੰਗਤ ਨਹੀਂ ਲਭਦੀ। ਐਸੀ ਸੁਹਬਤ ਦੇ ਬਾਝੋਂ ਇਨਸਾਨ ਪਾਪਾਂ ਦੀ ਮਲੀਨਤਾ ਨਾਲ ਲਿਬੜ ਜਾਂਦਾ ਹੈ। SGGS Ang 95 #poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #newmonth #desimonth #blessingsonus
2 January - Thursday - 19 Poh - Hukamnama
Pubblicato da Raman Sangha il
ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥ नानक नामि रते से सचि समाणे बहुरि न भवजलि फेरा ॥ Nānak nām raṯe se sacẖ samāṇe bahur na bẖavjal ferā. O Nanak, those who are imbued with the Naam, merge in the True Lord; they are not cast into the terrifying world-ocean again. ਨਾਨਕ, ਜੋ ਨਾਮ ਨਾਲ ਰੰਗੇ ਹਨ, ਉਹ ਸੱਚੇ ਸਾਈਂ ਵਿੱਚ ਲੀਨ ਹੋ ਜਾਂਦੇ ਹਨ ਅਤੇ ਮੁੜ ਕੇ ਭਿਆਨਕ, ਸੰਸਾਰ ਸਮੁੰਦਰ ਦੇ ਗੇੜੇ ਵਿੱਚ ਨਹੀਂ ਪੈਦੇ। SGGS Ang 571 #poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #newmonth #desimonth #blessingsonus