Daily Gurbani Reflections
23 January - Friday - 10 Magh - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ हरि जीउ निमाणिआ तू माणु ॥ निचीजिआ चीज करे मेरा गोविंदु तेरी कुदरति कउ कुरबाणु ॥ Har jīo nimāṇiā ṯū māṇ. Nicẖījiā cẖīj kare merā govinḏ ṯerī kuḏraṯ kao kurbāṇ. O Dear Lord, You are the honour of the dishonoured. You make the unworthy ones worthy, O my Lord of the Universe; I am a sacrifice to Your almighty creative power. ਹੇ ਵਾਹਿਗੁਰੂ! ਤੂੰ ਨਿਪੱਤਿਆਂ ਦੀ ਪੱਤ ਹੈ। ਸ੍ਰਿਸ਼ਟੀ ਦਾ ਮਾਲਕ ਵਾਹਿਗੁਰੂ ਨਿਕੰਮਿਆਂ ਨੂੰ ਗੁਣਵਾਨ ਬਣਾ ਦਿੰਦਾ ਹੈ। ਮੈਂ ਤੇਰੀ ਅਪਾਰ ਸ਼ਕਤੀ ਤੋਂ ਬਲਿਹਾਰ ਜਾਂਦਾ ਹਾਂ। SGGS Ang 624 #maag #winter #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #newmonth #cold #bookschor
22 January - 9 Magh - Thursday - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ ॥ नानक फिकै बोलिऐ तनु मनु फिका होइ ॥ Nānak fikai boliai ṯan man fikā hoe. O Nanak, speaking insipid words, the body and mind become insipid. ਨਾਨਕ, ਰੁੱਖਾ ਬੋਲਣ ਦੁਆਰਾ, ਆਤਮਾ ਅਤੇ ਦੇਹ ਮੰਦੇ ਹੋ ਜਾਂਦੇ ਹਨ। SGGS Ang 473 #maag #winter #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #newmonth #cold #bookschor
21 January - 8 Magh - Wednesday - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥ जेते दाणे अंन के जीआ बाझु न कोइ ॥पहिला पाणी जीउ है जितु हरिआ सभु कोइ ॥ Jeṯe ḏāṇe ann ke jīā bājẖ na koe. Pahilā pāṇī jīo hai jiṯ hariā sabẖ koe. As many as are the grains of corn, none is without life. First, there is life in the water, by which everything else is made green. ਜਿਤਨੇ ਵੀ ਦਾਣੇ ਅਨਾਜ ਦੇ ਹਨ, ਕੋਈ ਵੀ ਜਿੰਦਗੀ ਦੇ ਬਗੈਰ ਨਹੀਂ। ਸਭ ਤੋਂ ਪਹਿਲਾਂ ਪਾਣੀ ਵਿੱਚ ਜਾਨ ਹੈ, ਜਿਸ ਦੁਆਰਾ ਸਾਰਾ ਕੁਛ ਸਰਸਬਜ ਹੋ ਜਾਂਦਾ ਹੈ। SGGS Ang 472 #maag #winter #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #newmonth #cold #bookschor
20 January - Tuesday - 7 Magh - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਕਰਣ ਕਾਰਣ ਏਕੁ ਓਹੀ ਜਿਨਿ ਕੀਆ ਆਕਾਰੁ ॥ ਤਿਸਹਿ ਧਿਆਵਹੁ ਮਨ ਮੇਰੇ ਸਰਬ ਕੋ ਆਧਾਰੁ ॥ करण कारण एकु ओही जिनि कीआ आकारु ॥ तिसहि धिआवहु मन मेरे सरब को आधारु ॥ Karaṇ kāraṇ ek ohī jin kīā ākār. Ŧisėh ḏẖiāvahu man mere sarab ko āḏẖār. The One Lord is the Doer, the Cause of causes, who has created the creation. Meditate on the One, O my mind, who is the Support of all. ਉਹ ਅਦੁੱਤੀ ਸਾਹਿਬ, ਜਿਸ ਨੇ ਆਲਮ ਸਾਜਿਆ ਹੈ, ਢੋ-ਮੇਲ ਮੇਲਣਹਾਰ ਹੈ। ਉਸ ਦਾ ਸਿਮਰਨ ਕਰ, ਹੇ ਮੇਰੀ ਜਿੰਦੜੀਏ! ਜੋ ਸਾਰਿਆਂ ਦਾ ਆਸਰਾ ਹੈ। SGGS Ang 51 #maag #winter #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #newmonth #cold #bookschor
19 January - 6 Magh - Monday - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਕਬੀਰ ਮੇਰੀ ਸਿਮਰਨੀ ਰਸਨਾ ਊਪਰਿ ਰਾਮੁ ॥ ਆਦਿ ਜੁਗਾਦੀ ਸਗਲ ਭਗਤ ਤਾ ਕੋ ਸੁਖੁ ਬਿਸ੍ਰਾਮੁ ॥ कबीर मेरी सिमरनी रसना ऊपरि रामु ॥ आदि जुगादी सगल भगत ता को सुखु बिस्रामु ॥ Kabeer méree simrnee rasnaa oopar raam. Aaḋ jugaaḋee sagal bhagaṫ ṫaa ko sukh bisraam. ਕਬੀਰ, ਮੇਰੀ ਮਾਲਾ ਮੇਰੀ ਜੀਭ੍ਹਾਂ ਹੈ, ਜਿਸ ਉਤੇ ਮੈਡੇ ਮਾਲਕ ਦਾ ਨਾਮ ਹੈ। ਮੁਢ ਕਦੀਮਾਂ ਤੋਂ ਵਾਹਿਗੁਰੂ ਦੇ ਸਮੂਹ ਸੰਤ, ਇਸ ਦੇ ਰਾਹੀਂ ਆਰਾਮ ਤੇ ਆਨੰਦ ਵਿੱਚ ਰਹੇ ਹਨ। Kabir! My rosary is my tongue, upon which the Lord’s Name is strung. From the very beginning, and throughout the ages, all the devotees abide in tranquil peace. SGGS Ang 1364 #maag #winter #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #newmonth #cold #bookschor