News
26 May - 12 Jeth - Sunday - Hukamnama
Pubblicato da Raman Sangha il
ਹਉ ਆਇਆ ਦੂਰਹੁ ਚਲਿ ਕੈ ਮੈ ਤਕੀ ਤਉ ਸਰਣਾਇ ਜੀਉ ॥ ਮੈ ਆਸਾ ਰਖੀ ਚਿਤਿ ਮਹਿ ਮੇਰਾ ਸਭੋ ਦੁਖੁ ਗਵਾਇ ਜੀਉ ॥ हउ आइआ दूरहु चलि कै मै तकी तउ सरणाइ जीउ ॥ मै आसा रखी चिति महि मेरा सभो दुखु गवाइ जीउ ॥ Hao āiā ḏẖūrahu cẖal kai mai ṯakī ṯao sarṇāe jīo. Mai āsā rakẖī cẖiṯ mėh merā sabẖo ḏukẖ gavāe jīo. I have come so far, seeking the Protection of Your Sanctuary. Within my mind, I place my hopes in You; please, take my pain and suffering away! ਮੈਂ (ਚੌਰਾਸੀ ਲੱਖ ਦੇ) ਦੂਰ ਦੇ ਪੈਂਡੇ ਤੋਂ ਤੁਰ ਕੇ ਆਇਆ ਹਾਂ, ਹੁਣ ਮੈਂ ਤੇਰਾ ਆਸਰਾ ਤੱਕਿਆ ਹੈ। ਮੈਂ ਆਪਣੇ ਚਿੱਤ ਵਿਚ ਇਹ ਆਸ ਰੱਖੀ...
25 May - 12 Jeth - Saturday - Hukamnama
Pubblicato da Raman Sangha il
ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥ Sabẖnā kī ṯū ās hai mere piāre sabẖ ṯujẖėh ḏẖiāvahi mere sāh. Jio bẖāvai ṯio rakẖ ṯū mere piāre sacẖ Nānak ke pāṯisāh. You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. ਤੂੰ ਸਾਰਿਆਂ ਦੀ ਆਸ ਉਮੈਦ ਹੈਂ, ਹੇ ਮੇਰੇ ਪ੍ਰੀਤਮਾ! ਅਤੇ ਹਰ ਕੋਈ...
24 May - Friday - 11 Jeth - Hukamnama
Pubblicato da Raman Sangha il
ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ संता के कारजि आपि खलोइआ हरि कमु करावणि आइआ राम ॥ Sanṯā ke kāraj āp kẖaloiā har kamm karāvaṇ āiā rām. The Lord Himself has stood up to resolve the affairs of the Saints; He has come to complete their tasks. ਸੁਆਮੀ ਵਾਹਿਗੁਰੂ ਆਪ ਹੀ ਸਾਧੂਆਂ ਦਾ ਕੰਮ ਕਾਜ ਕਰਨ ਲਈ ਖੜਾ ਹੋ ਗਿਆ ਹੈ ਅਤੇ ਉਹ ਆਪ ਹੀ ਉਨ੍ਹਾਂ ਦਾ ਕਾਰ ਵਿਚਾਰ ਲਈ ਆਇਆ ਹੈ। SGGS Ang 783 #jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani
23 May - Thursday - 10 Jeth - Hukamnama
Pubblicato da Raman Sangha il
ਸਤਿਗੁਰ ਬਾਝਹੁ ਵੈਦੁ ਨ ਕੋਈ ॥ ਆਪੇ ਆਪਿ ਨਿਰੰਜਨੁ ਸੋਈ ॥ ਸਤਿਗੁਰ ਮਿਲਿਐ ਮਰੈ ਮੰਦਾ ਹੋਵੈ ਗਿਆਨ ਬੀਚਾਰੀ ਜੀਉ ॥ सतिगुर बाझहु वैदु न कोई ॥ आपे आपि निरंजनु सोई ॥ सतिगुर मिलिऐ मरै मंदा होवै गिआन बीचारी जीउ ॥ Saṯgur bājẖahu vaiḏ na koī. Āpe āp niranjan soī. Saṯgur miliai marai manḏā hovai giān bīcẖārī jīo. Other than the True Guru, there is no physician. He Himself is the Immaculate Lord. Meeting with the True Guru, evil is conquered, and spiritual wisdom is contemplated. ਸੱਚੇ ਗੁਰਾਂ ਦੇ ਬਗੈਰ ਹੋਰ ਕੋਈ ਹਕੀਮ ਨਹੀਂ।ਉਹ ਆਪ ਹੀ ਪਵਿੱਤ੍ਰ ਪ੍ਰਭੂ ਹਨ। ਸੱਚੇ ਗੁਰਾਂ ਨਾਲ ਮਿਲ ਕੇ ਪ੍ਰਾਣੀ ਦੇ ਪਾਪ ਮਿਟ ਜਾਂਦੇ ਹਨ ਅਤੇ ਉਹ ਬ੍ਰਹਮ ਗਿਆਨ...
22 May - Wednesday - 9 Jeth - Hukamnama
Pubblicato da Raman Sangha il
ਜਨ ਨਾਨਕ ਨਾਮੁ ਧਿਆਇ ਤੂ ਜਪਿ ਹਰਿ ਹਰਿ ਨਾਮਿ ਸੁਖੁ ਹੋਇਆ ॥ जन नानक नामु धिआइ तू जपि हरि हरि नामि सुखु होइआ ॥ Jan Nānak nām ḏẖiāe ṯū jap har har nāmsukẖ hoiā. O servant Nanak, meditate on the Naam, the Name of the Lord; chanting the Name of the Lord, Har, Har, peace is obtained. ਹੇ ਗੋਲੇ ਨਾਨਕ! ਤੂੰ ਨਾਮ ਦਾ ਆਰਾਧਨ ਕਰ। ਵਾਹਿਗੁਰੂ ਸੁਆਮੀ ਦੇ ਨਾਮ ਦਾ ਉਚਾਰਨ ਕਰਨ ਦੁਆਰਾ ਆਰਾਮ ਪਰਾਪਤ ਹੁੰਦਾ ਹੈ। SGGS Ang 302 #jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar...