ੴ ਸਤਿਗੁਰ ਪ੍ਰਸਾਦੀ॥



Daily Gurbani Reflections

01 July - Friday - 17 Haardh - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਘਾਲਿ ਖਾਇ ਕਿਛੁ ਹਥਹੁ ਦੇਇ ॥ ਨਾਨਕ ਰਾਹੁ ਪਛਾਣਹਿ ਸੇਇ ॥   घालि खाइ किछु हथहु देइ ॥ नानक राहु पछाणहि सेइ ॥   Gẖāl kẖāe kicẖẖ hathahu ḏee. Nānak rāhu pacẖẖāṇėh see.   One who works for what he eats, and gives some of what he has - O Nanak, he knows the Path.   ਜੋ ਦਸਾ ਨੌਂਹਾ ਦੀ ਮਿਹਨਤ ਮੁਸ਼ੱਕਤ ਕਰ ਕੇ ਖਾਂਦਾ ਹੈ ਅਤੇ ਆਪਣੇ ਹੱਥੋਂ ਕੁਝ ਪੁੰਨ-ਦਾਨ ਦਿੰਦਾ ਹੈ, ਹੇ ਨਾਨਕ, ਕੇਵਲ ਉਹ ਹੀ ਸੱਚੀ ਜੀਵਨ ਰਹੁ-ਰੀਤੀ ਨੂੰ ਜਾਣਦਾ ਹੈ। SGGS Ang 1245 #haar #hardh #hard #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline

ਹੋਰ ਪੜ੍ਹੋ →


30 June - Thursday - 16 Haardh - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ ॥ ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ ॥ जे सउ चंदा उगवहि सूरज चड़हि हजार ॥ एते चानण होदिआं गुर बिनु घोर अंधार ॥ Je sao cẖanḏā ugvahi sūraj cẖaṛėh hajār. Ėṯe cẖānaṇ hiḏiāʼn gur bin gẖor anḏẖār. If a hundred moons were to rise, and a thousand suns appeared, even with such light, there would still be pitch darkness without the Guru. ਜੇਕਰ ਸੌ ਚੰਦ ਚੜ੍ਹ ਪੈਣ ਅਤੇ ਹਜਾਰ ਸੂਰਜ ਨਿਕਲ ਪੈਣ, ਐਨੀ ਰੌਸ਼ਨੀ ਦੇ ਹੁੰਦਿਆਂ ਸੁੰਦਿਆਂ ਭੀ ਗੁਰਾਂ ਦੇ ਬਾਝੋਂ ਘੁੱਪ ਅੰਨ੍ਹੇਰ ਹੀ ਹੋਵੇਗਾ। SGGS Ang 463 #haar #hardh #hard...

ਹੋਰ ਪੜ੍ਹੋ →


29 June - Wednesday - 15 Haardh - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥ राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥ Rājan mėh rājā urjẖāio mānan mėh abẖimānī. Lobẖan mėh lobẖī lobẖāio ṯio har rang racẖe giānī. As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. ਜਿਸ ਤਰ੍ਹਾਂ ਪਾਤਿਸ਼ਾਹ, ਪਾਤਿਸ਼ਾਹੀ ਧੰਦਿਆਂ ਵਿੱਚ ਫਸਿਆ ਹੋਇਆ ਹੈ, ਜਿਸ ਤਰ੍ਹਾਂ ਹੰਕਾਰੀ...

ਹੋਰ ਪੜ੍ਹੋ →


28 June - Tuesday - 14 Haardh - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਗੁਰ ਸਭਾ ਏਵ ਨ ਪਾਈਐ ਨਾ ਨੇੜੈ ਨਾ ਦੂਰਿ ॥ ਨਾਨਕ ਸਤਿਗੁਰੁ ਤਾਂ ਮਿਲੈ ਜਾ ਮਨੁ ਰਹੈ ਹਦੂਰਿ ॥ गुर सभा एव न पाईऐ ना नेड़ै ना दूरि ॥ नानक सतिगुरु तां मिलै जा मनु रहै हदूरि ॥ Gur sabẖā ev na pāīai nā neṛai nā ḏūr. Nānak saṯgur ṯāʼn milai jā man rahai haḏūr. The Society of the Guru is not obtained like this, by trying to be near or far away. O Nanak, you shall meet the True Guru, if your mind remains in His Presence. ਗੁਰਾਂ ਦੀ ਸੰਗਤ ਨਾਂ ਸਰੀਰਕ ਤੌਰ ਤੇ ਨਜ਼ਦੀਕ ਤੇ ਨਾਂ ਹੀ ਦੂਰ...

ਹੋਰ ਪੜ੍ਹੋ →


27 June - Monday - 13 Haardh - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਮਨ ਰੇ ਗੁਰਮੁਖਿ ਅਗਨਿ ਨਿਵਾਰਿ ॥ ਗੁਰ ਕਾ ਕਹਿਆ ਮਨਿ ਵਸੈ ਹਉਮੈ ਤ੍ਰਿਸਨਾ ਮਾਰਿ ॥ मन रे गुरमुखि अगनि निवारि ॥ गुर का कहिआ मनि वसै हउमै त्रिसना मारि ॥ Man re gurmukẖ agan nivār. Gur kā kahiā man vasai haumai ṯarisnā mār. O mind, become Gurmukh, and extinguish the fire within. Let the Words of the Guru abide within your mind; let egotism and desires die. ਹੇ ਮੇਰੀ ਜਿੰਦੇ! ਗੁਰਾਂ ਦੇ ਰਾਹੀਂ ਆਪਣੀ ਅੱਗ ਨੂੰ ਬੁਝਾ। ਗੁਰਾਂ ਦੇ ਬਚਨ ਨੂੰ ਆਪਣੇ ਚਿੱਤ ਅੰਦਰ ਟਿਕਾ ਅਤੇ ਆਪਣੇ ਹੰਕਾਰ ਤੇ ਖਾਹਿਸ਼ ਨੂੰ ਨਵਿਰਤ ਕਰ। SGGS Ang 22 #haar #hardh #hard #Hukamnama...

ਹੋਰ ਪੜ੍ਹੋ →