ੴ ਸਤਿਗੁਰ ਪ੍ਰਸਾਦੀ॥



Daily Gurbani Reflections — #poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #newmonth #desi

13 January - 30 Poh - Tuesday - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥   जा तू मेरै वलि है ता किआ मुहछंदा ॥तुधु सभु किछु मैनो सउपिआ जा तेरा बंदा ॥   Jā ṯū merai val hai ṯā kiā muhcẖẖanḏā.Ŧuḏẖ sabẖ kicẖẖ maino saupiā jā ṯerā banḏā.   When You are on my side, Lord, what do I need to worry about? You entrusted everything to me, when I became Your slave.   ਜਦ ਤੂੰ ਹੇ ਵਾਹਿਗੁਰੂ! ਮੇਰੇ ਪੱਖ ਤੇ ਹੈਂ, ਤਦ ਮੈਂ ਹੋਰ ਕਿਸੇ ਦੀ    ਕੀ ਮੁਹਤਾਜੀ ਧਰਾਉਂਦਾ ਹਾਂ? ਜਦ ਮੈਂ ਤੇਰਾ ਗੋਲਾ ਬਣ    ਗਿਆ ਹਾਂ, ਤੂੰ ਸਾਰਾ ਕੁੱਛ ਮੇਰੇ ਹਵਾਲੇ ਕਰ ਦਿੱਤਾ ਹੈ।     SGGS Ang 1096...

ਹੋਰ ਪੜ੍ਹੋ →


12 January - Monday - 29 Poh - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ    ਧਿਆਵਹਿ ਮੇਰੇ ਸਾਹ ॥   ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ    ਪਾਤਿਸਾਹ ॥   सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥   Sabẖnā kī ṯū ās hai mere piāre sabẖ ṯujẖėh ḏẖiāvahi mere sāh. Jio bẖāvai ṯio rakẖ ṯū mere piāre sacẖ Nānak ke pāṯisāh.   You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak.   ਤੂੰ ਸਾਰਿਆਂ ਦੀ...

ਹੋਰ ਪੜ੍ਹੋ →


11 January - Sunday - 28 Poh - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਲਖ ਚਉਰਾਸੀਹ ਜੀਅ ਉਪਾਏ ॥ ਜਿਸ ਨੋ ਨਦਰਿ ਕਰੇ ਤਿਸੁ ਗੁਰੂ ਮਿਲਾਏ ॥ ਕਿਲਬਿਖ ਕਾਟਿ ਸਦਾ ਜਨ ਨਿਰਮਲ ਦਰਿ ਸਚੈ ਨਾਮਿ ਸੁਹਾਵਣਿਆ ॥   लख चउरासीह जीअ उपाए ॥ जिस नो नदरि करे तिसु गुरू मिलाए ॥ किलबिख काटि सदा जन निरमल दरि सचै नामि सुहावणिआ ॥   Lakh chaoraaseeh jeea upaaé. Jis no naḋar karé ṫis guroo milaaé. Kilbikh kaat saḋaa jan nirmal ḋar sachæ naam suhaavaṇiaa.   ਸਾਹਿਬ ਨੇ ਚੁਰਾਸੀ ਲੰਖ ਕਿਸਮਾਂ ਦੇ ਪ੍ਰਾਣ-ਧਾਰੀ ਜੀਵ ਪੈਦਾ ਕੀਤੇ ਹਨ। ਜਿਸ ਉਤੇ ਉਹ ਆਪਣੀ ਮਿਹਰ ਦੀ ਨਜ਼ਰ ਧਾਰਦਾ ਹੈ, ਉਸ ਨੂੰ ਗੁਰਾਂ ਨਾਲ ਮਿਲਾ ਦਿੰਦਾ ਹੈ।ਆਪਣੇ ਪਾਪਾਂ ਨੂੰ ਧੋ ਕੇ ਉਸ ਦਾ ਗੋਲਾ ਹਮੇਸ਼ਾਂ ਪਵਿੱਤਰ ਹੁੰਦਾ ਤੇ ਸੱਚੇ ਦਰਬਾਰ ਅੰਦਰ ਨਾਮ ਨਾਲ ਕੀਰਤੀਮਾਨ ਲਗਦਾ ਹੈ।   He created the 8.4...

ਹੋਰ ਪੜ੍ਹੋ →


27 Poh - 10 January - Saturday - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਤਾ ਕੀ ਰਜਾਇ ਲੇਖਿਆ ਪਾਇ ਅਬ ਕਿਆ ਕੀਜੈ ਪਾਂਡੇ ॥ ਹੁਕਮੁ ਹੋਆ ਹਾਸਲੁ ਤਦੇ ਹੋਇ ਨਿਬੜਿਆ ਹੰਢਹਿ ਜੀਅ ਕਮਾਂਦੇ ॥   ता की रजाइ लेखिआ पाइ अब किआ कीजै पांडे ॥ हुकमु होआ हासलु तदे होइ निबड़िआ हंढहि जीअ कमांदे ॥   Ŧā kī rajāe lekẖiā pāe ab kiā kījai pāʼnde. Hukam hoā hāsal ṯaḏe hoe nibṛiā handẖėh jīa kamāʼnḏe.   By His Command, we receive our pre-ordained rewards; so what can we do now, O Pandit? When His Command is received, then it is decided; all beings move and act accordingly.   ਉਸ ਦੇ ਹੁਕਮ ਤਾਬੇ ਜਿਹੜਾ ਕੁਛ ਸਾਡੇ ਲਈ ਲਿਖਿਆ    ਹੋਇਆਂ ਹੈ, ਉਹ ਅਸੀਂ ਲੈਂਦੇ ਹਾਂ। ਹੁਣ ਅਸੀਂ ਕੀ ਕਰ ਸਕਦੇ    ਹਾਂ, ਹੇ ਪੰਡਤ?...

ਹੋਰ ਪੜ੍ਹੋ →


9 January - Friday - 26 poh - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥ ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥   बिनु सबदै सभु जगु बउराना बिरथा जनमु गवाइआ ॥ अम्रितु एको सबदु है नानक गुरमुखि पाइआ ॥   sabḏai sabẖ jag baurānā birthā janam gavāiā. Amriṯ eko sabaḏ hai Nānak gurmukẖ pāiā.   Without the Shabad, the whole world is insane, and it loses its life in vain. The Shabad alone is Ambrosial Nectar; O Nanak, the Gurmukhs obtain it.     ਨਾਮ ਦੇ ਬਗੈਰ ਸਾਰੀ ਦੁਨੀਆ ਪਾਗਲ ਹੋਈ ਹੋਈ ਹੈ ਅਤੇ ਆਪਣਾ ਜੀਵਨ ਨਿਸਫਲ ਗੁਆ ਲੈਂਦੀ ਹੈ। ਨਾਨਕ, ਕੇਵਲ ਨਾਮ ਹੀ ਇਕੋ ਇਕ ਆਬਿ-ਹਿਯਾਤ ਹੈ ਅਤੇ ਗੁਰਾਂ ਦੇ ਰਾਹੀਂ ਇਹ ਪ੍ਰਾਪਤ ਹੁੰਦਾ ਹੈ।    SGGS Ang 644 ...

ਹੋਰ ਪੜ੍ਹੋ →