Daily Gurbani Reflections
15 June - Saturday - 2 Haardh - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ ਉਤਰੈ ਚਿੰਦ ॥ सासि सासि सिमरहु गोबिंद ॥ मन अंतर की उतरै चिंद ॥ Sās sās simrahu gobinḏ. Man anṯar kī uṯrai cẖinḏ. With each and every breath, meditate in remembrance on the Lord of the Universe, and the anxiety within your mind shall depart. ਹਰ ਸੁਆਸ ਨਾਲ ਸ੍ਰਿਸ਼ਟੀ ਦੇ ਸੁਆਮੀ ਦਾ ਆਰਾਧਨ ਕਰ। ਤੇਰੇ ਚਿੱਤ ਤੇ ਦਿਲ ਦਾ ਫ਼ਿਕਰ ਦੂਰ ਹੋ ਜਾਵੇਗਾ। SGGS Ang 295 #haard #hardh #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani
14 June - Thursday - 1 Hardh - Sangrand - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ आसाड़ु तपंदा तिसु लगै हरि नाहु न जिंना पासि ॥ जगजीवन पुरखु तिआगि कै माणस संदी आस ॥ Āsāṛ ṯapanḏā ṯis lagai har nāhu na jinna pās. Jagjīvan purakẖ ṯiāg kai māṇas sanḏī ās. The month of Aasaarh seems burning hot, to those who are not close to their Husband Lord. They have forsaken God the Primal Being, the Life of the World, and they have come to rely upon mere mortals. ਹਾੜ ਦਾ ਮਹੀਨਾ, ਉਨ੍ਹਾਂ ਨੂੰ ਗਰਮ ਮਲੂਮ ਹੁੰਦਾ ਹੈ, ਜਿਨ੍ਹਾਂ ਦੇ ਲਾਗੇ ਵਾਹਿਗੁਰੂ ਕੰਤ ਨਹੀਂ। ਉਹ ਜਗਤ ਦੀ ਜਿੰਦ-ਜਾਨ, ਵਾਹਿਗੁਰੂ ਨੂੰ ਛੱਡ ਦਿੰਦੇ...
13 June - Thursday - 31 Jeth - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਮੇਰੇ ਰਾਮ ਰਾਇ ਜਿਉ ਰਾਖਹਿ ਤਿਉ ਰਹੀਐ ॥ ਤੁਧੁ ਭਾਵੈ ਤਾ ਨਾਮੁ ਜਪਾਵਹਿ ਸੁਖੁ ਤੇਰਾ ਦਿਤਾ ਲਹੀਐ ॥ मेरे राम राइ जिउ राखहि तिउ रहीऐ ॥ तुधु भावै ता नामु जपावहि सुखु तेरा दिता लहीऐ ॥ Mere rām rāe jio rākẖahi ṯio rahīai. Ŧuḏẖ bẖāvai ṯā nām japāvėh sukẖ ṯerā ḏiṯā lahīai. O my Sovereign Lord, as You keep me, so do I remain. When it pleases You, I chant Your Name. You alone can grant me peace. ਹੇ ਮੇਰੇ ਰੱਬ-ਰੂਪ-ਗੁਰੂ! ਪਾਤਿਸ਼ਾਹ ਜਿਸ ਤਰ੍ਹਾਂ ਤੂੰ ਮੈਨੂੰ ਰੱਖਦਾ ਹੈ, ਉਸੇ ਤਰ੍ਹਾਂ ਹੀ ਮੈਂ ਰਹਿੰਦਾ ਹਾਂ। ਜਦ ਤੂੰ ਚਹੁੰਦਾ ਹੈ, ਤਦ ਤੂੰ ਮੇਰੇ ਪਾਸੋਂ ਨਾਮ ਦਾ ਸਿਮਰਨ ਕਰਵਾਉਂਦਾ ਹੈ। ਕੇਵਲ ਤੂੰ ਹੀ ਮੈਨੂੰ ਆਰਾਮ...
12 June - Wednesday - 30 Jeth - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਸੁਰਗ ਬਾਸੁ ਨ ਬਾਛੀਐ ਡਰੀਐ ਨ ਨਰਕਿ ਨਿਵਾਸੁ ॥ ਹੋਨਾ ਹੈ ਸੋ ਹੋਈ ਹੈ ਮਨਹਿ ਨ ਕੀਜੈ ਆਸ ॥ सुरग बासु न बाछीऐ डरीऐ न नरकि निवासु ॥ होना है सो होई है मनहि न कीजै आस ॥ Surag bās na bācẖẖīai darīai na narak nivās. Honā hai so hoī hai manėh na kījai ās. Don't wish for a home in heaven, and don't be afraid to live in hell. Whatever will be will be, so don't get your hopes up in your mind. ਬਹਿਸ਼ਤ ਅੰਦਰ ਵਸੇਬੇ ਲਈ ਤਾਂਘ ਨਾਂ ਕਰ ਅਤੇ ਦੋਜ਼ਕ ਅੰਦਰ ਵਸਣੋਂ ਭੈ ਨਾਂ ਕਰ। ਜੋ ਕੁਛ ਹੋਣਾ ਹੈ, ਉਹ ਨਿਸਚਿਤ ਹੀ ਹੋਵੇਗਾ। ਇਸ ਲਈ ਆਪਣੇ ਮਨ ਵਿੱਚ ਕੋਈ ਉਮੀਦ...
11 June - Tuesday - 29 Jeth - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥ मात गरभ महि आपन सिमरनु दे तह तुम राखनहारे ॥पावक सागर अथाह लहरि महि तारहु तारनहारे ॥ Māṯ garabẖ mėh āpan simran ḏe ṯah ṯum rākẖanhāre. Pāvak sāgar athāh lahar mėh ṯārahu ṯāranhāre. In our mother's womb, You blessed us with Your meditative remembrance, and You preserved us there. Through the countless waves of the ocean of fire, please, carry us across and save us, O Savior Lord! ਮਾਂ ਦੇ ਪੇਟ ਵਿੱਚ ਆਪਣੀ ਬੰਦਗੀ ਦੀ ਦਾਤ ਦੇ ਕੇ, ਹੇ ਬਚਾਉਣਹਾਰ, ਤੂੰ ਮੇਰੀ ਓਥੇ ਵੀ ਰੱਖਿਆ ਕੀਤੀ। ਤੂੰ ਹੇ ਤਾਰਣਹਾਰ ਵਾਹਿਗੁਰੂ! ਅਣਗਿਣਤ ਛੱਲਾਂ ਵਾਲੇ ਅੱਗ...