News
12 July - Friday - 29 Haard - Hukamnaman
Pubblicato da Raman Sangha il
ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥ महा तपति ते भई सांति परसत पाप नाठे ॥ अंध कूप महि गलत थे काढे दे हाथे ॥ Mahā ṯapaṯ ṯe bẖaī sāʼnṯ parsaṯ pāp nāṯẖe. Anḏẖ kūp mėh galaṯ the kādẖe ḏe hāthe. The great fire is put out and cooled; meeting with the Guru, sins run away. I fell into the deep dark pit; giving me His Hand, He pulled me out. ਗੁਰਾਂ ਦੇ ਨਾਲ ਮਿਲਣ ਦੁਆਰਾ ਇਨਸਾਨ ਦੇ ਪਾਪ ਦੌੜ ਜਾਂਦੇ ਹਨ, ਉਸਦੇ ਅੰਦਰ ਲੱਗੀ ਵੱਡੀ ਅੱਗ ਬੁੱਝ ਜਾਂਦੀ ਹੈ ਅਤੇ ਉਹ ਸੁਖੀ ਹੋ ਜਾਂਦਾ ਹੈ। ਮੈਂ ਅੰਨ੍ਹੇ ਖੂਹ ਵਿੱਚ ਡਿੱਗਿਆ...
11 July - Thursday - 28 Haard - Hukamnama
Pubblicato da Raman Sangha il
ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ संता के कारजि आपि खलोइआ हरि कमु करावणि आइआ राम ॥ Sanṯā ke kāraj āp kẖaloiā har kamm karāvaṇ āiā rām. The Lord Himself has stood up to resolve the affairs of the Saints; He has come to complete their tasks. ਸੁਅਮੀ ਵਾਹਿਗੁਰੂ ਆਪ ਹੀ ਸਾਧੂਆਂ ਦਾ ਕੰਮ ਕਾਜ ਕਰਨ ਲਈ ਖੜਾ ਹੋ ਗਿਆ ਹੈ ਅਤੇ ਉਹ ਆਪ ਹੀ ਉਨ੍ਹਾਂ ਦਾ ਕਾਰ ਵਿਚਾਰ ਲਈ ਆਇਆ ਹੈ। SGGS Ang 783 #haard #hardh #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani #techcousins #blessingsonus #onlinesikhstore #onlinekarastore #sikhartefacts #smartfashionsuk...
10 July - 27 Haard - Wednesday - Hukamnama
Pubblicato da Raman Sangha il
ਲਾਥੀ ਭੂਖ ਤ੍ਰਿਸਨ ਸਭ ਲਾਥੀ ਚਿੰਤਾ ਸਗਲ ਬਿਸਾਰੀ ॥ ਕਰੁ ਮਸਤਕਿ ਗੁਰਿ ਪੂਰੈ ਧਰਿਓ ਮਨੁ ਜੀਤੋ ਜਗੁ ਸਾਰੀ ॥ लाथी भूख त्रिसन सभ लाथी चिंता सगल बिसारी ॥ करु मसतकि गुरि पूरै धरिओ मनु जीतो जगु सारी ॥ Lāthī bẖūkẖ ṯarisan sabẖ lāthī cẖinṯā sagal bisārī. Kar masṯak gur pūrai ḏẖario man jīṯo jag sārī. My hunger has departed, my thirst has totally departed, and all my anxiety is forgotten. The Perfect Guru has placed His Hand upon my forehead; conquering my mind, I have conquered the whole world. ਮੇਰੀ ਭੁਖ ਦੂਰ ਹੋ ਗਈ ਹੈ। ਮੇਰੀਆਂ ਖ਼ਾਹਿਸ਼ਾਂ ਤਮਾਮ ਮੁਕ ਗਈਆਂ ਹਨ, ਤੇ ਮੇਰਾ ਸਾਰਾ ਫ਼ਿਕਰ ਮਿਟ ਗਿਆ ਹੈ। ਪੂਰਨ ਗੁਰਾਂ ਨੇ ਆਪਣਾ ਹੱਥ...
09 July - Tuesday - 26 Haard - Hukamnama
Pubblicato da Raman Sangha il
ਕ੍ਰਿਪਾ ਨਿਧਿ ਬਸਹੁ ਰਿਦੈ ਹਰਿ ਨੀਤ ॥ ਤੈਸੀ ਬੁਧਿ ਕਰਹੁ ਪਰਗਾਸਾ ਲਾਗੈ ਪ੍ਰਭ ਸੰਗਿ ਪ੍ਰੀਤਿ ॥ क्रिपा निधि बसहु रिदै हरि नीत ॥ तैसी बुधि करहु परगासा लागै प्रभ संगि प्रीति ॥ Kirpā niḏẖ bashu riḏai har nīṯ. Ŧaisī buḏẖ karahu pargāsā lāgai parabẖ sang parīṯ. O Lord, ocean of mercy, please abide forever in my heart. Please awaken such understanding within me, that I may be in love with You, God. ਹੇ ਮਿਹਰ ਦੇ ਸਮੁੰਦਰ ਵਾਹਿਗੁਰੂ! ਤੂੰ ਸਦਾ ਮੇਰੇ ਮਨ ਅੰਦਰ ਵੱਸ। ਹੇ ਸੁਆਮੀ! ਤੂੰ ਮੇਰੇ ਅੰਦਰ ਐਹੋ ਜੇਹੀ ਮਤ ਪ੍ਰਕਾਸ਼ ਕਰ ਕਿ ਮੇਰੀ ਤੇਰੇ ਨਾਲ ਪ੍ਰੀਤ ਪੈ ਜਾਵੇ। SGGS Ang 712 #haard #hardh #sangraand #warm #hot #hotmonth #Sangrand #sangrandh...
08 July - Monday - 25 Haard - Hukamnama
Pubblicato da Raman Sangha il
ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥ ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥ जिस दा दिता खावणा तिसु कहीऐ साबासि ॥ नानक हुकमु न चलई नालि खसम चलै अरदासि ॥ Jis ḏā ḏiṯā kẖāvṇā ṯis kahīai sābās. Nānak hukam na cẖalī nāl kẖasam cẖalai arḏās. Let us all celebrate Him, from whom we receive our nourishment. O Nanak, no one can issue commands to the Lord Master; let us offer prayers instead. ਜੀਹਦੀਆਂ ਦਾਤਾਂ ਅਸੀਂ ਖਾਂਦੇ ਹਾਂ, ਉਸ ਨੂੰ ਆਓ ਆਪਾਂ ਐਨ ਆਫਰੀਨ ਆਖੀਏ। ਨਾਨਕ, ਸੁਆਮੀ ਦੇ ਸੰਗ ਫੁਰਮਾਨ ਕਾਮਯਾਬ ਨਹੀਂ ਹੁੰਦਾ, ਕੇਵਲ ਬੇਨਤੀ ਹੀ ਕਾਰਗਰ ਹੁੰਦੀ ਹੈ। SGGS Ang 474 #haard #hardh #sangraand #warm #hot #hotmonth #Sangrand...